International

ਜੋਅ ਬਾਈਡੇਨ ਨੇ ਕ੍ਰਿਸਟੀਨ ਵਰਮੂਥ ਨੂੰ ਸੈਨਾ ਦੀ ਸਕੱਤਰ ਵਜੋਂ ਸੇਵਾ ਨਿਭਾਉਣ ਦਾ ਦਿੱਤਾ ਮੌਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕ੍ਰਿਸਟੀਨ ਵਰਮੂਥ ਨੂੰ ਸੈਨਾ ਦੀ ਸੈਕਟਰੀ ਨਿਯੁਕਤ ਕੀਤਾ ਹੈ। ਇਹ ਔਰਤ ਇਸ ਅਹੁਦੇ ‘ਤੇ ਸੇਵਾ ਨਿਭਾਉਣ ਵਾਲੀ ਪਹਿਲੀ ਔਰਤ ਹੋਵੇਗੀ। ਵਰਮੂਥ ਦਾ ਨਾਮ ਵ੍ਹਾਈਟ ਹਾਊਸ ਦੁਆਰਾ ਐਲਾਨੀਆਂ ਨਾਮਜ਼ਦਗੀਆਂ ਦੀ ਸੂਚੀ ਵਿੱਚ ਸ਼ਾਮਿਲ ਸੀ। ਰੱਖਿਆ ਸਕੱਤਰ ਲੋਇਡ ਅਸਟਿਨ ਅਨੁਸਾਰ ਵਿਦੇਸ਼ੀ ਅਤੇ ਘਰੇਲੂ ਦੁਸ਼ਮਣਾਂ ਤੋਂ

Read More
India Punjab

BREAKING NEWS -ਨਹੀਂ ਹੋਣਗੇ 10ਵੀਂ ਸੀਬੀਐੱਸਈ ਦੇ ਪੇਪਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਨੇ ਸੀਬੀਐੱਸਈ ਬੋਰਡ ਦੇ ਪੇਪਰਾਂ ਨੂੰ ਰੱਦ ਕਰ ਦਿੱਤਾ ਹੈ। ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 12ਵੀਂ ਜਮਾਤ ਦੇ ਪੇਪਰਾਂ ਦੀ ਤਰੀਕ ਫਿਲਹਾਲ ਅੱਗੇ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇਨ੍ਹਾਂ ਪ੍ਰੀਖਿਆਵਾਂ ਦੀ

Read More
Punjab

ਕੈਪਟਨ ਨੇ ਝਾੜਿਆ ਪ੍ਰਸ਼ਾਂਤ ਕਿਸ਼ੋਰ ਤੋਂ ਪੱਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਸ਼ਾਂਤ ਕਿਸ਼ੋਰ ਦੀ ਪੰਜਾਬ ਕਾਂਗਰਸ ਦੀਆਂ ਟਿਕਟਾਂ ਦੀ ਵੰਡ ਵਿੱਚ ਭੂਮਿਕਾ ਨੂੰ ਰੱਦ ਕਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਇਸ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਇਸ ਮਸਲੇ ਵਿੱਚ ਪ੍ਰਸ਼ਾਂਤ ਕਿਸ਼ੋਰ ਦਾ ਕੋਈ

Read More
India Punjab

ਕਿਸਾਨ ਜਥੇਬੰਦੀ ਵੱਲੋਂ 21 ਅਪ੍ਰੈਲ ਨੂੰ ਵੱਡੇ ਐਕਸ਼ਨ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 21 ਅਪ੍ਰੈਲ ਨੂੰ ਵੱਡੇ ਪੱਧਰ ‘ਤੇ ਔਰਤਾਂ ਅਤੇ ਕਾਰਕੁੰਨਾਂ ਵੱਲੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਉਗਰਾਹਾਂ ਨੇ ਕਿਹਾ ਕਿ ਇਸ ਮਾਰਚ ਦੀ ਅਗਵਾਈ ਯੂਨੀਅਨ ਦੇ ਸੂਬਾ ਸਕੱਤਰ ਸੁਖਦੇਵ ਸਿੰਘ ਕੋਕਰੀਵਕਲਾਂ ਅਤੇ ਖਜ਼ਾਨਚੀ ਝੰਡਾ ਸਿੰਘ ਜੇਠੂਕੇ

Read More
Punjab

ਇੰਡਸਟਰੀਆਂ ਤੋਂ ਪਹਿਲਾਂ ਹਸਪਤਾਲਾਂ ‘ਚ ਮਿਲੇਗੀ ਇਹ ਸੁਵਿਧਾ

‘ਦ ਖ਼ਾਲਸ ਬਿਊਰੋ :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਆਕਸੀਜਨ ਗੈਸ ਦੀ ਸਪਲਾਈ ਸਭ ਤੋਂ ਪਹਿਲਾਂ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਤੋਂ ਬਾਅਦ ਹੀ ਇੰਡਸਟਰੀ ਨੂੰ ਆਕਸੀਜਨ

Read More
Punjab

10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ‘ਤੇ ਕਰੋਨਾ ਦਾ ਖਤਰਾ, ਹੋ ਸਕਦੀਆਂ ਹਨ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਪੱਤਰ ਲਿਖ ਕੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕੈਪਟਨ ਨੇ ਕਰੋਨਾ ਕਾਰਨ ਵਿਗੜਦੇ ਹਾਲਾਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ, ‘‘ਅਜਿਹੇ

Read More
International

ਕੈਨੇਡਾ ਵਾਲੇ ਇਸ ਲੁਟੇਰੇ ਦੀ ਕਰੂਤਤ ਦੇਖ ਕੇ ਕਹੋਗੇ, ਆਪਣੇ ਤਾਂ ਇਹਦੇ ਮੂਹਰੇ ਕੁੱਝ ਵੀ ਨਹੀਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦੂਜੇ ਮੁਲਕਾਂ ਦੀਆਂ ਵੱਡੀਆਂ-ਵੱਡੀਆਂ ਇਮਾਰਤਾਂ ਤੇ ਹੋਰ ਐਸ਼ੋ-ਆਰਾਮ ਸਾਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਪਰ ਲੋਕ ਜਦੋਂ ਇੱਕੋ ਜਿਹੇ ਜਾਂ ਇੱਕੋ ਜਿਹੀ ਮਾਨਸਿਕਤਾ ਵਾਲੇ ਟੱਕਰਦੇ ਹਨ ਤਾਂ ਬਹੁਤ ਧੱਕਾ ਲੱਗਦਾ ਹੈ। ਕੈਨੇਡਾ ਦੇ ਦੇ ਨਨਾਈਮੋ ਆਈਲੈਂਡ ਵਿਚ ਵਾਪਰੀ ਇੱਕ ਘਟਨਾ ਨੇ ਘਟੀਆ ਮਾਨਸਿਕਤਾ ਦਾ ਪ੍ਰਮਾਣ ਦਿੱਤਾ ਹੈ।  ਇਸ ਘਟਨਾ ਅਨੁਸਾਰ

Read More
Khaas Lekh

ਜਦੋਂ ਡਾ. ਅੰਬੇਡਕਰ ਨੇ ਛੂਤਛਾਤ ਦੇ ਰੌਲੇ ਖਿਲਾਫ ਕੀਤਾ ਸੀ ਹਿੰਦੂ ਧਰਮ ਛੱਡਣ ਦਾ ਐਲਾਨ

ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 – 6 ਦਸੰਬਰ 1956) ਅੱਜ ਜਨਮਦਿਨ ‘ਤੇ ਵਿਸ਼ੇਸ਼ (ਜਗਜੀਵਨ ਮੀਤ):- ਡਾਕਟਰ ਬਾਬਾ ਸਾਹਿਬ ਅੰਬੇਡਕਰ ਦਾਂ ਨਾਂ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਵਜੋਂ ਲਿਆ ਜਾਂਦਾ ਹੈ। ਅੰਬੇਡਕਰ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕਰਦਿਆਂ ਬਹੁਜਨਾਂ ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਖੁਲ੍ਹ ਕੇ ਆਵਾਜ਼ ਚੁੱਕੀ। ਔਰਤਾਂ ਅਤੇ

Read More
India Punjab

ਚੰਡੀਗੜ੍ਹ ‘ਚ ਨੌਕਰੀ ਲੈਣ ਵਾਲਿਆਂ ਲਈ ਵੱਡਾ ਮੌਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਨਗਰ ਨਿਗਮ ਨੇ ਵੱਖ-ਵੱਖ ਅਹੁਦਿਆਂ ਲਈ ਕੁੱਲ 172 ਅਸਾਮੀਆਂ ਕੱਢੀਆਂ ਹਨ। ਨਗਰ ਨਿਗਮ ਨੇ ਕਲਰਕ, ਸਟੇਸ਼ਨ ਫਾਇਰ ਅਫਸਰ, ਫਾਇਰਮੈਨ, ਸਬ ਇੰਸਪੈਕਟਰ, ਪਟਵਾਰੀ, ਜੇ.ਈ., ਜੂਨੀਅਰ ਇੰਜੀਨੀਅਰ, ਡਰਾਈਵਰ, ਐੱਸਡੀਈ, ਅਕਾਊਂਟੈਂਟ, ਡਾਟਾ ਐਂਟਰੀ ਆਪਰੇਟਰ, ਸਟੇਨੋ-ਟਾਈਪਿਸਟ, ਬਾਗਬਾਨੀ, ਸੁਪਰਵਾਈਜ਼ਰ, ਜੂਨੀਅਰ ਡਰਾਈਟਸਮੈਨ, ਕੰਪਿਊਟਰ ਪ੍ਰੋਗਰਾਮਰ ਅਤੇ ਲਾਅ ਅਫ਼ਸਰ ਆਦਿ ਕਈ ਪੋਸਟਾਂ ਦੀਆਂ ਅਸਾਮੀਆਂ ਕੱਢੀਆਂ ਹਨ। ਉਮੀਦਵਾਰ

Read More
India

ਹਾਲੇ ਵੀ ਲਾਪਰਵਾਹੀ ਨਾ ਛੱਡੀ ਤਾਂ ਕੋਰੋਨਾ ਕਰ ਦੇਵੇਗਾ ਫਿਰ ਮੁਸੀਬਤ ਖੜ੍ਹੀ, ਨਵੇਂ ਕੇਸ ਕਰ ਦੇਣਗੇ ਪਰੇਸ਼ਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਦੀ ਦੂਜੀ ਲਹਿਰ ਪੂਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਕੋਰੋਨਾ ਹਰ ਦਿਨ ਆਪਣਾ ਰਿਕਾਰਡ ਤੋੜ ਰਿਹਾ ਹੈ। ਦੇਸ਼ ਵਿਚ 24 ਘੰਟਿਆਂ ਦੇ ਅੰਦਰ ਰਿਕਾਰਡ 1 ਲੱਖ 85 ਹਜ਼ਾਰ 104 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਹਾਲਾਂਕਿ 82 ਹਜ਼ਾਰ 231 ਮਰੀਜ਼ ਠੀਕ ਵੀ ਹੋਏ ਹਨ ਅਤੇ 1 ਹਜ਼ਾਰ

Read More