Punjab

ਜੰਮੂ-ਕਸ਼ਮੀਰ ‘ਚ ਪਾਕਿ ਫੌਜ ਨਾਲ ਮੁਕਾਬਲੇ ਕਰਦੇ ਸ਼ਹੀਦ ਹੋਏ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਕੈਪਟਨ ਵੱਲੋਂ 50 ਲੱਖ ਦੇਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਹੌਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਦਦ ਰਾਸ਼ੀ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕੁਲਦੀਪ ਸਿੰਘ ਨੌਗਾਮ ਸੈਕਟਰ ਵਿੱਚ ਕੰਟਰੋਲ ਲਾਈਨ ਪਾਰ ਪਾਕਿਸਤਾਨ ਦੇ ਫ਼ੌਜੀਆਂ ਵੱਲੋਂ ਜੰਗਬੰਦੀ ਸਮਝੌਤੇ ਦੀ ਉਲੰਘਣਾ ਦੌਰਾਨ ਸ਼ਹੀਦ ਹੋਏ ਸਨ। ਮੁੱਖ ਮੰਤਰੀ

Read More
Punjab

ਕਿਸਾਨ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਘਿਰਾਓ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਵੱਡੇ ਪੱਧਰ ‘ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਅਜਿਹੇ ‘ਚ ਬਰਨਾਲਾ ਦੇ ਪਿੰਡ ਰਾਏਸਰ ‘ਚ ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ। ਸਰਕਾਰੀ

Read More
Punjab

ਗੁਰੂਹਰਸਾਏ ‘ਚ 400 ਵਿਦਿਆਰਥੀਆਂ ਨੂੰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਵੰਡੇ ਸਮਾਰਟਫੋਨ

‘ਦ ਖ਼ਾਲਸ ਬਿਊਰੋ ( ਫਿਰੋਜ਼ਪੁਰ ) :- ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਨੂੰ ਪੂਰਾ ਕਰਦਿਆਂ ਅੱਜ ਗੁਰਹਰਸਹਾਏ ‘ਚ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ (ਲੜਕੇ ਤੇ ਲੜਕੀਆਂ) ਦੇ 400 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡੇ ਤੇ ਵਿਦਿਆਰਥੀਆਂ ਨੂੰ

Read More
International

ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਹੀ ਡੋਨਾਲਡ ਟਰੰਪ ਪਤਨੀ ਸਣੇ ਹੋਏ ਕੋਰੋਨਾ ਪਾਜ਼ਿਟਿਵ, ਟਵੀਟ ਕਰ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ :- ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆਂ ਟਰੰਪ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਟਰੰਪ ਨੇ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਇਨ੍ਹਾਂ ਹੀ ਨਹੀਂ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਵੀ ਕੋਰੋਨਾ ਪਾਜ਼ਿਟਿਵ ਹੋ ਗਈ ਸੀ।

Read More
Punjab

ਸਰਕਟ ਹਾਊਸ ‘ਚ ਹੋਈ ਸਿੱਧੂ ਤੇ ਰਾਵਤ ਦੀ ਹੋਈ ਮੁਲਾਕਾਤ, ਮੁੜ ਰਾਜਨੀਤੀ ‘ਚ ਹੋ ਸਕਦੀ ਹੈ ਸਿੱਧੂ ਦੀ ਵਾਪਸੀ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਕਾਂਗਰਸ ਪਾਰਟੀ ਦੇ ਮੈਂਬਰ ਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਅੱਜ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿੱਚ ਮੱਥਾ ਟੇਕਿਆ। ਜਿਸ ਮਗਰੋਂ ਨਵਜੋਤ ਸਿੰਘ ਸਿੱਧੂ ਵੀ ਸਰਕਟ ਹਾਊਸ ਵਿਖੇ ਉਨ੍ਹਾਂ ਨੂੰ ਮਿਲਣ ਪਹੁੰਚੇ। ਸਿੱਧੂ ਨੇ ਰਾਵਤ ਨਾਲ ਕੁੱਝ ਸਮਾਂ ਗੱਲਬਾਤ

