ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਐੱਸਜੀਪੀਸੀ ਨੇ ਪੁੱਟਿਆ ਇਹ ਵੱਡਾ ਕਦਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ-ਨਾਲ ਕੰਸਨਟ੍ਰੇਟਰ ਦੇ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮੈਡੀਕਲ ਸੇਵਾਵਾਂ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਪੈਦਾ