India

ਕੋਰੋਨਾ ਦਾ ਟੀਕਾ ਲਗਵਾਉਣ ਤੋਂ ਬਾਅਦ ਸੈਂਟਰਲ ਬੈਂਕ ਆਫ ਇੰਡੀਆ ਦੀ ਇਸ ਸਕੀਮ ਦਾ ਫਾਇਦਾ ਚੁੱਕਣਾ ਨਾ ਭੁੱਲਣਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦਾ ਟੀਕਾ ਲਗਵਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸੈਂਟਰਲ ਬੈਂਕ ਆਫ਼ ਇੰਡੀਆ ਨੇ ਇੱਕ ਵਿਸ਼ੇਸ਼ ਯੋਜਨਾ ਦਾ ਐਲਾਨ ਕੀਤਾ ਹੈ। ਬੈਂਕ ਦੀ ਇਸ ਯੋਜਨਾ ਦੇ ਤਹਿਤ ਬੈਂਕ ਟੀਕੇ ਲਗਵਾ ਚੁੱਕੇ ਲੋਕਾਂ ਨੂੰ ਕਾਰਡ ਦਰ ‘ਤੇ 0.25 ਫੀਸਦ ਵਧੇਰੇ ਵਿਆਜ ਦੇ ਰਿਹਾ ਹੈ। ਕੇਂਦਰੀ ਬੈਂਕ ਆਫ ਇੰਡੀਆ ਨੇ

Read More
India

ਦਿੱਲੀ ਦਾ ਮੁੱਖ ਮੰਤਰੀ ਕਿਉਂ ਕਰ ਰਿਹਾ ਮੋਦੀ ਸਰਕਾਰ ਨੂੰ ਬੇਨਤੀਆਂ, ਪੜ੍ਹੋ ਪੂਰਾ ਮਾਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਘਟਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਖਤੀ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਸੁਝਾਅ ਦਿੱਤਾ ਕਿ ਬੋਰਡ ਪ੍ਰੀਖਿਆਵਾਂ

Read More
India Punjab

ਲੱਖੇ ਦੇ ਭਰਾ ਨੂੰ ਪੰਜਾਬ ‘ਚੋਂ ਚੁੱਕਣ ਦਾ ਕੀਤਾ ਜਾ ਰਿਹਾ ਹੈ ਕੂੜ ਪ੍ਰਚਾਰ – ਦਿੱਲੀ ਪੁਲਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਸਿਧਾਣਾ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਰੱਖਣ ਅਤੇ ਉਸ ‘ਤੇ ਤਸ਼ੱਦਦ ਢਾਹੁਣ ਤੋਂ ਇਨਕਾਰ ਕੀਤਾ ਹੈ। ਦਿੱਲੀ ਪੁਲਿਸ ਨੇ ਇੰਨਾ ਜ਼ਰੂਰ ਕਿਹਾ ਹੈ ਕਿ ਦਿੱਲੀ ਪੁਲਿਸ ਦੀ ਵਿਸ਼ੇਸ਼ ਸੈੱਲ ਟੀਮ ਨੇ ਗੁਰਦੀਪ ਸਿੰਘ ਤੋਂ ਪੁੱਛ-ਗਿੱਛ ਕੀਤੀ ਹੈ। ਦਿੱਲੀ

Read More
Punjab

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਸਰਕਾਰ ਨੂੰ ਪਰਮਾਤਮਾ ਦੇ ਨਾਂ ‘ਤੇ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਸੀ, ਉਸੇ ਤਰ੍ਹਾਂ ਇਹ ਰਿਪੋਰਟ ਵੀ

Read More
India

‘ਪਟਾਕੇ ਪਾਉਣ ਵਾਲਾ’ ਮਿਲਣ ਦੀ ਆਸ ਨਾਲ ਗਏ ਲਾੜੇ ਨਾਲ ਹੋਇਆ ਧੋਖਾ, ਗੁੱਸਾ ਦਿਖਾਣਾ ਪੈ ਗਿਆ ਮਹਿੰਗਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਕੇ ਹਾਥਰਸ ਸ਼ਹਿਰ ਵਿਚ ਲਾੜੇ ਇੱਕ ਲਾੜੇ ਨੂੰ ਬੁਲਟ ਮੋਟਰਸਾਇਕਲ ਲਈ ਹੰਗਾਮਾ ਕਰਨਾ ਮਹਿੰਗਾ ਪੈ ਗਿਆ। ਲੜਕੇ ਦੇ ਗੁੱਸੇ ਕਾਰਨ ਬਰਾਤ ਨੂੰ ਬੇਰੰਗ ਮੁੜਨਾ ਪਿਆ ਤੇ ਉਸਦੇ ਰਿਸ਼ਤੇਦਾਰਾਂ ਨੂੰ ਸਾਰੀ ਰਾਤ ਥਾਣੇ ਵਿੱਚ ਗੁਜ਼ਾਰਨੀ ਪਈ। ਜ਼ਿਕਰਯੋਗ ਹੈ ਕਿ ਲੜਕੇ ਨੂੰ ਦਾਜ ਵਿਚ ਬੁਲਟ ਦੀ ਥਾਂ ਛੋਟਾ ਮੋਟਰਸਾਇਕਲ

Read More
India

ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀਆਂ ਉੱਡੀਆਂ ਧੱਜੀਆਂ, ਜੇ ਇਹੀ ਹਾਲ ਰਿਹਾ ਤਾਂ ਕੁੰਭ ਬਣ ਜਾਵੇਗਾ ਕੋਰੋਨਾ ਦਾ ਗੜ੍ਹ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਰਿਦੁਆਰ ਮਹਾਕੁੰਭ ਵਿੱਚ ਲੱਖਾਂ ਸ਼ਰਧਾਲੂ ਮਾਸਕ, ਸਮਾਜਿਕ ਦੂਰੀ ਅਤੇ ਕੋਰੋਨਾ ਦੇ ਨਿਯਮਾਂ ਨੂੰ ਕਿਨਾਰੇ ਕਰ ਕੇ ਪਹੁੰਚ ਰਹੇ ਹਨ। ਉਤਰਾਖੰਡ ਸਰਕਾਰ ਨੂੰ ਥਰਮਲ ਸਕ੍ਰੀਨਿੰਗ ਅਤੇ ਮਾਸਕ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਸਖਤ ਸੰਘਰਸ਼ ਕਰਨਾ ਪੈ ਰਿਹਾ ਹੈ, ਪਰ ਪ੍ਰਸ਼ਾਸਨ ਦੇ ਹੱਥ ਨਾਕਾਮੀਆਂ ਹਾਸਿਲ ਹੋ ਰਹੀਆਂ ਹਨ। ਸੀ.ਐੱਮ. ਤੀਰਥ

Read More
India International Punjab

ਕੀ ਕੋਰੋਨਾ ਦਾ ਟੀਕਾ ਲੱਗਣ ਨਾਲ ਟੁੱਟ ਜਾਵੇਗਾ ਰਮਜ਼ਾਨ ਦਾ ਰੋਜ਼ਾ, ਪੜ੍ਹੋ ਮੁਸਲਿਮ ਲੀਡਰਾਂ ਦਾ ਤਰਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬ੍ਰਿਟੇਨ ਦੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਬੁੱਧੀਜੀਵੀਆਂ ਤੇ ਲੀਡਰਾਂ ਨੇ ਕਿਹਾ ਹੈ ਕਿ ਕੋਵਿਡ-19 ਟੀਕੇ ਦੀ ਵਰਤੋਂ ਕਰਨ ‘ਤੇ ਰਮਜ਼ਾਨ ਦੇ ਰੋਜ਼ੇ ’ਚ ਕੋਈ ਝਗੜੇ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰਮਜ਼ਾਨ ਦੁਨੀਆ ਭਰ ਦੇ ਮੁਸਲਮਾਨਾਂ ਲਈ ਪਵਿੱਤਰ ਮਹੀਨਾ ਹੈ। ਇਸ ਦੌਰਾਨ ਮੁਸਲਮਾਨ ਸਵੇਰ ਤੋਂ ਸ਼ਾਮ ਤਕ ਖਾਣ-ਪੀਣ

