Punjab

ਪ੍ਰਗਟ ਸਿੰਘ ਨੇ “ਆਪ” ‘ਤੇ ਲਾਏ ਨਿ ਸ਼ਾਨੇ

‘ਦ ਖ਼ਾਲਸ ਬਿਊਰੋ: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਜਲੰਧਰ ਤੋਂ ਵਿਧਾਇਕ ਉਲੰਪੀਅਨ ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ‘ਤੇ ਨਿ ਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਵੀਆਈਪੀ ਸਹੂਲਤਾਂ ਦਾ ਅੰਨਦ ਲੈਣ ਲਈ ਕਾਹਲੇ ਹਨ। ਉਨ੍ਹਾਂ ਨੇ ਕਿਹਾ ਕਿ “ਆਪ” ਦੇ ਵਿਧਾਇਕ ਅਤੇ ਮੰਤਰੀ

Read More
Punjab

ਆਪ ਦੇ ਮੰਤਰੀ ਆਮ ਤੋਂ ਖਾਸ ਹੋਣ ਲਈ ਕਾਹਲੇ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਆਮ ਕੈਬਨਿਟ ਮੰਤਰੀ ਅਤੋ ਵਿਧਾਇਕ ਖਾਸ ਹੋਣ ਜਾ ਰਹੇ ਹਨ। ਉਹ ਵੀਵੀਪੀਆਈ ਫੀਲਿੰਗ਼ਜ਼ ਲੈਣ ਲਈ ਉਸਲਵੱਟੇ ਲੈਣ ਲੱਗੇ ਹਨ। ਉਨ੍ਹਾਂ ਨੇ ਸਰਕਾਰ ਅੱਗੇ ਸ਼ਾਹੀ ਠਾਠ ਵਾਲੀਆਂ ਗੱਡੀਆਂ ਲੈਣ ਦੀ ਮੰਗ ਰੱਖ ਦਿੱਤੀ ਹੈ । ਸਰਕਾਰ ਨੇ ਵੀ ਮੰਤਰੀਆਂ ਅਤੇ ਵਿਧਾਇਕਾਂ ਦੀ ਮੰਗ ਨੂੰ ਥੱਲੇ ਨਹੀਂ ਪੈਣ ਦਿੱਤਾ

Read More
Punjab

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਆਏ ਈਡੀ ਦੇ ਅੜਿੱਕੇ

‘ਦ ਖਾਲਸ ਬਿਉਰੋ:ਨਾਜ਼ਾਇਜ਼ ਮਾਇਨਿੰਗ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਈਡੀ ਦੇ ਅੜਿਕੇ ਆ ਗਏ ਹਨ।ਇਸ ਸੰਬੰਧੀ ਕੱਲ ਵੀ ਉਹਨਾਂ ਤੋਂ ਈਡੀ ਨੇ ਕਾਫ਼ੀ ਸਮਾਂ ਪੁਛਗਿਛ ਕੀਤੀ ਸੀ ਤੇ ਦੋਬਾਰਾ ਪੁਛਗਿਛ ਦੀ ਵੀ ਪੂਰੀ ਸੰਭਾਵਨਾ ਹੈ।ਰੇਤ ਮਾਈਨਿੰਗ ਮਾਮਲੇ ’ਚ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਈਡੀ ਨੇ

Read More
India Khalas Tv Special Punjab

ਅੱਜ ਦੇ ਦਿਨ ਕਿੰਝ ਸਾਜਿਆ ਸੀ ਖਾਲਸਾ, ਖ਼ਾਲਸੇ ਦੀ ਜਨਮ ਭੂਮੀ ‘ਤੇ ਲੱਗੀਆਂ ਰੌਣਕਾਂ

ਦ ਖ਼ਾਲਸ ਬਿਊਰੋ :ਪੰਜਾਬ ਨੂੰ ਮੇਲਿਆਂ ਦੇ ਦੇਸ਼ ਕਿਹਾ ਜਾਂਦਾ ਹੈ ਉਂਝ ਤਾਂ ਪੰਜਾਬ ਵਿੱਚ ਬਹੁਤ ਸਾਰੇ ਤਿਉਹਾਰ ਮੰਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿੱਚੋਂ ਇੱਕ ਹੈ। ਵਿਸਾਖੀ ਦਾ ਤਿਉਹਾਰ ਵਿਸਾਖ ਦੀ ਸੰਗਰਾਦ ਵਾਲੇ ਦਿਨ ਮੰਨਾਇਆ ਜਾਂਦਾ ਹੈ। ਇਸ ਤਿਉਹਾਰ ਦਾ ਸਬੰਧ ਇਤਿਹਾਰ,ਧਰਮ ਅਤੇ ਸਭਿਆਚਾਰ ਨਾਲ ਹੈ। ਵਿਸਾਖ ਮਹੀਨੇ ਦੇ ਆਉਣ ਤੇ ਹੀ

