India

ਸਾਰੀਆਂ ਹੱਦਾਂ ਬੰਨੇ ਟੱਪ ਗਿਆ ਕੋਰੋਨਾ, ਨਵੇਂ ਕੇਸਾਂ ਦੇ ਗਿਣਤੀ ਪੜ੍ਹ ਕੇ ਉੱਡ ਜਾਣਗੇ ਹੋਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੁਣ ਤੱਕ ਦੇ ਰਿਕਾਰਡ ਅਨੁਸਾਰ ਸਾਰੀਆਂ ਹੱਦਾਂ-ਬੰਨਾਂ ਟੱਪ ਗਈ ਹੈ। ਦੇਸ਼ ਵਿੱਚ ਕੋਰੋਨਾਵਾਇਰਸ ਲਈ ਹੁਣ ਤੱਕ 26 ਕਰੋੜ 20 ਲੱਖ ਤੋਂ ਜ਼ਿਆਦਾ ਸੈਂਪਲ ਜਾਂਚ ਕੀਤੇ ਜਾ ਚੁੱਕੇ ਹਨ। ਬੀਤੇ ਦਿਨੀਂ 14 ਲੱਖ ਲੋਕਾਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਪਾਜ਼ੇਟਿਵ

Read More
Punjab

ਰਵਨੀਤ ਬਿੱਟੂ ਨੇ ਗੁਰੂ ਘਰ ਦੇ ਕਿਹੜੇ ਦੋਖੀਆਂ ਨਾਲ ਆਪਣਾ ਨਾਂ ਜੋੜਨ ਤੋਂ ਕੀਤੀ ਤੌਬਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਈਜੀ ਵਿਜੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਬਿੱਟੂ ਨੇ ਕਿਹਾ ਕਿ ਜੇ ਇਨਸਾਫ ਨਾ ਮਿਲਿਆ ਤਾਂ ਸਾਡਾ ਪਿੰਡਾਂ ਵਿੱਚ ਜਾਣਾ ਮੁਸ਼ਕਿਲ

Read More
India Punjab

ਹਰਿਆਣਾ ਦੇ ਇਸ ਸੰਗਠਨ ਨੇ ਕਿਸਾਨੀ ਅੰਦੋਲਨ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ‘ਤੇ ਅੱਜ ਕਿਸਾਨਾਂ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਨੂੰ ‘ਸੰਵਿਧਾਨ ਬਚਾਓ ਦਿਵਸ’ ਵਜੋਂ ਮਨਾਇਆ। ਕਿਸਾਨ ਲੀਡਰਾਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਸੰਵਿਧਾਨ ਵਿੱਚ ਸੋਧ ਦੇ ਨਾਮ ‘ਤੇ ਬਹੁਤ ਸਾਰੀਆਂ ਹੇਰਾ-ਫੇਰੀਆਂ ਕਰ ਰਹੀਆਂ ਹਨ , ਜੋ ਕਿ

Read More
Punjab

ਹੁਣ ਪੌਲੀਵੁੱਡ ਨੂੰ ਮੀਡੀਆ ‘ਤੇ ਆਸਾਂ, ਮੁੜ ਲੀਹਾਂ ‘ਤੇ ਮੁੜੇਗਾ ਪੰਜਾਬੀ ਸਿਨੇਮਾ ਦਾ ਵੱਡਾ ਪਰਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿਨੇਮਾ ਦੇ ਕਲਾਕਾਰਾਂ ਦੀ ਸੰਸਥਾ ਨਾਰਥ ਜ਼ੋਨ ਫਿਲਮ ਐਂਡ ਟੀਵੀ ਆਰਟਿਸਟ ਸੰਸਥਾ ਵੱਲੋਂ ਮੁਹਾਲੀ ਵਿੱਚ ਆਪਣੇ ਦਫਤਰ ਵਿੱਚ ‘ਸਿਨੇਮਾ ਅਤੇ ਮੀਡੀਆਂ ਦੀ ਸਾਂਝ’ ਬਾਰੇ ਮੀਡੀਆ ਨਾਲ ਚਰਚਾ ਕੀਤੀ ਗਈ। ਸੰਸਥਾ ਦੇ ਮੀਤ ਪ੍ਰਧਾਨ ਸ਼ਵਿੰਦਰ ਮਾਹਲ ਅਤੇ ਮੁੱਖ ਸਕੱਤਰ ਮਲਕੀਤ ਰੌਣੀ ਨੇ ਕਿਹਾ ਕਿ ਪੰਜਾਬੀ ਸਿਨੇਮਾ ਪਿਛਲੇ ਇੱਕ ਸਾਲ ਦੇ

Read More
Punjab

‘ਆਪ’ ਨੇ ਉਘੇੜੇ ਬਾਦਲ ਰਾਜ ਦੇ ਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਬਣਨ ‘ਤੇ ਅਨੁਸੂਚਿਤ ਜਾਤੀਆਂ ਵਿੱਚੋਂ ਉਪ ਮੁੱਖ ਮੰਤਰੀ ਬਣਾਉਣ ਵਾਲੇ ਬਿਆਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਅਕਾਲੀ ਦਲ ਇੱਕ ਪਰਿਵਾਰ ਦੀ ਪਾਰਟੀ ਹੈ। ਅਕਾਲੀ ਦਲ ਨੇ ਲਗਾਤਾਰ ਪੰਥ ਦੇ

