Punjab

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਗੇਟ ਅੱਗੇ ਹੋਇਆ ਵੱਡਾ ਇਕੱਠ

‘ਦ ਖ਼ਾਲਸ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ ਸਾਹਮਣੇ ਅੱਜ ਇੱਕ ਭਰਵਾਂ ਇਕੱਠ ਹੋਇਆ,ਜਿਸ ਵਿੱਚ ਕਈ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ ਤੇ ਇਕੱਠ ਨੂੰ ਸੰਬੋਧਨ ਕੀਤਾ । ਕਿਸਾਨ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿੱਚ ਇਸ ਸਾਲ ਫ਼ਰਵਰੀ ਮਹੀਨੇ ਤੋਂ ਧਰਨਾ ਚੱਲ ਰਿਹਾ ਹੈ।ਇਹ ਧਰ ਨਾ ਉਹਨਾਂ ਲੇਖਕਾਂ ਦੇ ਖਿ ਲਾਫ਼ ਲਗਾਇਆ

Read More
Punjab

ਨਾੜ ਨੂੰ ਅੱ ਗ ਲਾਉਣ ਵਾਲੇ ਖਿ ਲਾਫ਼ ਦਰਜ ਹੋਇਆ ਕੇਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾਬੱਸੀ ਦੇ ਪਿੰਡ ਸੁੰਦਰਾ ਨੇੜੇ ਨਾੜ ਨੂੰ ਅੱਗ ਲਾਉਣ ਕਾਰਨ ਭੜਕੀ ਅੱਗ ਨੇ ਮੁੰਡਰਾਂ ਪਿੰਡ ਦੀਆਂ 40-45 ਝੁੱਗੀਆਂ ਸਾੜ ਕੇ ਸੁਆਹ ਕਰ ਦਿੱਤੀਆਂ ਸਨ। ਇਸ ਦਰਦਨਾਕ ਹਾਦਸੇ ਵਿੱਚ ਮੰਜੇ ਨਾਲ ਚਿੰਬੜੀ ਅਣਭੋਲ ਬੱਚੀ ਦਾ ਪਿੰਜਰ ਦਿਖਾਈ ਦੇ ਰਿਹਾ ਸੀ, ਜੋ ਜਿਉਂਦੀ ਅੱਗ ਵਿੱਚ ਮੱਚ ਗਈ। ਜਦੋਂ ਦੋਸ਼ੀ ਖਿਲਾਫ ਕਾਰਵਾਈ

Read More
Punjab

ਮੁੱਖ ਮੰਤਰੀ ਮਾਨ ਦੇ ਪਿੰਡ ‘ਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿੱਚ ਸਤੌਜ ਪਿੰਡ ਦੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੰਜਾਬ ਦਾ ਪਾਣੀ ਬਚਾਉਣ

Read More
India International

ਪ੍ਰਧਾਨ ਮੰਤਰੀ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਮਾਨ ਕੀਤੀ ਗੱਲਬਾਤ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਨੇਪਾਲ ਦੇ ਹਮਰੁਤਬਾ ਸ਼ੇਰ ਬਹਾਦੁਰ ਦਿਓਬਾ ਨਾਲ ਗੌਤਮ ਬੁੱਧ ਦੇ ਜਨਮ ਸਥਾਨ ਲੁੰਬਿਨੀ ਵਿੱਚ ਦੁਵੱਲੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਸੀ ਸਹਿਯੋਗ ਨੂੰ ਮਜ਼ਬੂਤ ​​ਕਰਨ ਅਤੇ ਬਹੁਪੱਖੀ ਦੁਵੱਲੀ ਭਾਈਵਾਲੀ ਵਿੱਚ ਨਵੇਂ ਖੇਤਰਾਂ ਨੂੰ ਵਿਕਸਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ

Read More
Punjab

ਜ਼ਮੀਨਾਂ ਤੋਂ ਕਬਜ਼ੇ ਛਡਾਉਣ ਦੇ ਬਹਾਨੇ ਲੋਕਾਂ ਨੂੰ ਉਜਾੜ ਰਹੀ ਹੈ ਪੰਜਾਬ ਸਰਕਾਰ : ਪ੍ਰੇਮ ਸਿੰਘ ਚੰਦੂਮਾਜਰਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ  ਲੋਕਾਂ ਦੇ ਲਈ ਉਜਾੜਾ ਸਕੀਮ ਬਣ ਕੇ

Read More
Punjab

ਗੁਰਦਾਸਪੁਰ ‘ਚ ਕਿਸਾਨਾ ਦਾ ਪ੍ਰਸ਼ਾ ਸ਼ਨ ਖ਼ਿ ਲਾਫ਼ ਪ੍ਰਦਰ ਸ਼ਨ ਸ਼ੁਰੂ

‘ਦ ਖ਼ਾਲਸ ਬਿਊਰੋ : ਗੁਰਦਾਸਪੁਰ ਦੇ ਪਿੰਡ ਪਾਹੜਾ ਚ ਕਿਸਾਨਾਂ ਨੇ ਪ੍ਰਸ਼ਾਸ਼ਨ ਖ਼ਿਲਾ ਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਕਿਸਾਨ ਰਘੁਬੀਰ ਸਿੰਘ ਦੀ ਦੋ ਏਕੜ ਜ਼ਮੀਨ ਕੁਰਕ ਕਰਨ ਦੇ ਅਦਾਲਤੀ ਹੁਕਮ ਦਾ ਵਿਰੋ ਧ ਕੀਤਾ ਜਾ ਰਿਹਾ ਹੈ। ਦਰਅਸਲ ਰਘੁਬੀਰ ਸਿੰਘ ਦੇ ਟਰੈਕਟਰ ਹੇਠਾਂ ਆ ਕੇ ਇੱਕ ਪੁਲਿਸ ਮੁਲਾਜ਼ਮ ਦੀ ਮੌ ਤ ਹੋ ਗਈ ਸੀ। ਜਿਸ

