International Punjab

ਕੈਨੇਡਾ ਵਿੱਚ ਸੜਕ ਹਾਦ ਸੇ ਦੌਰਾਨ ਪੰਜ ਪੰਜਾਬੀ ਨੌਜਵਾਨਾ ਦੀ ਮੌ ਤ

‘ਦ ਖ਼ਾਲਸ ਬਿਊਰੋ : ਕੈਨੇਡਾ ਵਿੱਚ ਪੰਜ ਪੰਜਾਬੀ ਨੌਜਵਾਨਾ ਦੀ ਸੜਕ ਹਾ ਦਸੇ ਦੌਰਾਨ ਮੌਤ ਹੋਣ ਦੀ ਮੰਦਭਾ ਗੀ ਖ਼ਬਰ ਸਾਹਮਣੇ ਆਈ ਹੈ । ਇਹ ਹਾ ਦਸਾ ਕੈਨੇਡਾ ਦੇ ਟੋਰਾਂਟੋ ਦੇ ਉਨਟਾਰੀਓ ਬੱਲੋਵਾਲ  ਦੇ ਹਾਈਵੇ ‘ਤੇ ਉਦੋਂ ਵਾਪਰਿਆ ਜਦੋਂ ਪੰਜ ਨੌਜਵਾਨ ਇੱਕ ਲੜਕੀ ਸਮੇਤ ਮੈਟੀਰੀਅਲ ਤੋਂ ਬਰੈਂਪਟਨ ਵੈਨ ਰਾਹੀਂ ਪੇਪਰ ਦੇ ਕੇ ਵਾਪਸ ਪਰਤ ਰਹੇ

Read More
International

ਅਸਟ੍ਰੇਲੀਆ ਨੇ ਰੂਸ ਦੇ ਕਾਰਬਾਰੀਆਂ ‘ਤੇ ਕੱਸੀ ਲਗਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਸਟ੍ਰੇਲੀਆ ਨੇ ਰੂਸ ਦੇ 33 ਅਰਬਪਤੀ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਉੱਤੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਇਨ੍ਹਾਂ ਵਿੱਚ ਮਸ਼ਹੂਰ ਕਾਰੋਬਾਰੀ ਰੋਮਨ ਅਬਰਾਮੋਵਿਚ ਵੀ ਸ਼ਾਮਿਲ ਹੈ। ਅਬਰਾਮੋਵਿਚ ਚੇਲਸੀ ਫੁੱਟਬਾਲ ਦੇ ਮਾਲਿਕ ਹਨ। ਇਨ੍ਹਾਂ ਤੋਂ ਇਲਾਵਾ ਕਾਰੋਬਾਰੀ ਅਲੈਕਸੇ ਮਿਲਰ, ਦਿਮਿਤਰੀ ਲੇਬੇਦੇਵ, ਸੇਗੇਈ ਚੋਮੇਜੋਵ, ਨਿਕੋਲਾਏ ਟੋਕਾਰੇਵ, ਇਗੋਰ ਸ਼ੁਵਾਲੇਵ ਅਤੇ ਕਿਰੀਲ ਦਿਮਿਤਪੀਵ

Read More
Punjab

ਰਾਜ ਸਭਾ ਮੈਂਬਰਾਂ ਲਈ ਨਾਮਜ਼ਦਗੀਆਂ ਅੱਜ ਤੋਂ

‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਨੇ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 14 ਮਾਰਚ ਨੂੰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ

Read More
Punjab

ਭਗਵੰਤ ਮਾਨ ਅੱਜ ਐਮਪੀ ਦੇ ਆਹੁਦੇ ਤੋਂ ਦੇਣਗੇ ਅਸ ਤੀਫ਼

‘ਦ ਖ਼ਾਲਸ ਬਿਊਰੋ : ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ ਅੱਜ ਅਸਤੀ ਫ਼ਾ ਦੇਣਗੇ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ “ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਪਦ ਤੋਂ ਅਸ ਤੀਫ਼ਾ