Read More
India

ਘਬਰਾਉਣ ਦੀ ਲੋੜ ਨਹੀਂ, ਪੁਲਿਸ ਦੇ ਸਾਇਬਰ ਸੈੱਲ ਦਾ ਇਹ ਨੰਬਰ ਬਚਾਇਗਾ ਆਨਲਾਇਨ ਠੱਗੀ ਤੋਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹੁਣ ਆਨਲਾਇਨ ਠੱਗੀ ਦਾ ਸ਼ਿਕਾਰ ਹੋ ਜਾਓ ਤਾਂ ਘਬਰਾਉਣ ਦੀ ਲੋੜ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰਾਲੇ ਤੇ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਇਕ ਹੈਲਪਲਾਈਨ ਨੰਬਰ 155260 ਜਾਰੀ ਕੀਤਾ ਹੈ, ਜੋ ਲੋਕਾਂ ਨੂੰ ਆਨਲਾਈਨ ਫਰਜੀਵਾੜੇ ਤੋਂ ਸੁਰੱਖਿਅਤ ਕਰੇਗਾ। ਅਜਿਹੀ ਸਥਿਤੀ ਵਿੱਚ ਤੁਹਾਨੂੰ ਤੁਰੰਤ 155260 ਨੰਬਰ ਨੂੰ ਡਾਇਲ ਕਰਨਾ ਹੈ ਤੇ

Read More
Punjab

2 ਸੀਟਾਂ ਦੇ ਦਮ ‘ਤੇ BJP ਕਿਹੜੇ ਮੂੰਹ ਨਾਲ ਕਰ ਰਹੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਦਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਪਾਰਟੀ ਨੇ ਪੰਜਾਬ ਨੂੰ ਮੁੱਖ ਮੰਤਰੀ ਲਈ ਦਲਿਤ ਭਾਈਚਾਰੇ ਦਾ ਚਿਹਰਾ ਦੇਣ ਦਾ ਐਲਾਨ ਕੀਤਾ ਹੈ। ਬੀਜੇਪੀ ਨੇ ਕਿਹਾ ਕਿ ਪੰਜਾਬ ਵਿੱਚ ਸਾਡੇ ਮੁੱਖ ਮੰਤਰੀ ਦਾ ਚਿਹਰਾ ਦਲਿਤ ਭਾਈਚਾਰੇ ਵਿੱਚੋਂ ਹੋਵੇਗਾ। ਬੀਜੇਪੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਬਣਨ ‘ਤੇ ਦਲਿਤ

Read More
Punjab

ਟੀਕਾ ਲਗਵਾਉਣ ਵਾਲੇ ਪੰਜਾਬੀਆਂ ਨੂੰ ਮਿਲੇਗਾ ਕੈਪਟਨ ਦਾ ਫੂਡ ਪੈਕੇਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਾ.ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਵਰਚੁਅਲ ਸੈਰੇਮਨੀ ਜ਼ਰੀਏ ਸ਼ਰਧਾਂਜਲੀ ਭੇਟ ਕੀਤੀ। ਇਸ ਵਰਚੁਅਲ ਸੈਰੇਮਨੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਿਲ ਸਨ। ਕੈਪਟਨ ਨੇ ਕਿਹਾ ਕਿ ਡਾ. ਅੰਬੇਦਕਰ ਦੀ ਪ੍ਰਾਪਤੀ ਨੂੰ ਸਾਰੇ ਹਿੰਦੁਸਤਾਨ ਨੇ

Read More
India

ਕੋਰੋਨਾ ਦੇ ਮਾਮਲੇ ਵਧੇ, ਰੇਲਵੇ ਨੇ ਵੀ ਕਰ ਦਿੱਤੀ ਯਾਤਰਾ ਤੋਂ ਪਹਿਲਾਂ ਇਨ੍ਹਾਂ ਗੱਲਾਂ ਦੀ ਸਖਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਭਾਰਤੀ ਰੇਲਵੇ ਨੇ ਵੀ ਨਵੇਂ ਕੋਵਿਡ-19 ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰੇਲਵੇ ਬੋਰਡ ਦੇ ਪ੍ਰਧਾਨ ਸੁਨੀਤ ਸ਼ਰਮਾ ਦੇ ਅਨੁਸਾਰ ਰੇਲ ਯਾਤਰਾ ਕਰਨ ਤੋਂ ਪਹਿਲਾਂ ਕੋਰੋਨਾ ਜਾਂਚ ਦੀ ਨੇਗੇਟਿਵ ਰਿਪੋਰਟ ਦੀ ਜ਼ਰੂਰਤ ਨਹੀਂ ਹੈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਕੇਂਦਰ ਤੇ ਸੂਬਾ ਸਰਕਾਰਾਂ ਦੁਆਰਾ

Read More
Others

ਆਸਟਰੇਲੀਆ ਵਿੱਚ ਪੁਲਿਸ ਅਧਿਕਾਰੀਆਂ ‘ਤੇ ਟਰੱਕ ਚਾੜ੍ਹਨ ਵਾਲੇ ਪੰਜਾਬੀ ਡਰਾਈਵਰ ਨੂੰ 22 ਸਾਲ ਕੈਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਸਟਰੇਲੀਆ ਵਿੱਚ 4 ਪੁਲਿਸ ਅਧਿਕਾਰੀਆਂ ‘ਤੇ ਨਸ਼ੇ ਦੀ ਹਾਲਤ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਵੱਲੋਂ ਟਰੱਕ ਚਾੜ੍ਹਨ ਦੇ ਮਾਮਲੇ ਵਿੱਚ 22 ਸਾਲ ਦੀ ਸਜਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 22 ਅਪ੍ਰੈਲ ਨੂੰ ਆਸਟਰੇਲੀਆ ’ਚ ਮੈਲਬਰਨ ਦੇ ਈਸਟਰਨ ਫਰੀਵੇਅ ’ਤੇ 48 ਸਾਲਾ ਟਰੱਕ ਡਰਾਈਵਰ ਮਹਿੰਦਰ ਸਿੰਘ ਆਪਣਾ

Read More