ਪੰਜਾਬ ਦੇ ਇਸ ਜ਼ਿਲ੍ਹੇ ਦੀ ਮੰਡੀ ‘ਚ ਫਿਰਿਆ ਕਿਸਾਨਾਂ ਦੀ ਮਿਹਨਤ ‘ਤੇ ਮੀਂਹ ਦਾ ਪਾਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮੰਡੀਆਂ ਵਿੱਚ ਸ਼ੁਰੂ ਹੋ ਚੁੱਕੀ ਹੈ ਪਰ ਫਿਰ ਵੀ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਮੌਸਮ ਦੀ ਮਾਰ ਵੀ ਝੱਲਣੀ ਪੈ