Read More
India

ਕਰਨਾਲ ‘ਚ ਸਿੱਖ ਜਥੇ ਬੰਦੀਆਂ ਵੱਲੋਂ ਰੋ ਸ ਪ੍ਰਦਰ ਸ਼ਨ

‘ਦ ਖ਼ਾਲਸ ਬਿਊਰੋ : ਕਰਨਾਲ ‘ਚ ਸਿੱਖ ਜਥੇ ਬੰਦੀਆਂ ਵੱਲੋਂ ਰੋ ਸ ਪ੍ਰਦ ਰਸ਼ਨ ਕੀਤਾ ਗਿਆ। ਬੀਤੇ ਦਿਨੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਵਾਲੀ ਗੱਡੀ ਦੇ ਸ਼ੀਸ਼ੇ ਟੁੱਟੇ ਸਨ ਇਸੇ ਕਰਕੇ ਕਰਨਾਲ ਵਿੱਚ ਅੱਜ ਸਿੱਖ ਜਥੇ ਬੰਦੀਆਂ ਵੱਲੋਂ ਰੋ ਸ ਪ੍ਰਦਰ ਸ਼ਨ ਕੀਤਾ ਗਿਆ। ਸਿੱਖ ਜਥੇ ਬੰਦੀਆਂ ਨੇ ਡੇਰਾ ਕਾਰ ਸੇਵਾ ਤੋਂ ਲੈ ਕੇ

Read More
India Khaas Lekh Khalas Tv Special Punjab

ਭਾਰਤੀ ਜੀ, ਗਲਤੀ ਮੰਨਣ ਤੇ ਮੁਆਫੀ ਮੰਗਣ ਵਿੱਚ ਬੜਾ ਫਰਕ ਹੁੰਦੈ

‘ਦ ਖ਼ਾਲਸ ਬਿਊਰੋ :- ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਉੱਘੀ ਕਾਮੇਡੀਅਨ ਭਾਰਤੀ ਸਿੰਘ ਨੇ ਕਿਸੇ ਵੀ ਧਰਮ ਜਾਂ ਫਿਰਕੇ ਦੇ ਲੋਕਾਂ ਦਾ ਨਾਂ ਲਏ ਬਿਨਾਂ ਮੁਆਫੀ ਮੰਗ ਲਈ ਹੈ। ਦਾਹੜੀ ਤੇ ਮੁੱਛਾਂ ਦੇ ਕੇਸਾਂ ਬਾਰੇ ਦਿੱਤੇ ਵਿਵਾਦਿਤ ਬਿਆਨ ਉੱਤੇ ਸਿੱਖਾਂ ਦੇ ਤਿੱਖੇ ਵਿਰੋਧ ਤੋਂ ਬਾਅਦ ਅਣਸਰਦੇ ਨੂੰ ਭਾਰਤੀ ਨੇ ਗੋਲ ਮੋਲ ਜਿਹੀ

Read More
Khaas Lekh Khalas Tv Special Punjab

ਭਗਵੰਤ ਮਾਨ ਦੇ ਜਨਤਾ ਦਰਬਾਰ ਤੋਂ ਫਰਿਆਦੀ ਬਾਗੋਬਾਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਸੰਗਤ ਦਰਸ਼ਨ ਕਰਦੇ ਰਹੇ ਹਨ। ਚੰਡੀਗੜ੍ਹ ਦੇ ਸਾਬਕਾ ਪ੍ਰਸਾਸ਼ਕ ਜਨਰਲ ਐਸਐਫ ਰੌਡਰਿਗਜ਼ ਜਨਤਾ ਦਰਬਾਰ ਲਗਾਉਂਦੇ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਵਨ ਵਿੱਚ ਪਹਿਲਾ ਜਨਤਾ ਦਰਬਾਰ

Read More
Punjab

ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜ ਤਾਲ ਸ਼ੁਰੂ

‘ਦ ਖ਼ਾਲਸ ਬਿਊਰੋ : ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜ ਤਾਲ ਕੀਤੀ ਗਈ ਹੈ। ਇਸ ਹੜਤਾਲ ਵਿੱਚ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮਲੇਰਕੋਟਲਾ, ਸੰਗਰੂਰ ਲੁਧਿਆਣਾ ਜ਼ਿਲ੍ਹੇ ਸ਼ਾਮਿਲ ਹਨ। ਇਸ ਤਹਿਤ ਨਾਭਾ ਵਿੱਚ ਵੀ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਆਪਣੇ ਦਫ਼ਤਰ ਵਿੱਚ ਪਹੁੰਚ ਕੇ ਸਿਰ ਉੱਪਰ ਕਾਲੀਆਂ ਪੱਟੀਆਂ ਬੰਨ੍ਹ ਕੇ ਕਲਮ

Read More