ਹਰਿਆਣਾ ‘ਚ ਇਸ ਲੀਡਰ ਦੇ ਵੀ ਹਿੱਸੇ ਆਇਆ ਕਿਸਾਨਾਂ ਦਾ ਵਿਰੋਧ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਤਾਂ ਬੀਜੇਪੀ ਲੀਡਰਾਂ ਦਾ ਆਉਣਾ ਹੀ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦੇ ਖਿਲਾਫ ਲਾਮਬੰਦੀ ਕੀਤੀ ਜਾ ਰਹੀ ਹੈ। ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਆਪਣੇ ਹੱਕਾਂ ਦੀ ਰਾਖੀ ਲਈ, ਖੇਤੀ ਕਾਨੂੰਨ