Read More
India

SC ਵੱਲੋਂ ਹਵਾਈ ਕੰਪਨੀਆਂ ਨੂੰ ਰੱਦ ਕੀਤੀਆਂ ਉਡਾਣਾਂ ਦੇ ਪੂਰੇ ਪੈਸੇ ਮੋੜਨ ਦੇ ਸਖ਼ਤ ਹੁਕਮ ਜਾਰੀ

‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਵੱਲੋਂ ਏਅਰ ਲਾਈਨਜ਼ ਨੂੰ 1 ਅਕਤੂਬਰ ਨੂੰ ਕੋਵਿਡ-19 ਕਾਰਨ ਲਗਾਏ ਗਏ ਲਾਕਡਾਊਨ ਕਾਰਨ ਰੱਦ ਕੀਤੀ ਗਈਆਂ ਘਰੇਲੂ ਤੇ ਕੌਮਾਂਤਰੀ ਉਡਾਣਾਂ ਦੀਆਂ ਟਿਕਟਾਂ ਦੇ ਪੂਰੇ ਪੈਸੇ ਵਾਪਸ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਉਹ ਵਿਅਕਤੀ ਸ਼ਾਮਲ ਹਨ ਜਿਨ੍ਹਾਂ ਦੀਆਂ ਟਿਕਟਾਂ 24 ਮਈ ਤੋਂ 25 ਮਾਰਚ ਦੇ

Read More
Punjab

ਅਕਾਲੀ ਦਲ ਦੇ ਕਾਫਲੇ ‘ਤੇ ਵਰ੍ਹੇ ਚੰਡੀਗੜ੍ਹ ਪੁਲੀਸ ਦੇ ਡੰਡੇ, ਸੁਖਬੀਰ ਬਾਦਲ ਸਣੇ ਕਈ ਆਗੂ ਹਿਰਾਸਤ ‘ਚ ਲਏ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਦੇ ਵਿਰੋਧ ‘ਚ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੋਰਚਾ ਸ਼ੁਰੂ ਕਰਦਿਆਂ ਚੰਡੀਗੜ੍ਹ ਪਹੰਚਣਾ ਸੀ, ਪਰ ਚੰਡੀਗੜ੍ਹ ਪੁਲੀਸ ਤੇ ਅਕਾਲੀ ਆਗੂਆਂ ਵਿਚਾਲੇ ਕੱਲ੍ਹ ਪੰਜਾਬ ਦੀ ਹੱਦ ’ਤੇ ਦੋ ਥਾਈਂ ਜ਼ੀਰਕਪੁਰ ਤੇ ਮੁੱਲਾਂਪੁਰ ਵਾਲੇ ਪਾਸੇ ਜਬਰਦਸਤ ਝੜਪਾਂ ਹੋਈਆਂ। ਪੁਲੀਸ

Read More
India Khaas Lekh Religion

ਬੀਜੇਪੀ ਲੀਡਰਾਂ ਦੀ ਰਿਹਾਈ ਨਾਲ ਕੀ ਖ਼ਤਮ ਹੋ ਗਿਆ 16ਵੀਂ ਸਦੀ ਦੀ ਬਾਬਰੀ ਮਸਜਿਦ ਦਾ ਵਿਵਾਦ? ਜਾਣੋ ਬਾਬਰੀ ਮਸਜਿਦ ਕੇਸ ਦੀ ਪੂਰੀ ਕਹਾਣੀ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਲਖਨਊ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 28 ਸਾਲ ਪੁਰਾਣੇ ਬਾਬਰੀ ਮਸਜਿਦ ਢਾਹੇ ਜਾਣ ਦੇ ਕੇਸ ਵਿਚ ਫੈਸਲਾ ਸੁਣਾਉਂਦਿਆਂ ਇਸ ਕੇਸ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਅਦਾਲਤ ਦੇ ਜੱਜ ਐਸ.ਕੇ. ਯਾਦਵ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਬਾਬਰੀ ਮਸਜਿਦ ਢਾਹੁਣ ਦੀ ਕੋਈ ਪੂਰਵ ਯੋਜਨਾ ਪਹਿਲਾਂ ਤੋਂ ਤੈਅ

Read More
Punjab

ਕੱਲ੍ਹ (2-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਦਰ, ਪਠਾਨਕੋਟ, ਅੰਮ੍ਰਿਤਸਰ, ਫਿਰੋਜ਼ਪੁਰ,ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਪਟਿਆਲਾ, ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More
Punjab

ਅਨਲਾਕ-5 ‘ਚ ਕੈਪਟਨ ਨੇ ਹਟਾਇਆ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾਕਡਾਊਨ

‘ਦ ਖ਼ਾਲਸ ਬਿਊਰੋ :- ਭਾਰਤ ‘ਚ ਅਨਲਾਕ-5 ਦੀ ਸ਼ੁਰੂਆਤ ਤੋਂ ਮਗਰੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਘੱਟਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾਕਡਾਊਨ ਹਟਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ DGP ਪੰਜਾਬ ਨੂੰ ਮਾਸਕ ਪਾਉਣਾ ਤੇ

Read More