India

ਕੋਰੋਨਾ ਮਚਾ ਰਿਹਾ ਕਹਿਰ, ਇਨ੍ਹਾਂ ਦੋ ਸੂਬਿਆਂ ਵਿੱਚ ਲੌਕਡਾਊਨ ਕਰਨ ‘ਤੇ ਅੱਜ ਹੋਵੇਗਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾਵਾਇਰਸ ਦੀ ਦੂਜੀ ਲਹਿਰ ਦੇ ਮਾਮਲੇ ਰੋਜ਼ਾਨਾ ਵਧ ਰਹੇ ਹਨ। ਹੁਣ ਤੱਕ 1 ਕਰੋੜ 35 ਲੱਖ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਇੱਕ ਲੱਖ 68 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 904 ਲੋਕਾਂ

Read More
India International Punjab

ਸਰਕਾਰ ਦੀਆਂ ਪਾਬੰਦੀਆਂ ਅਤੇ ਕਰੋਨਾ ਦੀਆਂ ਮੁਸ਼ਕਿਲਾਂ ਨੂੰ ਪਾਰ ਕਰਦਾ ਹੋਇਆ ਜਥਾ ਪਾਕਿਸਤਾਨ ਨੂੰ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋ ਗਿਆ ਹੈ। ਇਹ ਜਥਾ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ। ਜਾਣਕਾਰੀ ਮੁਤਾਬਕ ਭਾਰਤ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ

Read More
India

ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ ਦੇ 50 ਜ਼ਿਲ੍ਹਿਆਂ ‘ਚ ਕੋਰੋਨਾ ਮਚਾ ਰਿਹਾ ਤਬਾਹੀ, ਕੇਂਦਰ ਵਰਤੇਗੀ ਹੋਰ ਸਖ਼ਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਪੂਰੇ ਦੇਸ਼ ਵਿੱਚ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਦੀ ਸਭ ਤੋਂ ਵੱਧ ਮਾਰ ਪੈ ਰਹੀ ਹੈ। ਇਨ੍ਹਾਂ ਸੂਬਿਆਂ ਵਿੱਚ 50 ਅਜਿਹੇ ਜਿਲ੍ਹੇ ਹਨ, ਜੋ ਕੋਰੋਨਾ ਦੀ ਵੱਡੇ ਪੱਧਰ ‘ਤੇ ਲਪੇਟ ਵਿੱਚ ਆਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਨਿਯਮਾਂ ਦਾ

Read More
India International

ਨੇਕ ਦਿੱਲ ਇਨਸਾਨ ਖ਼ਾਲਸਾ ਏਡ ਵਾਲ਼ਾ ਰਵੀ ਸਿੰਘ ਜੂਝ ਰਿਹਾ ਕਿਡਨੀ ਦੀ ਬਿਮਾਰੀ ਨਾਲ਼, ਫਿਰ ਦਿਖਾਇਆ ਵੱਡਾ ਜਿਗਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖਾਲਸਾ ਏਡ ਦੇ ਬਾਨੀ ਰਵੀ ਸਿੰਘ ਕਾਫੀ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਹਨ। ਮਨੁੱਖਤਾ ਦੀ ਸੇਵਾ ਕਰਨ ਵਾਲੇ ਆਪਣੇ ਪਤੀ ਨੂੰ ਕਿਡਨੀ ਦੇਣ ਲਈ ਉਹਨਾਂ ਦੀ ਪਤਨੀ ਬਲਵਿੰਦਰ ਬਲਵਿੰਦਰ ਕੌਰ ਨੇ ਕਿਡਨੀ ਦੇਣ ਦੀ ਪੇਸ਼ਕਸ਼ ਕੀਤੀ ਸੀ। ਸੋਸ਼ਲ ਮੀਡੀਆ ਰਾਹੀਂ ਇਸ ਗੱਲ ਨੂੰ ਸਾਂਝੀ ਕਰਦਿਆਂ ਰਵੀ

Read More
Punjab

ਲੋਕਾਂ ਦਾ ਮਸੀਹੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ ਅਦਾਕਾਰ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਅੰਬੈਸਡਰ ਬਣਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨਾਲ ਆਪਣੀ ਰਿਹਾਇਸ਼ ਵਿੱਚ ਮੀਟਿੰਗ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾ ਵੈਕਸੀਨ ਪ੍ਰਤੀ ਲੋਕਾਂ ’ਚ ਕਾਫੀ

Read More
India

ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟ ਦੇ ਇਲਜ਼ਾਮ ਹੇਠ ਹਰਿਆਣਾ ਦੇ ਪੱਤਰਕਾਰ ‘ਤੇ ਕੇਸ ਦਰਜ

ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਰਿਆਣਾ ਦੇ ਹਿਸਾਰ ਵਿੱਚ ਸਾਇਬਰ ਚਰਮਪੰਥ ਤੇ ਹੋਰ ਵੱਖ-ਵੱਖ ਵਰਗਾਂ ਵਿੱਚ ਦੁਸ਼ਮਣੀ ਵਧਾਉਣ ਦੇ ਦੋਸ਼ ਹੇਠ ਇੱਕ ਪੱਤਰਕਾਰ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਇੱਕ ਸਮਾਚਾਰ ਪੋਰਟਲ ਚਲਾਉਣ ਵਾਲੇ ਰਾਜੇਸ਼ ਕੁੰਡੂ ਦੀ ਸੋਸ਼ਲ ਮੀਡੀਆ ਪੋਸਟ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੱਤਰਕਾਰ ਉੱਤੇ ਆਈਪੀਸੀ ਅਤੇ ਆਈਟੀ ਐਕਟ

