ਛੋਟੇ ਅਪਰਾਧਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ
‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਛੋਟੇ ਅਪਰਾਧਾਂ ‘ਚ ਗ੍ਰਿਫਤਾਰੀ ਉੱਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਛੋਟੇ ਅਪਰਾਧਾਂ ਵਿੱਚ ਗ੍ਰਿਫਤਾਰੀ ਨਾ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਦਾਲਤ ਨੇ ਕਿਹਾ ਕਿ 30 ਜੂਨ