India

“ਅਮਰ ਜਵਾਨ ਜੋਤੀ” ਨੂੰ ਤਬਦੀਲ ਕਰਨ ਦਾ ਮਾਮਲਾ ਭ ਖਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਇੰਡੀਆ ਗੇਟ ‘ਤੇ “ਅਮਰ ਜਵਾਨ ਜੋਤੀ” ਨੂੰ ਬੁਝਾ ਕੇ ਰਾਸ਼ਟਰੀ ਸਮਰ ਸਮਾਰਕ ਵਿੱਚ ਮਿਲਾਉਣ ਦੀਆਂ ਕਈ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਇਸਦੀ ਆਲੋਚਨਾ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ “ਬਹੁਤ ਦੁੱਖ ਦੀ ਗੱਲ ਹੈ ਕਿ ਸਾਡੇ ਵੀਰ ਜਵਾਨਾਂ ਦੇ

Read More
India

ਕਲੱਬਹਾਊਸ ‘ਤੇ ਮੁਸਲਿਮ ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਤਿੰਨ ਗ੍ਰਿਫ਼ ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਲੱਬਹਾਊਸ ਮੋਬਾਈਲ ਐਪ ‘ਤੇ ਮੁਸਲਿਮ ਔਰਤਾਂ ਦੇ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੰਬਈ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੰਬਈ ਸਾਈਬਰ ਪੁਲਿਸ ਨੇ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ ਮਾਮਲੇ ਨੂੰ ਦਰਜ ਕਰਨ ਤੋਂ ਬਾਅਦ ਕਾਰਵਾਈ ਕੀਤੀ ਹੈ।

Read More
India Punjab

ਪੰਜਾਬ ਦੇ ਲੋਕਾਂ ਨੇ ਫੇਰ ਲਾਈ ਚੰਨੀ ਦੇ ਨਾਂ ‘ਤੇ ਮੋਹਰ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਂਡ ਨੇ ਇਹ ਐਲਾਨ ਕੀਤਾ ਸੀ ਕਿ ਪੰਜਾਬ ‘ਚ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਨਹੀ ਐਲਾਨਿਆਂ ਜਾਵੇਗਾ। ਪਰ ਰਾਹੁਲ ਗਾਂਧੀ ਦੇ ਖਾਸ ਸਹਿਯੋਗੀ ਨਿਖਿਲ ਅਲਵਾ ਵੱਲੋਂ ਟਵੀਟਰ ਪੋਲ ਤੋਂ ਟਵਿੱਟਰ ’ਤੇ ਕਰਵਾਈ ਗਈ ਵੋਟਿੰਗ ਕਰਵਾਈ ਜਾ ਰਹੀ ਹੈ , ਜਿਸ ਕਾਰਨ ਸੂਬੇ ’ਚ

Read More
India

ਪਿਤਾ ਦੀ ਜਾਇਦਾਦ `ਤੇ ਧੀਆਂ ਦੇ ਅਧਿਕਾਰ ਸੰਬੰਧੀ ਸੁਪਰੀਮ ਕੋਰਟ ਨੇ ਦਿਤਾ ਵੱਡਾ ਫ਼ੈਸਲਾ

‘ਦ ਖ਼ਾਲਸ ਬਿਊਰੋ : ਇਕ ਅਹਿਮ ਫੈਸਲੇ ‘ਚ ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਹਿੰਦੂ ਮਰਦ ਦੇ ਬਿਨਾਂ ਵਸੀਅਤ ਦੇ ਮਰਨ ਦੀ ਹਾਲਤ ਵਿੱਚ ਉਸ ਦੀਆਂ ਧੀਆਂ ਵੀ ਪਿਤਾ ਵੱਲੋਂ ਖਰੀਦੀ ਗਈ ਜਾਇਦਾਦ ਅਤੇ ਹੋਰ ਜਾਇਦਾਦ ਲੈਣ ਦੀਆਂ ਹੱਕਦਾਰ ਹੋਣਗੀਆਂ ਤੇ ਉਹਨਾਂ ਨੂੰ ਹੋਰ ਮੈਂਬਰਾਂ ਨਾਲੋਂ ਜ਼ਿਆਦਾ ਤਰਜੀਹ ਹੋਵੇਗੀ। ਹਿੰਦੂ

Read More
Punjab

ਪੰਜਾਬ ‘ਚ ਕਰੋ ਨਾ ਦਾ ਕਹਿ ਰ, 31 ਦੀ ਮੌ ਤ

‘ਦ ਖ਼ਾਲਸ ਬਿਊਰੋ : ਕਰੋਨਾ ਵਾਇਰਸ ਦੇ ਕਾਰਨ ਪੰਜਾਬ ਵਿੱਚ ਮੌ ਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 31 ਲੋਕਾਂ ਦੀ ਮੌ ਤ ਹੋ ਗਈ ਹੈ। ਕਰੋਨ ਕਰਕੇ ਹੋਣ ਵਾਲੀਆਂ ਮੌ ਤਾਂ ਦਾ ਅੰਕੜਾ 16 ਹਜ਼ਾਰ 882 ਨੂੰ ਪਹੁੰਚ ਗਿਆ ਹੈ। ਸਿਹਤ ਵਿਭਾਗ ਮੁਤਾਬਿਕ ਸੂਬੇ ਵਿੱਚ 7

Read More
International

ਕੈਨੇਡਾ ‘ਤੋਂ ਅਮਰੀਕਾ ’ਚ ਦਾਖਲ ਹੋਣ ਸਮੇਂ ਠੰਡ ਨਾਲ 4 ਭਾਰਤੀਆਂ ਦੇ ਮ ਰਨ ਦੀ ਖਬਰ, ਇੱਕ ਬੱਚਾ ਵੀ ਸ਼ਾਮਲ

