India Punjab

50 ਸਾਲਾਂ ਤੋਂ ਇੰਡੀਆ ਗੇਟ ‘ਤੇ ਜਗ ਰਹੀ ਜੋਤ ਕੀ ਹੁਣ ਬੁੱਝ ਜਾਵੇਗੀ !

‘ਦ ਖ਼ਾਲਸ ਬਿਊਰੋ : ਪਿਛਲੇ 50 ਸਾਲਾਂ ਤੋਂ ਇੰਡੀਆ ਗੇਟ ‘ਤੇ ਲਗਾਤਾਰ ਬਲ਼ਦੀ ਹੋਈ ਅਮਰ ਜਵਾਨ ਜਯੋਤੀ ਦੀ ਲਾਟ ਹੁਣ ਸਦਾ ਲਈ ਬੁੱਝ ਜਾਵੇਗੀ। ਇੰਡੀਆ ਗੇਟ ਸਥਿਤ ਅਮਰ ਜਵਾਨ ਜੋਤੀ ਨੂੰ ਅੱਜ ਨੈਸ਼ਨਲ ਵਾਰ ਮੈਮੋਰੀਅਲ (ਐੱਨਡਬਲਿਊਐੱਮ) ਨਾਲ ਮਿਲਾ ਦਿੱਤਾ ਗਿਆ ਹੈ। ਛੋਟੇ ਜਿਹੇ ਸਮਾਗਮ ਵਿੱਚ ਅਮਰ ਜਵਾਨ ਜੋਤੀ ਦਾ ਇੱਕ ਹਿੱਸਾ ਲਿਆ ਗਿਆ ਅਤੇ ਇੰਡੀਆ

Read More
Punjab

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਐਲਾਨੀ ਉਮੀਦਵਾਰਾਂ ਦੀ ਪਹਿਲੀ ਸੂਚੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ 12 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ

Read More
India

ਮੁੰਬਈ ਵਿੱਚ ਇਕ ਹਫ਼ਤੇ ਤੋਂ ਘੱਟ ਰਹੇ ਨੇ ਕਰੋ ਨਾ ਕੇਸ,27 ਜਨਵਰੀ ਤੋਂ ਖੁੱਲ੍ਹ ਸਕਦੇ ਨੇ ਸਕੂਲ

‘ਦ ਖ਼ਾਲਸ ਬਿਊਰੋ : ਮੁੰਬਈ ਨਗਰਪਾਲਿਕਾ ਅਨੁਸਾਰ ਸ਼ਹਿਰ ਵਿੱਚ ‘ਚ ਕੋ ਰੋਨਾ ਦੀ ਤੀਜੀ ਲਹਿਰ ਦੇ ਹੁਣ ਮੱਧਮ ਪੈ ਜਾਣ ਕਾਰਣ ਆਉਣ ਵਾਲੇ ਸਮੇਂ ਵਿੱਚ ਕੋਰੋ ਨਾ ਦੇ ਮਾਮਲਿਆਂ ਵਿੱਚ ਕਮੀ ਆ ਸਕਦੀ ਹੈ। ਇਸ ਸੰਬੰਧੀ ਹੋਰ ਬੋਲਦਿਆਂ ਬੀਐਮਸੀ ਕਮਿਸ਼ਨਰ ਇਕਬਾਲ ਸਿੰਘ ਚਾਹਲ ਨੇ ਦਸਿਆ ਕਿ ਮੁੰਬਈ ਨੇ ਕੋ ਰੋਨਾ ਦੀ ਤੀਜੀ ਲਹਿਰ ਦੇ ਸਿਖ

Read More
India Punjab

ਲਖੀਮਪੁਰ ਖੀਰੀ ਕੇਸ : ਪੁਲਿਸ ਦੀ ਦੂਜੀ ਚਾਰਜਸ਼ੀਟ ‘ਚ ਸੱਤ ਕਿਸਾਨ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਦਾਇਰ ਕੀਤੀ ਦੂਜੀ ਚਾਰਜਸ਼ੀਟ ਵਿੱਚ ਸੱਤ ਕਿਸਾਨਾਂ ਨੂੰ ਮੁਲ ਜ਼ਮ ਬਣਾਇਆ ਹੈ। ਚਾਰਜਸ਼ੀਟ ਵਿੱਚ ਇਨ੍ਹਾਂ ਮੁਲ ਜ਼ਮਾਂ ਉੱਤੇ ਇੱਕ ਡਰਾਈਵਰ ਤੇ ਦੋ ਭਾਜਪਾ ਆਗੂਆਂ ਦੀ ਹੱ ਤਿਆ ਕਰਨ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪਿਛਲੇ ਸਾਲ ਲਖੀਮਪੁਰ ਖੀਰੀ ਵਿੱਚ

Read More
India Punjab

ਸ਼੍ਰੋਮਣੀ ਕਮੇਟੀ ਪ੍ਰੋ ਭੁੱਲਰ ਦੀ ਰਿਹਾਈ ਲਈ ਖੜਕਾਏਗੀ ਅਦਾਲਤ ਦਾ ਦਰਵਾਜਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅੜਿਕਾ ਪਾਉਣ ‘ਤੇ  ਸਖ਼ਤ ਨਿੰਦਿਆ ਕੀਤੀ ਹੈ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ  ਸਾਹਮਣੇ ਆ ਚੁੱਕਾ ਹੈ। ਇਕ ਪਾਸੇ 1984 ਦੀ ਸਿੱਖ