Read More
Punjab

ਭਗਵੰਤ ਮਾਨ ਨੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

 ‘ਦਖ਼ਾਲਸ ਬਿਊਰੋ : ਵਿਸਾਖੀ ਦੇ ਸੁੱਭ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼ੋਸ਼ਲ ਮੀਡੀਆਂ ‘ਤੇ ਪੋਸਟ ਕਰਕੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।

Read More
Punjab

ਸੁਨੀਲ ਜਾਖੜ ਦੀਆਂ ਵਧੀਆਂ ਮੁਸ਼ਕਿਲਾਂ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਐਸਸੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਭੇਜ ਕੇ 15 ਦਿਨਾਂ ਦੇ ਅੰਦਰ ਸੁਨੀਲ ਜਾਖੜ ਖਿਲਾ ਫ ਮਾਮ ਲਾ ਦ ਰਜ ਕਰਨ ਲਈ ਕਿਹਾ ਹੈ। ਐਸਸੀ ਕਮਿਸ਼ਨ ਨੇ ਇਹ ਕਦਮ ਇੱਕ ਸ਼ਿਕਾ ਇ ਤਕਰਤਾ ਦੀ ਸ਼ਿਕਾ ਇਤ ‘ਤੇ

Read More
India International Punjab

ਅਮਰੀਕਾ ‘ਚ ਦੋ ਸਿੱ ਖਾਂ ‘ਤੇ ਹੋਏ ਹ ਮਲੇ ਦੀ ਐਸਜੀਪੀਸੀ ਦੇ ਪ੍ਰਧਾਨ ਨੇ ਕੀਤੀ ਨਿੰਦਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹ ਮਲੇ ’ਤੇ ਗਹਿਰੀ ਚਿੰ ਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟ ਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਸਿੱਖ

Read More
International

ਰੂ ਸੀ ਹ ਮਲੇ ਦੌਰਾਨ ਮਾ ਰੇ ਗਏ 20 ਪੱਤਰਕਾਰ : ਯੂਕਰੇਨ

‘ਦ ਖ਼ਾਲਸ ਬਿਊਰੋ : ਯੂਕ ਰੇਨ ਅਤੇ ਰੂ ਸ ਦੇ ਵਿਚਾਲੇ ਜੰ ਗ ਲਗਾਤਾਰ ਜਾਰੀ ਹੈ। ਇਸੇ ਦੌਰਾਨ ਯੂਕਰੇਨ ਦੀ ਨੈਸ਼ਨਲ ਯੂਨੀਅਨ ਆਫ਼ ਜਰਨਲਿਸਟਸ ਨੇ ਆਪਣੇ ਟੈਲੀਗ੍ਰਾਮ ਚੈਨਲ ‘ਤੇ ਰਿਪੋਰਟ ਦਿੱਤੀ ਹੈ ਕਿ 24 ਫਰਵਰੀ ਨੂੰ ਸ਼ੁਰੂ ਹੋਏ ਰੂ ਸੀ ਹ ਮਲੇ ‘ਚ ਹੁਣ ਤੱਕ ਯੂਕਰੇਨ ਵਿੱਚ ਘੱਟੋ-ਘੱਟ 20 ਪੱਤਰਕਾਰ ਮਾ ਰੇ ਗਏ ਹਨ। ਚੈਨਲ

Read More
Punjab

ਰਾਜਾ ਵੜਿੰਗ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਰਾਜਾ ਵੜਿੰਗ ਦੀ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਇਹ ਪਹਿਲੀ ਮੀਟਿੰਗ ਸੀ। ਉਨ੍ਹਾਂ ਨੇ ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਬਾਜਵਾ ਨਾਲ ਮੁਲਾਕਾਤ ਕੀਤੀ । ਰਾਜਾ ਵੜਿੰਗ ਸੁੱਖ ਸਰਕਾਰੀਆ ਤੇ

Read More
Punjab

ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਣਾਇਆ ਗਿਆ

‘ਦ ਖਾਲਸ ਬਿਉਰੋ:ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਇੱਕ ਵਾਰ ਫਿਰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਬਣ ਗਏ ਹਨ । ਅਜਿਹਾ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਕਮਾਂ ’ਤੇ ਕੀਤਾ ਗਿਆ ਹੈ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸੰਯੁਕਤ ਸਕੱਤਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਲਾਲਪੁਰਾ ਨੇ ਆਪਣੀ ਨਿਯੁਕਤੀ

Read More