ਸੁਪਰੀਮ ਕੋਰਟ ਵੱਲੋਂ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਤੇ ਇੱਕ ਹਫਤੇ ਦੀ ਰੋਕ
‘ਦ ਖ਼ਾਲਸ ਬਿਊਰੋ : ਲੋਕ ਇੰਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਲਾ ਤਕਾਰ ਮਾਮਲੇ ਵਿੱਚ ਉਹਨਾਂ ਦੀ ਗ੍ਰਿ ਫਤਾਰੀ ਤੇ ਇੱਕ ਹਫਤੇ ਦੀ ਰੋਕ ਲਗਾ ਦਿੱਤੀ ਹੈ।
‘ਦ ਖ਼ਾਲਸ ਬਿਊਰੋ : ਲੋਕ ਇੰਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਲਾ ਤਕਾਰ ਮਾਮਲੇ ਵਿੱਚ ਉਹਨਾਂ ਦੀ ਗ੍ਰਿ ਫਤਾਰੀ ਤੇ ਇੱਕ ਹਫਤੇ ਦੀ ਰੋਕ ਲਗਾ ਦਿੱਤੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਪ ਪੰਜਾਬ ਦੇ ਇੰਚਾਰਜ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਾਂਗਰਸ ਨੂੰ ਰਾਜਨੀਤੀ ਸਿਖਾਉਣ ਦਾ ਦਾਅਵਾ ਕੀਤਾ ਸੀ। ਇਹ ਹੁਣ ਮੁੱਖ ਮੰਤਰੀ ਦੇ ਚਿਹਰੇ ਦੀ ਰਾਏ ਲੈਣ ਲਈ ਲੋਕਾਂ ਨੂੰ ਫੋਨ ਕਰਨ ਲੱਗ ਪਏ ਨੇ। ਇਹ ਹੁਣ ਵੇਰਵਿਆਂ ਦਾ ਸੱਚ ਜਾਣਨ ਲਈ ਕਿਹੜੀ ਏਜੰਸੀ ਤੋਂ ਜਾਂਚ ਕਰਵਾਏਗੀ। ਕਾਂਗਰਸ ਵੀ
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ 5 ਫਰਵਰੀ ਨੂੰ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ ਗੇਟ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਕੋਵਿਡ-19 ਮਹਾਮਾਰੀ ਕਾਰਨ ਇਸ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਆਪਣਾ ਇਹ ਫੈਸਲਾ ਸੁਣਾਇਆ ਹੈ। ਜਸਟਿਸ ਡੀਵਾਈ ਚੰਦਰਚੂੜ,
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਅਤੇ ਸਦਨ ਦੀ ਬੇਅਦਬੀ ਕਰਨ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਕੱਲ੍ਹ ਲੋਕ ਸਭਾ ਵਿੱਚ ਆਪਣੇ ਬਿਆਨ ਨਾਲ ਲੋਕਾਂ ਨੂੰ ਭੜਕਾਇਆ ਹੈ। ਦੂਬੇ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਪਾਰਟੀ ‘ਤੇ ਖੂਬ ਨਿ ਸ਼ਾਨਾਂ ਸਾਧਿਆ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਦੇ ਨਾਮ ਤੇ ਵੰਡੀਆਂ ਪਾ ਰਹੀ ਹੈ। ਇਸਦੇ ਨਾਲ ਹੀ ਚੱਢਾ ਨੇ ਕਾਂਗਰਸ ਪਾਰਟੀ ‘ਤੇ ਵੱਡਾ ਇ ਲਜ਼ਾਮ ਲਗਾਉਦਿਆਂ ਕਿਹਾ ਕਿ ਕਾਂਗਰਸ ਆਗੂ
‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਵਲੋਂ ਪ੍ਰਾਈਵੇਟ ਨੌਕਰੀਆਂ ਵਿਚ 75 ਫੀਸਦੀ ਰਾਖਵਾਂਕਰਨ ਰੱਖਣ ਲਈ ਬਣਾਏ ਕਾਨੂੰਨ ਤੇ ਰੋਕ ਲਗਾ ਦਿੱਤੀ ਹੈ। ਹਰਿਆਣਾ ਸਰਕਾਰ ਨੇ ਨੌਕਰੀਆਂ ਵਿਚ ਨਿੱਜੀ ਨੌਕਰੀਆਂ ਲਈ 75 ਫੀਸਦੀ ਰਾਖਵਾਂਕਰਨ ਰੱਖਣ ਲਈ ਕਾਨੂੰਨ ਪਾਸ ਕੀਤਾ ਸੀ,ਜਿਸ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਦੂਜੇ
‘ਦ ਖ਼ਾਲਸ ਬਿਊਰੋ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਮੁੜ ਤੋਂ ਟੀਐੱਮਸੀ ਦੇ ਚੇਅਰਮੈਨ ਬਣ ਗਏ ਹਨ। ਉਹਨਾਂ ਪਾਰਟੀ ਆਗੂਆਂ ਨੂੰ ਭਾਜਪਾ ਖ਼ਿ ਲਾਫ਼ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿਤਾ ਤੇ ਪਾਰਟੀ ਵਿਚ ਚਲ ਰਹੇ ਅੰਦਰੂਨੀ ਮਤ ਭੇਦਾਂ ਨੂੰ ਸੁਲਝਾਉਣ ਤੇ ਅੰਦਰੂਨੀ ਕ ਲੇਸ਼ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ।ਮੁੱਖ ਮੰਤਰੀ ਬੈਨਰਜੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ੋਰਿਆ ਚੱਕਰ ਵਿਜੇਤਾ ਕੈਪਟਨ ਬਿਕਰਮ ਸਿੰਘ ਪਹੂਵਿੰਡ ਆਮ ਆਦਮੀ ਪਾਰਟੀ ਨੂੰ ਛੱਡਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ। ਮਜੀਠੀਆ ਨੇ ਇਨ੍ਹਾਂ ਨੂੰ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਐਲਾਨਿਆ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਅੱਜ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ। ਮਜੀਠੀਆ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮ ਲਾ ਕਰਵਾਇਆ ਹੋਵੇ, ਹਜ਼ਾਰਾਂ ਸਿੱਖਾਂ ਨੂੰ ਸ਼ ਹੀਦ ਕੀਤਾ ਹੋਵੇ, ਦਿੱਲੀ ਦੇ 1984 ਸਿੱਖ ਕਤ ਲੇਆਮ ਵਿੱਚ ਗਾਂਧੀ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਵਿਧਾਨ ਸਭਾ ਹਲਕਾ ਭਦੌੜ ਤੋਂ ਦੋ ਵਾਰ ਅਤੇ ਬੱਸੀ ਪਠਾਣਾ ਹਲਕੇ ਤੋਂ ਚੋਣ ਲੜ ਚੁੱਕੇ ਹਨ ਪਰ ਹੁਣ ਉਨ੍ਹਾਂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿੱਪ ਅਤੇ ਸ਼੍ਰੀ ਗੁਰੂ ਗ੍ਰੰਥ