ਪੰਜਾਬ ਸਰਕਾਰ ਵੱਲੋਂ ਆਈਪੀਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਅੱਜ ਵੱਡੀ ਪ੍ਰਸ਼ਾਸ਼ਨਕ ਫੇਰ ਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਅੱਜ 43 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਅੱਜ ਵੱਡੀ ਪ੍ਰਸ਼ਾਸ਼ਨਕ ਫੇਰ ਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਅੱਜ 43 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਅਨੁਸ਼ਾਸਨੀ ਕਾਰਵਾਈ ਦੇ ਉਨ੍ਹਾਂ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਖ਼ਿਲਾਫ਼ ਬੋਲਣ ਵਾਲਿਆਂ ਨੂੰ ਸ਼ਾਇਰਾਨਾ ਅੰਦਾਜ਼ ਵਿੱਚ ਜਵਾਬ ਦਿੱਤਾ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਚੁਪਚਾਪ ਸੁਣਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਤੋਂ ਹਰ ਕਿਸੇ ਨੂੰ ਸਿਰੋਪਾਉ ਦੇਣ ਉੱਤੇ ਰੋਕ ਲਾ ਦਿੱਤੀ ਹੈ। ਧਾਮੀ ਨੇ ਕਿਹਾ ਕਿ ਸਿਰੋਪਾ ਹਰ ਕਿਸੇ ਨੂੰ ਨਹੀਂ ਦਿੱਤਾ ਜਾਂਦਾ। ਇਹ ਤਾਂ ਗੁਰੂ ਦੀ ਬਖਸ਼ਿਸ਼ ਹੁੰਦੀ ਹੈ, ਕਿਸੇ ਕਾਬਿਲ ਸਿੱਖ ਨੂੰ ਸਿਰੋਪਾ ਦਿੱਤਾ ਜਾਂਦਾ ਹੈ।
‘ਦ ਖ਼ਾਲਸ ਬਿਊਰੋ : ਪਿਛਲੇ ਦੋ ਦਿਨਾਂ ਤੋਂ ਮੌਸਮ ਪਹਿਲਾਂ ਨਾਲੋਂ ਘੱਟ ਤਪ ਰਿਹਾ ਹੈ। ਬਾਵਜੂਦ ਇਸਦੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਆਮ ਲੋਕ ਤੜਫ ਰਹੇ ਹਨ। ਕਿਸਾਨ ਫ਼ਿਕਰਾਂ ਵਿੱਚ ਹੈ। ਸੰਨਿਅਤ ਨੂੰ ਜਿੰਦਰੇ ਮਾਰਨ ਦੀ ਨੋਬਤ ਆ ਪਈ ਹੈ ਅਤੇ ਮਜਦੂਰ ਵਿਹਲਾ ਹੋ ਕੇ ਘਰੀਂ ਬੈਠਣ ਲੱਗ ਗਿਆ ਹੈ। ਦੂਜੇ ਬੰਨੇ ਸੂਬੇ ਵਿੱਚ
‘ਦ ਖਾਲਸ ਬਿਊਰੋ:ਪੰਜਾਬ ਪੁਲਿਸ ਦੇ ਸਾਬਕਾ ਡਿਪਟੀ ਇੰਸਪੈਕਟਰ ਜਨਰਲ ਲਖਮਿੰਦਰ ਸਿੰਘ ਜਾਖੜ ਅਤੇ ਸੁਖਦੇਵ ਸਿੰਘ ਸੱਗੂ ਖਿਲਾਫ ਕੇਸ ਦਰਜ ਹੋ ਗਿਆ ਹੈ। ਇਹ ਕੇਸ ਐਨਡੀਪੀਐਸ ਐਕਟ ਤਹਿਤ ਦਰਜ ਹੋਇਆ ਹੈ ਤੇ ਫ਼ਿਰੋਜ਼ਪੁਰ ਪੁਲਿਸ ਨੇ ਇਹ ਕੇਸ ਦਰਜ ਕੀਤਾ ਹੈ ।ਇਹਨਾਂ ਦੋਵਾਂ ਸਾਬਕਾ ਪੁਲਿਸ ਅਧਿਕਾਰੀਆਂ ਤੇ ਇਹ ਇਲਜ਼ਾਮ ਹਨ ਕਿ ਇਹਨਾਂ ਨੇ ਫ਼ਿਰੋਜ਼ਪੁਰ ਜੇਲ੍ਹ ‘ਚ ਬੰਦ
ਜਉ ਤਉ ਪ੍ਰੇਮ ਖੇਲਣ ਕਾ ਚਾਉ।।ਸਿਰੁ ਧਰਿ ਤਲੀ ਗਲੀ ਮੇਰੀ ਆਉ।।ਇਤੁ ਮਾਰਗਿ ਪੈਰੁ ਧਰੀਜੈ।।ਸਿਰੁ ਦੀਜੈ ਕਾਣਿ ਨ ਕੀਜੈ।। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇ ਦਿਨ ਸਿੱਖਾਂ ਅਤੇ ਮੁਗਲਾਂ ਦੇ ਵਿਚਾਲੇ ਗੁਰੂ ਸਾਹਿਬਾਨ ਦੇ ਇਤਿਹਾਸ ਵੇਲੇ ਆਖਰੀ ਲੜਾਈ ਹੋਈ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੁਗਲਾਂ ਨਾਲ ਆਖਰੀ ਲੜਾਈ ਸ੍ਰੀ ਮੁਕਤਸਰ ਸਾਹਿਬ ਦੀ
‘ਦ ਖਾਲਸ ਬਿਊਰੋ:ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਲਖੀਮਪੁਰ ਖੀਰੀ ਜਾਣ ਦਾ ਐਲਾਨ ਕੀਤਾ ਹੈ ।ਇਸ ਮੌਕੇ ਬੋਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਨੇ ਕਿਹਾ ਕਿ ਇਸ ਕੇਸ ਨਾਲ ਜੁੜੇ ਗਵਾਹਾਂ ਤੇ ਲਗਾਤਾਰ ਹਮਲੇ ਹੋ ਰਹੇ ਤੇ ਉਹਨਾਂ ਨੂੰ ਡਰਾਉਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੀ ਕਾਤਿਲਾਂ ਨੂੰ ਬਚਾਉਣ ਤੇ ਲੱਗੀ ਹੋਈ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 11 ਵਜੇ ਪੰਜਾਬ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 35 ਦੇ ਮਿਊਸੀਪਲ ਭਵਨ ਵਿੱਚ ਕੀਤੀ ਜਾਏਗੀ। ਇਹ ਸਾਰੇ
‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਦੋ ਸ਼ ਵਿੱਚ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਅਦਾਲਤ ਵਿਚ ਪੇਸ਼ੀ ਹੋਵੇਗੀ। ਪਿਛਲੀ ਪੇਸ਼ੀ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾ ਸਤ ਵਿੱਚ ਵਾਧਾ ਕਰ ਦਿੱਤਾ ਸੀ ਅਤੇ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਡੀਜੀਪੀ ਪੰਜਾਬ ਨੇ ਸੁਖਚੈਨ ਸਿੰਘ ਗਿੱਲ ਨੂੰ ਮੁੱਖ ਮੰਤਰੀ ਦੇ ਨਾਲ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