ਪੰਜਾਬ ਸਰਕਾਰ ਦੀ ਨਜ਼ਰ ‘ਚ ਆਈਆਂ ਫਰੀਦਕੋਟ ਦੀਆਂ ਮੰਡੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਦੀ ਫਸਲਾਂ ਦੀ ਵਾਢੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਫਰੀਦਕੋਟ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਇਸ ਦੀ ਅਦਾਇਗੀ ਸਬੰਧੀ ਸੁਚੱਜੇ ਪ੍ਰੰਬਧਾਂ