ਮੈਂ ਨੌਕਰੀ ਛੱਡਣ ਲਈ ਕੈਪਟਨ ਨੂੰ ਮਨਾ ਲਿਆ ਹੈ, ਅਫਸਰੀ ਛੱਡਣ ‘ਤੇ ਅੜੇ IG ਕੁੰਵਰ ਵਿਜੇ ਪ੍ਰਤਾਪ ਸਿੰਘ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪੰਜਾਬ ਰਾਜ ਭਵਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੇਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਦੋ-ਤਿੰਨ ਵਾਰ ਮੁਲਾਕਾਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ‘ਮੁੱਖ ਮੰਤਰੀ ਨੇ ਮੈਨੂੰ ਮਨਾਉਣ ਲਈ ਬੁਲਾਇਆ ਸੀ