ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਮੂਹਰੇ ਅਧਿਆਪਕ ਦੀ ਪੁਲਿਸ ਨਾਲ ਹੋਈ ਤਿੱਖੀ ਝੜਪ
‘ਦ ਖ਼ਾਲਸ ਬਿਊਰੋ : ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾਮੁੱਕੀ ਕਰਦੇ ਹੋਏ ਲਾਠੀਚਾਰਜ਼ ਕੀਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ
