International

ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਪਹਿਲੀ ਵਾਰ ਨਿਕਲੇਗਾ ਭਾਰਤ-ਪਾਕਿ ਬਾਰਡਰ ਤੱਕ ਨਗਰ-ਕੀਰਤਨ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ (ਭਾਰਤ-ਪਾਕਿ ਬਾਰਡਰ) ਤੱਕ 22 ਸਤੰਬਰ ਨੂੰ ਨਗਰ ਕੀਰਤਨ ਸਜਾਏ ਜਾ ਰਹੇ ਹਨ। ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਇਹ ਇਤਿਹਾਸਕ ਫੈਸਲਾ ਲਿਆ ਗਿਆ ਹੈ।  ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਸਬੰਧੀ ਸਮਾਗਮ

Read More
India

ਸ੍ਰੀਨਗਰ ‘ਚ CRPF ਦੇ ਜਵਾਨਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, ਔਰਤ ਸਮੇਤ ਤਿੰਨ ਅੱਤਵਾਦੀ ਮਰੇ

‘ਦ ਖ਼ਾਲਸ ਬਿਊਰੋ ( ਸ੍ਰੀਨਗਰ ) :- ਸ੍ਰੀਨਗਰ ਦੇ ਬਟਮਾਲੂ ਖੇਤਰ ਵਿੱਚ ਕੱਲ੍ਹ 16 ਸਤੰਬਰ ਦੇਰ ਰਾਤ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਇੱਕ ਔਰਤ ਦੀ ਮੌਤ ਹੋ ਗਈ। ਮੁਕਾਬਲੇ ਵਿੱਚ CRPF ਦੇ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ

Read More
Punjab

ਪਾਵਨ ਸਰੂਪ ਤਾਂ ਗੁੰਮ ਹੀ ਨਹੀਂ ਹੋਏ, SGPC ਪ੍ਰਧਾਨ ਲੌਂਗੋਵਾਲ ਦਾ ਹੈਰਾਨੀਜਨਕ ਦਾਅਵਾ

‘ਦ ਖ਼ਾਲਸ ਬਿਊਰੋ:- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਜ਼ੀ ਪੰਜਾਬ ਹਰਿਆਣਾ ਹਿਮਾਚਲ ਚੈਨਲ ‘ਤੇ ਗੱਲਬਾਤ ਕਰਦਿਆਂ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੂਪ ਗੁੰਮ ਨਹੀਂ ਹੋਏ ਹਨ। ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਸੰਬੰਧੀ ਰਿਪੋਰਟ ਦੇ ਪਹਿਲੇ ਪੰਨੇ ‘ਚ

Read More
Punjab

ਸਤਿਕਾਰ ਕਮੇਟੀਆਂ ਨੇ ਹੀ ਧੱਕਾ-ਮੁੱਕੀ ਲਈ ਉਕਸਾਇਆ – SGPC

‘ਦ ਖ਼ਾਲਸ ਬਿਊਰੋ:- ਸਤਿਕਾਰ ਕਮੇਟੀਆਂ ਦੇ ਧਰਨੇ ਨੂੰ ਲੈ ਕੇ ਹੋਈ ਤਕਰਾਰ ਵਿੱਚ ਨਵਾਂ ਖੁਲਾਸਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਤਿਕਾਰ ਕਮੇਟੀਆਂ ‘ਤੇ ਗੁੰਡਾਗਰਦੀ ਦੇ ਇਲਜ਼ਾਮ ਲਗਾਏ ਹਨ। SGPC ਨੇ ਇੱਕ ਵੀਡੀਓ ਜਾਰੀ ਕਰਕੇ ਇਹ ਦਾਅਵਾ ਕੀਤਾ ਹੈ ਕਿ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ  ਹਮਲਾ ਕੀਤਾ ਸੀ ਜਿਸਦੇ ਜਵਾਬ ਵਿੱਚ SGPC ਦੀ ਟਾਸਕ ਫੋਰਸ ਨੇ

Read More
Punjab

SGPC ਦੇ ਉੱਚ ਅਧਿਕਾਰੀਆਂ ਦੇ ਕਹਿਣ ‘ਤੇ ਸਰੂਪ ਦਿੱਤੇ ਜਾਂਦੇ ਸਨ, ਸਾਬਕਾ ਸੁਪਰਵਾਈਜ਼ਰ ਨੇ ਕੀਤੇ ਅਹਿਮ ਖੁਲਾਸੇ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹੇ ਮੋਰਚੇ ਤੇ ਨਿੱਤ ਹੋ ਰਹੇ ਖੁਲਾਸਿਆਂ ਮੁਗਰੋਂ ਸਿੱਖ ਸੰਗਤਾਂ ਸੱਚ ਸਾਹਮਣੇ ਲਿਆਉਣ ਲਈ ਜ਼ੋਰ ਪਾਉਣ ਲੱਗੀਆਂ ਹਨ। ਸਿੱਖ ਜਥੇਬੰਦੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ

Read More
India

ਭਾਰਤੀ ਸੈਨਾ ਲੱਦਾਖ ’ਚ ਆਰ-ਪਾਰ ਦੀ ਜੰਗ ਲਈ ਤਿਆਰ: ਬ੍ਰਿਗੇਡੀਅਰ ਹੇਮੰਤ ਮਹਾਜਨ

‘ਦ ਖ਼ਾਲਸ ਬਿਊਰੋ :- ਲੱਦਾਖ ‘ਚ LAC ’ਤੇ ਤਾਇਨਾਤ ਭਾਰਤ ਤੇ ਚੀਨ ਦੇ ਫ਼ੌਜੀਆਂ ਵਿਚਾਲੇ ਪਿਛਲੇ ਹਫ਼ਤੇ ਦੋ ਵਾਰ ਗੋਲੀਆਂ ਚੱਲੀਆਂ। ਭਾਰਤੀ ਅਧਿਕਾਰੀਆਂ ਨੇ ਕਿਹਾ ਕਿ ਇਹ ਘਟਨਾ ਦੋਵੇਂ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਮਾਸਕੋ ’ਚ ਬੈਠਕ ਤੋਂ ਐਨ ਪਹਿਲਾਂ ਵਾਪਰੀ ਸੀ। ਦੋਵੇਂ ਮੁਲਕਾਂ ’ਚ LAC ’ਤੇ ਗੋਲੀਬਾਰੀ ਨਾ ਕਰਨ ਦਾ ਸਮਝੌਤਾ ਹੋਇਆ ਹੈ ਅਤੇ

Read More
Punjab

ਸਿੱਖ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ, ਮੁਲਜ਼ਮਾਂ ਖਿਲਾਫ ਕਾਰਵਾਈ ਲਈ ਦਿੱਤੀ ਦਰਖ਼ਾਸਤ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :-  ਸਤਿਕਾਰ ਕਮੇਟੀ ਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਬਲੀਕੇਸ਼ਨ ਵਿਭਾਗ  ‘ਚੋਂ ਲਾਪਤਾ ਹੋਏ ਸਰੂਪਾਂ ਦੇ ਮਾਮਲੇ ‘ਤੇ ਕੱਲ੍ਹ 16 ਸਤੰਬਰ ਨੂੰ ਪੁਲੀਸ ਕਮਿਸ਼ਨਰ ਨੂੰ ਇੱਕ ਦਰਖ਼ਾਸਤ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਧਰਨਾ ਸਥਾਨ ਬਦਲ ਲਿਆ ਤੇ ਕੱਲ੍ਹ ਤੀਜੇ ਦਿਨ

Read More
International

ਕੋਰੋਨਾ ਮਹਾਂਮਾਰੀ ਕਾਰਨ UK ‘ਚ ਬੇਘਰ ਹੋਏ ਲੋਕਾਂ ਦੀ ਸੇਵਾ ਟਰੱਸਟ ਕਰ ਰਿਹਾ ਲਗਾਤਾਰ ਮਦਦ

‘ਦ ਖ਼ਾਲਸ ਬਿਊਰੋ ( ਲੰਡਨ ) :- ਯੂ.ਕੇ ‘ਚ ਇੱਕ ਸੇਵਾ ਟਰੱਸਟ ਵਲੋ ਬੈੱਡਫੋਰਡ ਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ F ਮਹੀਨਿਆਂ ਤੋਂ ਜ਼ਰੂਰਤਮੰਦ ਲੋਕਾਂ ਦੀ ਸੇਵਾ ਨਿਰੰਤਰ ਜਾਰੀ ਹੈ। ਹੁਣ ਬੇਘਰ ਲੋਕਾਂ ਲਈ ਵੀ ਸਹਾਇਤਾ ਆਰੰਭ ਕੀਤੀ ਹੈ। ਦਰਅਸਲ ਇਹ ਯੂਕੇ ਦੀ ਸੇਵਾ ਟਰੱਸਟ ਟੀਮ ਮਾਰਚ ‘ਚ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਸਥਾਨਕ

Read More
Punjab

ਸੁਰੇਸ਼ ਰੈਨਾ ਨੇ SIT ਵੱਲੋਂ ਉਸ ਦੇ ਰਿਸ਼ਤੇਦਾਰਾਂ ਦੇ ਕਤਲ ਦਾ ਮਾਮਲਾ ਸੁਲਝਾਉਣ ‘ਤੇ ਕੈਪਟਨ ਦਾ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ :- ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਪਠਾਨਕੋਟ ਦੇ ਪਿੰਡ ਥਰਿਆਲ ‘ਚ ਰਹਿੰਦੇ ਰਿਸ਼ਤੇਦਾਰਾਂ ‘ਤੇ 17 ਅਗਸਤ ਨੂੰ ਹੋਏ ਹਮਲੇ ਦੌਰਾਨ ਸੁਰੇਸ਼ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਜੋ ਕਿ ਇੱਕ ਠੇਕੇਦਾਰ ਸਨ, ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਬੇਟੇ ਕੌਸ਼ਲ ਕੁਮਾਰ ਨੇ 31 ਅਗਸਤ ਨੂੰ ਦਮ ਤੋੜਿਆ ਸੀ।

Read More
Punjab

ਕੱਲ੍ਹ (16-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਫਿਰੋਜ਼ਪੁਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਠਾਨਕੋਟ, ਬਠਿੰਡਾ,

Read More