ਪੰਜਾਬ ‘ਚ ਕਰੋਨਾ ਵੈਕਸੀਨ ਦਾ ਕਿੰਨੇ ਦਿਨਾਂ ਦਾ ਬਚਿਆ ਹੈ ਸਟਾਕ, ਪੜ੍ਹੋ ਇਹ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਵੈਕਸੀਨ ਦੀ ਘਾਟ ਹੋ ਗਈ ਹੈ। ਪੰਜਾਬ ਦੇ ਕੋਲ ਸਿਰਫ ਪੰਜ ਦਿਨਾਂ ਦਾ ਸਟਾਕ ਬਚਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਗਈ ਮੀਟਿੰਗ ਵਿੱਚ ਇਹ ਜਾਣਕਾਰੀ ਦਿੱਤੀ ਹੈ। ਕੈਪਟਨ ਵੱਲੋਂ ਕੇਂਦਰ ਸਰਕਾਰ ਨੂੰ ਕਰੋਨਾ ਵੈਕਸੀਨ ਪੰਜਾਬ ਨੂੰ