ਬਹਿਬਲ ਕਲਾਂ ਗੋਲੀਕਾਂਡ – ਕੈਪਟਨ ਨੂੰ IG ਕੁੰਵਰ ਵਿਜੇ ਪ੍ਰਤਾਪ ਸਿੰਘ ‘ਤੇ ਅਥਾਹ ਭਰੋਸਾ, ਹਾਈਕੋਰਟ ਖਿਲਾਫ ਵੱਡੇ ਐਕਸ਼ਨ ਦਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੱਲ੍ਹ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਿਟ ਦੀ ਜਾਂਚ ਨੂੰ ਖਾਰਜ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਨੂੰ IG ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਿਨਾਂ ਨਵੀਂ SIT ਬਣਾਉਣ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕੋਰਟ ਦੇ ਇਸ ਫੈਸਲੇ