India

ਕੋਰੋਨਾ ਦੇ ਖੌਫ ‘ਚ ਪੱਛਮੀ ਬੰਗਾਲ ਵਿੱਚ ਪੈ ਰਹੀਆਂ ਵੋਟਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਕੋਰੋਨਾ ਦੀ ਦੂਜੀ ਲਹਿਰ ਵਿਚਾਲੇ ਪੱਛਮੀ ਬੰਗਾਲ ਵਿੱਚ ਅੱਜ ਸੱਤਵੇਂ ਗੇੜ ਦੀਆਂ ਵੋਟਾਂ ਪੈ ਰਹੀਆਂ ਹਨ। ਇੱਥੇ 34 ਸੀਟਾਂ ਲਈ ਉਮੀਦਵਾਰ ਆਪਣੀ ਕਿਸਮਤ ਪਰਖ ਰਹੇ ਹਨ। ਜਾਣਕਾਰੀ ਅਨੁਸਾਰ 86 ਲੱਖ ਤੋਂ ਵੱਧ ਵੋਟਰ 284 ਉਮੀਦਵਾਰਾਂ ਦੀ ਕਿਸਮਤ ਲਿਖ ਰਹੇ ਹਨ। ਵੋਟਾਂ ਪਵਾਉਣ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

Read More
Punjab

ਬਹਿਬਲ ਕਲਾ ਗੋਲੀਕਾਂਡ – ਕੋਈ ਵੱਡਾ ਐਕਸ਼ਨ ਲੈਣ ਦੀ ਤਿਆਰੀ ‘ਚ ਹਨ ਧਾਰਮਿਕ ਜਥੇਬੰਦੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਨੂੰ ਝਟਕਾ ਲੱਗਾ, ਉੱਥੇ ਹੀ ਸਿੱਖ ਕੌਮ ਨੂੰ ਵੀ ਇਸ ਫੈਸਲੇ ਤੋਂ ਕਾਫੀ ਨਿਰਾਸ਼ਾ

Read More
India Punjab

ਕੈਪਟਨ ਨੇ ਕੇਂਦਰ ਸਰਕਾਰ ਨੂੰ ਚਿੱਠੀ ‘ਚ ਅਜਿਹਾ ਕੀ ਲਿਖਿਆ, ਜੋ ਨਹੀਂ ਪੈ ਰਿਹਾ ਮੋਦੀ ਸਰਕਾਰ ਦੇ ਪੱਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਕੇਸ ਲਗਾਤਾਰ ਵੱਧ ਰਹੇ ਹਨ, ਉੱਥੇ ਹੀ ਆਕਸੀਜਨ ਅਤੇ ਕਰੋਨਾ ਵੈਕਸੀਨ ਘੱਟ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਤੇਜ਼ੀ ਨਾਲ ਘੱਟ ਰਹੀ ਆਕਸੀਜਨ ਦੀ ਸਪਲਾਈ ਦੇ ਮੱਦੇਨਦਜ਼ਰ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਕੋਟੇ ਦੀ ਵੰਡ ਵਿੱਚ ਤੁਰੰਤ

Read More
India

ਅਜਿਹਾ ਕੀ ਲਿਖ ਦਿੱਤਾ ਟਵਿੱਟਰ ‘ਤੇ ਅਨੁਪਮ ਖੇਰ ਨੇ, ਲੋਕ ਕਰ ਰਹੇ ਹਨ ਚੰਗੀ ਝਾੜਝੰਭ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਦਾਕਾਰ ਅਨੁਪਮ ਖੇਰ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੇ ਪਤੀ ਅਨੁਪਮ ਖੇਰ ਨੂੰ ਟਵਿੱਟਰ ਤੇ ਆਪਣੇ ਇੱਕ ਟਵੀਟ ਕਾਰਣ ਲੋਕਾਂ ਦੀਆਂ ਤਲਖ ਟਿੱਪਣੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਬਿਗੜੇ ਹਾਲਾਤਾਂ ਕਾਰਨ ਇੱਕ ਪਾਸੇ ਦੇਸ਼ ਮੋਦੀ ਸਰਕਾਰ ਦੀ ਅਲੋਚਨਾ ਕਰ ਰਿਹਾ ਹੈ, ਦੂਜੇ

Read More
Punjab

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਅਦਾਲਤਾਂ ‘ਚ ਅੱਜ ਰੁਕਿਆ ਕੰਮ

‘ਦ ਖ਼ਾਲਸ ਬਿਊਰੋ :- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਅਦਾਲਤਾਂ ਅੱਜ ਬੰਦ ਰਹਿਣਗੀਆ। ਸਰਬਉੱਚ ਅਦਾਲਤ ਦੇ ਜੱਜ ਮੋਹਨ ਐਮ ਸ਼ਾਂਤਨਾਗੌਦਰ ਦੇ ਦਿਹਾਂਤ ‘ਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਅਦਾਲਤਾਂ ਨੂੰ ਅੱਜ ਦੇ ਦਿਨ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਸੀ। ਮਿੱਤਕ ਜੱਜ ਦੇ ਸਤਿਕਾਰ ਵਜੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਹਾਈ ਕੋਰਟ ਅਤੇ