Read More
Punjab

ਸ਼੍ਰੋਮਣੀ ਕਮੇਟੀ ਦੀ ਖੇਡ ਅਕੈਡਮੀ ‘ਚ ਟਰਾਇਲ ਦੇਣ ਜਾਣ ਵਾਲੀਆਂ ਕੁੜੀਆਂ ਪਹਿਲਾਂ ਪੜ੍ਹਨ ਇਹ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੜਕੀਆਂ ਦੀ ਖੇਡ ਅਕੈਡਮੀ ਸਬੰਧੀ 15 ਅਤੇ 16 ਅਪ੍ਰੈਲ ਨੂੰ ਰੱਖੇ ਟਰਾਇਲ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੇ ਹਨ। ਇਹ ਟਰਾਇਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਰੱਖੇ ਗਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਸਪੋਰਟਸ ਤਜਿੰਦਰ ਸਿੰਘ ਪੱਡਾ ਨੇ

Read More
India

ਸ਼ੁਰੂ ਹੋਇਆ ਨਵਰਾਤਰੀ ਦਾ ਤਿਉਹਾਰ-ਮੰਦਿਰਾਂ ਵਿੱਚ ਕੀ ਹਨ ਖ਼ਾਸ ਹਦਾਇਤਾਂ, ਪੜ੍ਹੋ ਇਸ ਖ਼ਬਰ ਵਿੱਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅੱਜ ਤੋਂ ਨਵਰਾਤਰੀ ਦੀ ਸ਼ੁਰੂਆਤ ਹੋ ਰਹੀ ਹੈ। ਦੇਸ਼ ਭਰ ਦੇ ਮੰਦਿਰਾਂ ਵਿੱਚ ਅੱਜ ਸ਼ਰਧਾਲੂਆਂ ਵੱਲੋਂ ਮੱਥਾ ਟੇਕਿਆ ਜਾ ਰਿਹਾ ਹੈ, ਪਰ ਇਸ ਦੌਰਾਨ ਪ੍ਰਸ਼ਾਸਨ ਨੇ ਮੰਦਰਾਂ ਵਿਚ ਸ਼ਰਧਾਲੂਆਂ ਦੇ ਆਉਣ ਅਤੇ ਉਨ੍ਹਾਂ ਲਈ ਦਰਸ਼ਨ ਕਰਨ ਲਈ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਾ 100 ਫੀਸਦ ਪਾਲਣ ਕਰਨ

Read More
India

10 ਸਾਲ ਦੀ ਲੜਕੀ ਨਾਲ 62 ਸਾਲ ਦੇ ਰਿਟਾਇਰਡ ਅਫਸਰ ਦੀ ਗੰਦੀ ਕਰਤੂਤ ਪੜ੍ਹ ਕੇ ਖੌਲ ਉੱਠੇਗਾ ਤੁਹਾਡਾ ਖੂਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਇੱਕ ਰਿਟਾਇਰਡ ਅਧਿਕਾਰੀ ਵੱਲੋਂ 10 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਐੱਸਏਐੱਫ ਦਾ ਰਿਟਾਇਰਡ ਸਬ ਇੰਸਪੈਕਟਰ ਹੈ। ਦੋਸ਼ੀ ਵੱਲੋਂ ਪੀੜਿਤ ਪਰਿਵਾਰ ਨੂੰ ਧਮਕੀ ਵੀ ਦਿੱਤੀ ਗਈ ਹੈ। ਲੜਕੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਲਾਤਕਾਰ ਦੀ ਸ਼ਿਕਾਰ

Read More