Punjab

ਖੇਤੀ ਆਰਡੀਨੈਂਸ ਮਾਮਲਾ : CM ਕੈਪਟਨ ਦੀ ਲੋਕਾਂ ਨੂੰ ਕੇਂਦਰ ਸਰਕਾਰ ਖਿਲਾਫ ਇਕਜੁੱਟ ਹੋਣ ਦੀ ਅਪੀਲ

‘ਦ ਖ਼ਾਲਸ ਬਿਊਰੋ :-  ਖੇਤੀ ਬਿੱਲਾਂ ਖ਼ਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤੋਂ “ਪੰਜਾਬ ਬੰਦ” ਸੱਦੇ ਨਾਲ ਪੂਰੇ ਸੂਬੇ ‘ਚ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਨ੍ਹਾਂ ਕਿਸਾਨਾਂ ਦੀ ਹੌਂਸਲਾ ਅਫਜਾਈ ਕਰਦਿਆਂ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ਕਿਸਾਨ ਸਾਡੇ

Read More
Punjab

ਖੇਤੀ ਆਰਡੀਨੈਂਸ ਮਾਮਲਾ : ਪੰਜਾਬ ‘ਚ ਕਿਸਾਨਾਂ ਨੇ ਕੀਤਾ ਅੱਜ ਚੱਕਾ ਜਾਮ

‘ਦ ਖ਼ਾਲਸ ਬਿਊਰੋ:- ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖੇਤੀ ਬਿੱਲਾਂ ਦੇ ਵਿਰੋਧ ‘ਚ ਜਿੱਥੇ ਪੰਜਾਬ ਦੇ ਲੋਕ, ਸਿਆਸੀ ਆਗੂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਵੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ

Read More
Punjab

ਲਾਪਤਾ ਸਰੂਪ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੀ ਵਿਰੋਧੀ ਧਿਰ ਵੱਲੋਂ ਠੋਸ ਰਣਨੀਤੀ ਦੀ ਤਿਆਰੀ

‘ਦ ਖ਼ਾਲਸ ਬਿਊਰੋ ( ਫ਼ਤਹਿਗੜ੍ਹ ਸਾਹਿਬ ) :-  ਸ਼੍ਰੋਮਣੀ ਕਮੇਟੀ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋ ਚੁੱਕੇ 328 ਸਰੂਪਾਂ ਦੇ ਮਾਮਲੇ ’ਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਦੇ ਨਾਲ ਨਜਿੱਠਣ ਲਈ ਠੋਸ ਰਣਨੀਤੀ ਬਣਾਉਣ ਲਈ ਕੱਲ੍ਹ ਇੱਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜਥਾ ਰੰਧਾਵਾ ਦੇ ਮੁੱਖ ਸਥਾਨ

Read More
International

ਟਿਕਟਾਕ ਦੇ ਮਾਲਕ ਨੇ ਅਮਰੀਕਾ ‘ਚ ਚੀਨੀ ਤਕਨਾਲੋਜੀ ਨੂੰ ਚਲਾਉਣ ਲਈ ਲਾਇਸੈਂਸ ਕੀਤਾ ਅਪਲਾਈ

‘ਦ ਖ਼ਾਲਸ ਬਿਊਰੋ :- ਚੀਨੀ ਐਪ ਟਿਕਟਾਕ ਦੇ ਮਾਲਕ ਨੇ ਅਮਰੀਕਾ ਵਿੱਚ ਪਾਪੂਲਰ ਵੀਡੀਓ ਐਪ ਨੂੰ ਚਲਾਉਣ ਲਈ ਚੀਨੀ ਤਕਨਾਲੋਜੀ ਬਰਾਮਦ ਲਾਇਸੈਂਸ ਲੈਣ ਲਈ ਅਪਲਾਈ ਕੀਤਾ ਹੈ ਕਿ ਤਾਂ ਕਿ ਓਰੈਕਲ ਤੇ ਵਾਲਮਾਰਟ ਵਿੱਚ ਹੋਏ ਕਰਾਰ ਨੂੰ ਮੁਕੰਮਲ ਕੀਤਾ ਜਾ ਸਕੇ। ਦੱਸਣਯੋਗ ਹੈ ਕਿ ਅਮਰੀਕਾ ਵੱਲੋਂ ਸੁਰੱਖਿਆ ਕਾਰਨਾਂ ਦੇ ਹਵਾਲੇ ਨਾਲ ਚੀਨੀ ਐਪ ਟਿਕਟਾਕ ’ਤੇ

Read More
International

ਪਾਕਿਸਤਾਨ ਸਰਕਾਰ ਨੇ ਬਾਲਟਿਸਤਾਨ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਕੀਤਾ ਐਲਾਨ, ਭਾਰਤ ਨੇ ਜਤਾਈ ਨਰਾਜ਼ਗੀ

‘ਦ ਖ਼ਾਲਸ ਬਿਊਰੋ ( ਇਸਲਾਮਾਬਾਦ ) :- ਪਾਕਿਸਤਾਨ ਨੇ 15 ਨਵੰਬਰ ਨੂੰ ਗਿਲਗਿਤ ਬਾਲਟਿਸਤਾਨ ਦੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਭਾਰਤ ਨੇ ਇਸ ਫੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।  ਰਣਨੀਤਕ ਪੱਖੋਂ ਅਹਿਮ ਖੇਤਰ ਵਿੱਚ ਪਹਿਲਾਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਇਸ ਮੌਕੇ ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ

Read More
India Khaas Lekh Punjab

ਖੇਤੀ ਬਿੱਲਾਂ ਦੇ ਵਿਰੋਧ ’ਚ ਰੇਲਾਂ ਠੱਪ, ਅੱਜ ‘ਭਾਰਤ ਬੰਦ’, ਨਾਲ ਹੀ ਪੰਜਾਬੀ ਭਾਸ਼ਾ ਵਿੱਚ ਪੜ੍ਹੋ ਖੇਤੀ ਆਰਡੀਨੈਂਸਾਂ ਦਾ ਖਰੜਾ

‘ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤ ਸਰਕਾਰ ਨੇ ਭਾਂਵੇ ਖੇਤੀ ਆਰਡੀਨੈਂਸ ਪਾਸ ਕਰ ਦਿੱਤੇ ਹਨ, ਪਰ ਕਿਸਾਨ ਭਰਾ ਇਨ੍ਹਾਂ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ। ਆਰਡੀਨੈਂਸ ਲਾਗੂ ਹੋਣ ਤੋਂ ਹੀ ਪੰਜਾਬ ਸਮੇਤ ਦੇਸ਼ ਵਿੱਚ ਕਈ ਥਾਈਂ ਇਨ੍ਹਾਂ ਪ੍ਰਤੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਤੇ ਹਰਿਆਣਾ ਸੂਬਿਆਂ ਵਿੱਚ ਇਨ੍ਹਾਂ ਦਾ ਖ਼ਾਸਾ ਵਿਰੋਧ ਕੀਤਾ ਜਾ

Read More
International

ਪੰਜਾਬ ਤੋਂ ਕੈਨੇਡਾ ਪੜ੍ਹਾਈ ਕਰਨ ਗਏ ਨੌਜਵਾਨ ਨੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ ( ਕੈਨੇਡਾ ) :- ਪੰਜਾਬ ਤੋਂ ਕੈਨੇਡਾ ‘ਚ ਸਟੱਡੀ ਵੀਜ਼ਾ ’ਤੇ ਗਏ 21 ਸਾਲਾਂ ਨੌਜਵਾਨ ਨੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ PAP ਜਲੰਧਰ ਵੱਜੋਂ ਹੋਈ ਹੈ। ਪੰਜਾਬ ਪੁਲੀਸ ਵਿੱਚ ASI ਮਲਕੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ 2017 ਵਿੱਚ ਸਟੱਡੀ ਵੀਜ਼ਾ ’ਤੇ

Read More
Punjab

ਕੱਲ੍ਹ (25-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੇ ਘੱਟ ਤੋਂ ਘੱਟ 20 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ,  ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਠਾਨਕੋਟ, ਫਿਰੋਜ਼ਪੁਰ, ਪਟਿਆਲਾ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਮਾਨਸਾ, ਫਰੀਦਕੋਟ, ਬਠਿੰਡਾ,

Read More
Punjab

ਪੰਜਾਬ ਸਰਕਾਰ ਕਰ ਸਕਦੀ ਹੈ ਪੂਰੇ ਸੂਬੇ ‘ਚ APMC ਐਕਟ ਲਾਗੂ – ਮਨਪ੍ਰੀਤ ਬਾਦਲ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜਿੱਥੇ ਕਿਸਾਨਾਂ ਵੱਲੋਂ ਵੱਖ-ਵੱਖ ਥਾਂਵਾਂ ਉੱਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੂਰੇ ਸੂਬੇ ਵਿੱਚ APMC ਐੇਕਟ ਲਾਗੂ ਕਰਨ ਦੀ ਗੱਲ ਕਰ ਰਹੇ ਹਨ। ਪੰਜਾਬ ਦੇ ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪੂਰੇ ਖਿੱਤੇ ਨੂੰ ਹੀ ਏਪੀਐੱਮਸੀ ਐਕਟ ਦੇ

Read More
Punjab

ਨਾਭਾ ‘ਚ ਇਹ ਪੰਜਾਬੀ ਕਲਾਕਾਰ ਲਾਉਣਗੇ ਕਿਸਾਨਾਂ ਦੇ ਸਮਰਥਨ ‘ਚ ਧਰਨਾ

‘ਦ ਖ਼ਾਲਸ ਬਿਊਰੋ:- ਕੱਲ 25 ਸਤੰਬਰ ਨੂੰ ਨਾਭਾ ਵਿੱਚ ਸਵੇਰੇ 11 ਵਜੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸਮੂਹ ਕਿਸਾਨ ਜਥੇਬੰਦੀਆਂ ਦੇ “ਸ਼ਾਂਤਮਈ ਪੰਜਾਬ ਬੰਦ” ਦੇ ਸੱਦੇ ‘ਤੇ ਰਣਜੀਤ ਬਾਵਾ, ਤਰਸੇਮ ਜੱਸੜ, ਹਰਜੀਤ ਹਰਮਨ, ਕੁਲਵਿੰਦਰ ਬਿੱਲਾ, ਸਟਾਲਿਨਵੀਰ, ਹਰਭਜਨ ਮਾਨ, ਅਵਕਾਸ਼ ਮਾਨ ਕਿਸਾਨ ਦੇ ਪੁੱਤ ਹੋਣ ਦੇ ਨਾਤੇ ਸ਼ਮੂਲੀਅਤ ਕਰਨਗੇ। ਬਾਕੀ ਕਈ ਹੋਰ ਕਲਾਕਾਰ ਵੀ ਅਲੱਗ-ਅਲੱਗ ਸ਼ਹਿਰਾਂ

Read More