ਪੰਜਾਬੀ ਆਪ ਨੂੰ ਥਾਲੀ ‘ਚ ਪਰੋਸ ਕੇ ਦੇਣਗੇ ਸੱਤਾ !
– ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਅਤੇ ਨਤੀਜਿਆਂ ਤੋਂ ਪਹਿਲਾਂ ਧੜਾਧੜ ਸਾਹਮਣੇ ਆ ਰਹੇ ਐਗਜ਼ਿਟ ਪੋਲ ਆਮ ਆਦਮੀ ਪਾਰਟੀ ਨੂੰ ਸਭ ਤੋਂ ਉੱਪਰ ਦਿਖਾ ਰਹੇ ਹਨ। ਸਿਆਸੀ ਪਾਰਟੀਆਂ ਨੂੰ ਇਨ੍ਹਾਂ ਐਗਜ਼ਿਟ ਪੋਲਾਂ ਉੱਤੇ ਇਤਰਾਜ਼ ਹੈ। ਕੋਈ ਇਨ੍ਹਾਂ ਦੀ ਭਰੋਸੇਯੋਗਤਾ