Read More
Punjab

ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ‘ਆਪ’ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਡਿਪਟੀ ਸੀ ਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ

Read More
Punjab

ਸਿਰਫ ਭਗਵੰਤ ਮਾਨ ਹੀ 16 ਨੂੰ ਚੁੱਕਣਗੇ ਸਹੁੰ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਹੁਣ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਿਕ 16 ਮਾਰਚ ਨੂੰ ਭਗਵੰਤ ਮਾਨ ਇਕੱਲੇ ਹੀ ਸਹੁੰ ਚੁੱਕਣਗੇ। ਭਗਵੰਤ ਮਾਨ 16 ਮਾਰਚ ਨੂੰ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ

Read More
Punjab

‘ਆਪ’ਨੇ ਕੀਤੀ ਸਰਕਾਰੀ ਖਜ਼ਾਨੇ ਦੀ ਬਰਬਾਦੀ : ਸੁਖਪਾਲ ਖਹਿਰਾ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ  ਦੇ ਅੱਜ ਰੋੜ ਸ਼ੋਅ ‘ਚ ਸਰਕਾਰੀ ਬੱਸਾਂ ਦੀ ਵਰਤੋਂ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਸਰਕਾਰੀ ਖਜ਼ਾਨੇ ਦੇ ਪੈਸੇ ਨੂੰ ਰੋੜ ਸ਼ੋਅ ਕਰਕੇ ਬਰਬਾਦ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਸਰਕਾਰ ਦਾ ਪੈਸਾ

Read More
Punjab

“ਜਥੇਦਾਰ ਨੂੰ ਚਿੰਤਾ ਗੁਰਧਾਮਾਂ ਦੀ ਹੋਣੀ ਚਾਹੀਦੀ ਹੈ ਨਾ ਕਿ ਕਿਸੇ ਪਾਰਟੀ ਦੀ”

‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ‘ਤੇ ਦਿੱਤੇ ਬਿਆਨ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨੂੰ ਗੱਲ ਨਹੀਂ ਸੀ ਕਹਿਣੀ ਚਾਹੀਦੀ ਸੀ ਕਿ ਅਕਾਲੀ ਦਲ ਦਾ ਵਿਧਾਨ ਸਭਾ ਚੋਣਾਂ ਵਿੱਚੋਂ ਹਾਰਨਾ  ਸਿੱਖਾਂ ਲਈ ਬਹੁਤ

Read More
Punjab

‘ਆਪ’ ਦੇ ਰੰਗ ‘ਚ ਰੰਗਿਆ ਅੰਮ੍ਰਿਤਸਰ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿਚੋਂ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਵਿੱਚ ‘ਧੰਨਵਾਦ ਪੰਜਾਬ’ ਰੋਡ ਸ਼ੋਅ ਕਰ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਵਜੋਂ ਨਾਮਜ਼ਦ ਭਗਵੰਤ ਮਾਨ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ

Read More
International

ਯੂਕਰੇਨ ‘ਤੇ ਰੂਸ ਵਿਚਾਲੇ 17ਵੇਂ ਦਿਨ ਵੀ ਜੰ ਗ ਜਾਰੀ

‘ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦੇ ਹਮ ਲੇ ਦੇ 17ਵੇਂ ਦਿਨ ਵੀ ਜੰ ਗ ਲਾਗਤਾਰ ਜਾਰੀ ਹੈ।  ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਹੈ ਕਿ ਰੂਸ ਦੇ ਹਮ ਲੇ ਵਿੱਚ ਹੁਣ ਤੱਕ 1,300 ਯੂਕਰੇਨੀ ਸੈਨਿਕ ਮਾ ਰੇ ਜਾ ਚੁੱਕੇ ਹਨ। ਦੇਸ਼ ਦੀ ਰਾਜਧਾਨੀ ਕੀਵ ਵਿੱਚ ਇੱਕ ਕਾਨਫਰੰਸ ਦੌਰਾਨ ਜ਼ੇਲੇਨਸਕੀ ਨੇ ਕਿਹਾ ਕਿ

Read More