Read More
International

ਔਖੇ ਦਿਨ ਦੇਖ ਰਹੇ ਭਾਰਤ ਦੀ ਸੇਵਾ ਦਾ ਮੁੱਲ ਮੋੜੇਗਾ ਅਮਰੀਕਾ, ਦੂਜੇ ਮੁਲਕਾਂ ਨੇ ਬਾਂਹ ਫੜਨ ਲਈ ਹਾਮੀ ਭਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਅਮਰੀਕਾ ਦੀ ਕੀਤੀ ਗਈ ਸੇਵਾ ਦਾ ਮੁੱਲ ਹੁਣ ਅਮਰੀਕਾ ਕਰਨ ਲਈ ਤਿਆਰ ਹੋ ਗਿਆ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਆਪਣੇ ਟਵੀਟ ਰਾਹੀਂ ਭਰੋਸਾ ਦਿੱਤਾ ਹੈ ਕਿ ਭਾਰਤ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕੋਵਿਡ ਦੀ ਦੂਜੀ ਲਹਿਰ ਦੇ

Read More
Punjab

ਪੰਜਾਬ ‘ਚ ਗਰੀਬ ਲੋਕਾਂ ਨੂੰ ਕਰੋਨਾ ਵੈਕਸੀਨ ਦਾ ਤੋਹਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਦਾ ਘਾਟ ਹੁੰਦੀ ਜਾ ਰਹੀ ਹੈ। ਪੰਜਾਬ ਵਿੱਚ ਤਾਂ ਕਰੋਨਾ ਵੈਕਸੀਨ ਬਿਲਕੁਲ ਖਤਮ ਹੋਣ ‘ਤੇ ਆ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਕੇਂਦਰ ਸਰਕਾਰ ਨੂੰ ਦੋ

Read More
India Punjab

ਅਦਾਕਾਰ ਦੀਪ ਸਿੱਧੂ ਨੂੰ ਦੂਜੇ ਕੇਸ ਵਿੱਚੋਂ ਵੀ ਮਿਲੀ ਜ਼ਮਾਨਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੂੰ ਅੱਜ ਪੁਰਾਤੱਤਵ ਵਿਭਾਗ ਨਾਲ ਜੁੜੇ ਕੇਸ ਵਿੱਚੋਂ ਵੀ ਜ਼ਮਾਨਤ ਮਿਲ ਗਈ ਹੈ। ਦੀਪ ਸਿੱਧੂ ਦੀ ਅੱਜ ਤਿਹਾੜ ਜੇਲ੍ਹ ਵਿੱਚੋਂ ਕਿਸੇ ਵੀ ਸਮੇਂ ਰਿਹਾਈ ਹੋ ਸਕਦੀ ਹੈ। ਪਿਛਲੀ ਵਾਰ ਦੀਪ ਸਿੱਧੂ ਦੀ ਜ਼ਮਾਨਤ ਮਿਲਦਿਆਂ ਹੀ ਗ੍ਰਿਫਤਾਰੀ ਹੋ ਗਈ ਸੀ। 17 ਅਪ੍ਰੈਲ ਨੂੰ ਦਿੱਲੀ ਦੀ ਤੀਸ ਹਜ਼ਾਰੀ

Read More
Others

ਲਾਪਤਾ ਸਿੱਖ ਨੌਜਵਾਨ ਨੂੰ ਲੱਭ ਲਿਆਉਣ ਲਈ ਖ਼ੈਬਰ ਪਖਤੂਨਖਵਾ ਦੀ ਸਰਕਾਰ ਨੂੰ ਲਗਾਈ ਗੁਹਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬੀਤੇ ਮਹੀਨੇ ਸਿੱਖ ਨੌਜਵਾਨ ਦੇ ਲਾਪਤਾ ਹੋਣ ਖ਼ਿਲਾਫ਼ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਪਾਕਿਸਤਾਨ ਵਿੱਚ ਪ੍ਰਦਰਸ਼ਨ ਕੀਤਾ ਹੈ। ਖ਼ੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਤੋਂ ਲੋਕਾਂ ਨੇ ਮੰਗ ਕੀਤੀ ਹੈ ਕਿ ਨੌਜਵਾਨ ਨੂੰ ਛੇਤੀ ਲੱਭਿਆ ਜਾਵੇ। ਇਸ ਮਾਮਲੇ ਦੀ ਪੇਸ਼ਾਵਰ ਪ੍ਰੈਸ ਕਲੱਬ ਦੇ ਬਾਹਰ ਮੁਜ਼ਾਹਰੇ ਦੌਰਾਨ ਸੰਬੋਧਨ ਵਿੱਚ ਜਾਣਕਾਰੀ ਦਿੰਦਿਆਂ

Read More
Others

ਫਿਰ ਭਾਰਤ ਦੀ ਮਦਦ ਲਈ ਬੋਲੀ ਗ੍ਰੇਟਾ ਥਨਬਰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਵੀਡਨ ਦੀ ਵਾਤਾਵਰਣ ਕਾਰਕੁਨ ਗ੍ਰੇਟਾ ਥਨਬਰਗ ਨੇ ਇੱਕ ਵਾਰ ਫਿਰ ਭਾਰਤ ਵਿਚ ਕੋਰੋਨਾ ਦੇ ਕਹਿਰ ਅਤੇ ਹੋ ਰਹੀਆਂ ਲੋਕਾਂ ਦੀਆਂ ਮੌਤਾਂ ‘ਤੇ ਦੁੱਖ ਜ਼ਾਹਰ ਕੀਤਾ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਕਿਹਾ ਹੈ ਕਿ ਦੁਨੀਆ ਭਰ ਦੇ ਦੇਸ਼ਾਂ ਨੂੰ ਭਾਰਤ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਲਿਖਿਆ

Read More