ਪੰਜਾਬ ਦਾ ਬਜਟ ਲੋਕ ਪੱਖੀ ਹੋਵੇਗਾ : ਹਰਪਾਲ ਚੀਮਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਰਾਜ ਸਰਕਾਰ ਦਾ ਪਹਿਲਾ ਬਜਟ ਲੋਕ ਪੱਖੀ ਹੋਵੇਗਾ। ਵਿੱਤ ਮੰਤਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਸ੍ਰੀ ਚੀਮਾ ਨੇ ਡੀਸੀ ਦਫ਼ਤਰ ਵਿੱਚ ਮੁਹਾਲੀ ਦੇ ਸਨਅਤਕਾਰਾਂ, ਪ੍ਰਾਪਰਟੀ ਡੀਲਰਾਂ ਅਤੇ ਆਪ ਵਾਲੰਟੀਅਰਾਂ ਨਾਲ ਬਜਟ ਬਾਰੇ ਮੀਟਿੰਗ