Read More
Punjab

ਸਿੱਧੂ ਨੇ ਮੁੜ ਆਪਣੀ ਪਾਰਟੀ ਨੂੰ ਘੇਰਿਆ

‘ਦ ਖ਼ਾਲਸ ਬਿਊੋਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੁਣ ਫਿਰ  ਆਪਣੀ ਪਾਰਟੀ ਨੂੰ ਨਿ ਸ਼ਾਨਾਂ ਬਣਾਉਂਦੇ ਨਜ਼ਰ ਆਏ ਹਨ। ਅੱਜ ਉਨ੍ਹਾਂ ਨੇ ਮੁੜ ਬਾਗੀ ਤੇ ਵਰ ਦਿਖਾਉਦਿਆਂ ਕਿਹਾ ਹੈ ਕਿ ਕਾਂਗਰਸ ਨੂੰ ਸਿਰਫ ਕਾਂਗਰਸ ਹੀ ਹਰਾ ਸਕਦੀ ਹੈ।ਇੱਕ ਇੰਟਰਵੀਊ ਦੌਰਾਨ ਜਦੋਂ ਉਨ੍ਹਾਂ ਨੂੰ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰੇ ਵਾਰੇ ਪੁੱਛਿਆ ਗਿਆ

Read More
Punjab

ਦੂਲੋਂ ਨੇ ਈਡੀ ਦੇ ਛਾਪਿਆਂ ‘ਤੇ ਕੱਸਿਆ ਨਿਸ਼ਾਨਾ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਈਡੀ ਵੱਲੋਂ ਕਈ ਥਾਂਈ ਕੀਤੀ ਗਈ ਛਾਪੇਮਾਰੀ ‘ਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਦਾਅਵਾ ਕੀਤਾ ਹੈ ਕਿ 2020 ਵਿੱਚ ਪੰਜਾਬ ਵਿੱਚ 13 ਗੈਰ ਕਾਨੂੰਨੀ ਸ਼ਰਾਬ ਦੀ ਡਿਸਟਲਰੀਸ ਚੱਲ ਰਹੀ ਸੀ। ਦੂਲੋਂ ਨੇ ਕਿਹਾ ਕਿ ਉਸ ਸਮੇਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਦੂਲੋਂ ਨੇ ਕਿਹਾ ਕਿ

Read More
Punjab

ਕਾਂਗਰਸ ਦਾ “ਭਰਤੀ ਵਿਧਾਨ : ਯੂਥ ਮੈਨੀਫੈਸਟੋ” ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨੌਜਵਾਨਾਂ ਲਈ ਚੋਣ ਮਨੋਰਥ ਪੱਤਰ ਜਾਰੀ ਕੀਤਾ। ਦੋਵਾਂ ਲੀਡਰਾਂ ਨੇ ‘ਭਰਤੀ ਵਿਧਾਨ: ਯੂਥ ਮੈਨੀਫੈਸਟੋ’ ਜਾਰੀ ਕਰਨ ਦੇ ਨਾਲ ਹੀ ਦਾਅਵਾ ਕੀਤਾ ਕਿ ਇਸ ਨੂੰ ਸੂਬੇ ਦੇ ਨੌਜਵਾਨਾਂ ਨਾਲ ਗੱਲਬਾਤ ਕਰਕੇ

Read More
India

ਦਿੱਲੀ ਸਰਕਾਰ ਦਾ ਕਰਫਿਊ ਹਟਾਉਣ ਵਾਲਾ ਪ੍ਰਸਤਾਵ ਬੈਜਲ ਵੱਲੋਂ ਰੱਦ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਕੱਲ੍ਹ ਤੋਂ ਕਰਫਿਊ ਹਟ ਸਕਦਾ ਹੈ। ਦਿੱਲੀ ਸਰਕਾਰ ਨੇ ਸ਼ਨੀਵਾਰ ਯਾਨਿ ਕੱਲ੍ਹ ਤੋਂ ਕਰਫਿਊ ਹਟਾਉਣ, ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਪ੍ਰਣਾਲੀ ਨੂੰ ਖਤਮ ਕਰਨ ਅਤੇ ਸ਼ਹਿਰ ਦੇ ਨਿੱਜੀ ਦਫਤਰਾਂ ਨੂੰ 50 ਫੀਸਦੀ ਸਟਾਫ ਨਾਲ ਕੰਮ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਦਿੱਤਾ ਹੈ। ਸੂਤਰਾਂ ਮੁਤਾਬਕ ਇਸ ਪ੍ਰਸਤਾਵ ਨੂੰ ਉਪ-ਰਾਜਪਾਲ ਅਨਿਲ

Read More
Punjab

ਬਠਿੰਡਾ ‘ਚ ਬੱਸਾਂ ਦੀ ਸਮਾਂ ਸਾਰਣੀ ਪਹਿਲਾਂ ਵਾਲੀ ਬਹਾਲ, ਕਰਮਚਾਰੀਆਂ ਵੱਲੋਂ ਹੜ ਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਵਿੱਚ ਬੱਸਾਂ ਦੀ ਸਮਾਂ ਸਾਰਣੀ ਦੇ ਖਿਲਾਫ਼ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ। ਬੱਸ ਅੱਡੇ ਨੂੰ ਵੱਖ-ਵੱਖ ਦਿਸ਼ਾਵਾਂ ਤੋਂ ਆਉਂਦੀਆਂ ਸੜਕਾਂ ’ਤੇ ਸਰਕਾਰੀ ਬੱਸਾਂ ਟੇਢੀਆਂ ਖੜ੍ਹੀਆਂ ਕਰਕੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਇਸ ਹਾਲਤ ’ਚ ਇਨ੍ਹਾਂ ਰਸਤਿਆਂ ਤੋਂ ਲੰਘਣ ਵਾਲੇ ਵਾਹਨਾਂ

Read More