‘ਦ ਖ਼ਾਲਸ ਬਿਊਰੋ : ਸੰਸਾਰ ਦੇ ਵੱਡੇ ਦੇਸ਼ਾਂ ਵਿੱਚੋਂ ਇੱਕ ਮੁਲਕ ਕੈਨੈਡਾ ਦੇ ਮੈਨੀਟੋਬਾ ਸੂਬੇ ਵਿੱਚ ਇੱਕ ਖੇਤ ਵਿੱਚੋਂ ਚਾਰ ਲੋਕਾਂ ਅਤੇ ਇੱਕ ਨਵਜੰਮੇ ਬੱਚੇ ਦੀ ਲਾ ਸ਼ ਮਿਲੀ ਹੈ। ਜਿਸ ਬਾਰੇ ਇਹ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਇਹਨਾਂ ਲੋਕਾਂ ਦੀ ਗੈ ਰ-ਕਾਨੂੰਨੀ ਤਰੀਕੇ ਨਾਲ  ਕੈਨੇਡਾ ਤੋਂ ਸੰਯੁਕਤ ਰਾਜ ਅਮਰੀਕਾ ਜਾਣ ਦੀ ਕੋਸ਼ਿਸ਼ ਕਰਦੇ

Read More
Punjab

ਪ੍ਰੋ.ਭੁੱਲਰ ਦੀ ਰਿਹਾਈ ਮਾਮਲੇ ਵਿੱਚ ਸਿੱਖ ਆਗੂਆਂ ਨੇ ਘੇਰਿਆ ਰਾਘਵ ਚੱਢਾ

‘ਦ ਖ਼ਾਲਸ ਬਿਊਰੋ : ਅੱਜ ਮੁਹਾਲੀ ਵਿੱਖੇ ਇੱਕ ਪ੍ਰੈਸ ਕਾਨਫ੍ਰੰਸ ਦੌਰਾਨ ਆਪ ਆਗੂ ਰਾਘਵ ਚੱਢਾ ਦਾ ਸਿੱਖ ਆਗੂਆਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਨਾਅਰੇਬਾਜੀ ਕਰ ਕੇ ਵਿਰੋਧ ਕੀਤਾ ਗਿਆ।ਜਿਸ ਕਾਰਣ ਪੂਰਾ ਇੱਕ ਘੰਟਾ ਆਪ ਆਗੂ ਨੂੰ ਪਾਰਟੀ ਦੇ ਦਫ਼ਤਰ ਦੇ ਅੰਦਰ ਹੀ ਰਹਿਣ ਲਈ ਮਜਬੂਰ ਹੋਣਾ ਪਿਆ।ਪੁਲਿਸ ਪ੍ਰਸ਼ਾਸਨ ਨੂੰ ਇਸ ਸੰਬੰਧੀ ਸੂੱਚਨਾ ਦਿਤੇ ਜਾਣ

Read More
India Punjab

ਭਾਰਤ-ਪਾਕਿਸਤਾਨ ਸਰਹੱਦ ਤੋਂ 7 ਪੈਕੇਟ ਹੈਰੋਇਨ ਦੇ ਬਰਾਮਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ- ਪਾਕਿਸਤਾਨ ਸਰਹੱਦ ‘ਤੇ ਅੰਮ੍ਰਿਤਸਰ ‘ਚ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਤੋਂ ਤਸਕਰੀ ਨੂੰ ਨਾਕਾਮ ਕਰਕੇ ਸੱਤ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਸਵਾ ਪੈਂਤੀ ਕਰੋੜ ਰੁਪਏ ਹੈ। ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ 19 ਜਨਵਰੀ ਦੀ ਰਾਤ ਨੂੰ ਗੇਟ ਪਿੱਲਰ

Read More
International

ਪਾਕਿਸਤਾਨ ‘ਚ ਵੱਟਸਐਪ ‘ਤੇ ਇਤਰਾਜ਼ਯੋਗ ਮੈਸੇਜ ਭੇਜਣ ਵਾਲੀ ਔਰਤ ਨੂੰ ਮੌ ਤ ਦੀ ਸ ਜ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਇੱਕ ਸੈਸ਼ਨ ਕੋਰਟ ਨੇ ਈਸ਼ਨਿੰਦਾ ਦੇ ਮਾਮਲੇ ਵਿੱਚ ਇੱਕ ਮੁਸਲਿਮ ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਔਰਤ ਨੂੰ 20 ਸਾਲ ਜੇਲ੍ਹ ਦੀ ਸਜ਼ਾ ਅਤੇ ਇਸ ਦੇ ਨਾਲ-ਨਾਲ ਡੇਢ ਲੱਖ ਰੁਪਏ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਕੋਰਟ ਨੇ ਫੈਸਲਾ

Read More
India

ਬੀਜੇਪੀ ਨੇ ਗੋਆ ‘ਚ 34 ਉਮੀਦਵਾਰਾਂ ਦੀ ਐਲਾਨੀ ਲਿਸਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਨੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਦੇ ਲਈ 34 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਸੰਕੁਅਲਿਮ ਵਿਧਾਨ ਸਭਾ ਸੀਟ ਤੋਂ ਚੋਣਾਂ ਲੜਨਗੇ। ਉੱਥੇ ਹੀ ਉਪ ਮੁੱਖ ਮੰਤਰੀ ਮਨੋਹਰ ਅਜਗਾਂਵਕਰ ਮਰਗਾਂਵ ਸੀਟ ਤੋਂ ਚੋਣ ਲੜਨਗੇ। ਗੋਆ ਦੇ ਭਾਜਪਾ ਇੰਚਾਰਜ ਦੇਵੇਂਦਰ ਫੜਨਵੀਸ ਨੇ ਕਿਹਾ

Read More