Read More
International

ਮਿਆਂਮਾਰ ’ਚ 82 ਹੋਰ ਮੌਤਾਂ, ਫੌਜ ’ਤੇ ਪ੍ਰਦਰਸ਼ਨਕਾਰੀਆਂ ਦਾ ਕਤਲੇਆਮ ਕਰਨ ਦੇ ਲੱਗੇ ਇਲਜ਼ਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮਿਆਂਮਾਰ ਵਿੱਚ ਸੁਰੱਖਿਆ ਬਲਾਂ ਨੇ ਯੰਗੂਨ ਸ਼ਹਿਰ ਨੇੜੇ ਪ੍ਰਦਰਸ਼ਨਕਾਰੀਆਂ ‘ਤੇ ਰਾਈਫਲ ਗ੍ਰਨੇਡਾਂ ਨਾਲ ਫਾਇਰਿੰਗ ਕੀਤੀ ਹੈ। ਇਸ ਹਮਲੇ ਵਿੱਚ 82 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਮਿਆਂਮਾਰ ਵਿੱਚ ਇਕ ਨਿਊਜ਼ ਆਊਟਲੈੱਟ ਅਤੇ ‘ਅਸਿਸਟੈਂਸ ਐਸੋਸੀਏਸ਼ਨ ਫ਼ਾਰ ਪੋਲੀਟਿਕਲ ਪ੍ਰੀਜ਼ਨਰਜ਼’ (ਏਏਪੀਪੀ) ਨਾਮ ਦੀ ਇਕ ਸੰਸਥਾ ਤੋਂ ਮਿਲੀ ਜਾਣਕਾਰੀ ਅਨੁਸਾਰ ਮਿਆਂਮਾਰ

Read More
India

ਕੋਰੋਨਾ ਦੇ ਹਾਲਾਤ ਚਿੰਤਾਜਨਕ, ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਦਿੱਤੀ ਸਖਤ ਚੇਤਾਵਨੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 24 ਘੰਟਿਆਂ ਦੌਰਾਨ ਕਰੋਨਾ ਦੇ 10,732 ਨਵੇਂ ਮਾਮਲਿਆਂ ਨਾਲ ਦਿੱਲੀ ਵਿੱਚ ਸਥਿਤੀ ਬਹੁਤ ਗੰਭੀਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਰੂਰਤ ਪੈਣ ’ਤੇ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ, ਮਾਸਕ ਲਗਾਉਣ, ਸੈਨੀਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ

Read More
India International

ਕਿਤਾਬਾਂ ਖੋਲ੍ਹਦੇ ਸਾਰ ਹੀ ਉਬਾਸੀਆਂ ਲੈਣ ਵਾਲੇ ਇਸ 5 ਸਾਲ ਦੀ ਬੱਚੀ ਤੋਂ ਸਿੱਖਣ ਕਿ ਰਿਕਾਰਡ ਕਿੱਦਾਂ ਬਣਦੇ ਨੇ…

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਿੰਦੀ ਦਾ ਇੱਕ ਸ਼ੇਅਰ ਹੈ, ‘ਪਰਿੰਦੋਂ ਕੋ ਨਹੀਂ ਤਾਲੀਮ ਦੀ ਜਾਤੀ ਉੜਾਨੋਂ ਕੀ, ਵੋ ਖੁਦ ਹੀ ਸੀਖ ਲੇਤੇ ਹੈ ਬੁਲੰਦੀ ਆਸਮਾਨੋਂ ਕੀ।’ ਕੁੱਝ ਇਹੋ ਜਿਹਾ ਹੀ ਕਰਕੇ ਦਿਖਾ ਦਿੱਤਾ ਹੈ ਭਾਰਤੀ ਮੂਲ ਦੀ ਅਮਰੀਕੀ ਵਸਨੀਕ ਕਿਆਰਾ ਕੌਰ ਨੇ, ਜਿਸਨੂੰ 105 ਮਿੰਟ ਵਿੱਚ 36 ਕਿਤਾਬਾਂ ਪੜ੍ਹਨ ਦੀ ਮੁਹਾਰਤ ਹਾਸਿਲ ਹੈ,

Read More
India Punjab

ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਨੂੰ ਆਪਣੇ ਭਰਾ ਦੀ ਕੁੱਟਮਾਰ ਕਰਨ ‘ਤੇ ਦਿੱਤੀ ਖੁੱਲੀ ਚਿਤਾਵਨੀ, ਨਵਜੋਤ ਸਿੱਧੂ ਨੂੰ ਵੀ ਚੜ੍ਹੀ ਗਰਮੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਪੁਲਿਸ ਉੱਤੇ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਦੀ ਕੁੱਟ-ਮਾਰ ਕਰਨ ਦੇ ਦੋਸ਼ ਲੱਗੇ ਹਨ। ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਨੂੰ 9 ਅਪ੍ਰੈਲ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਉਸਦੇ ਨਾਲ ਉਸਦੇ ਦੋਸਤ ਗੁਰਪ੍ਰੀਤ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ। ਇਸ ਗੱਲ

Read More