ਪੰਜਾਬ ਪੁਲਿਸ ਵੱਲੋਂ ਬਿਸ਼ਨੋਈ ਦੀ ਗਰਿਲਿੰਗ ਸ਼ੁਰੂ
‘ਦ ਖ਼ਾਲਸ ਬਿਊਰੋ : ਮਾਨਸਾ ਪੁਲਿ ਸ ਨੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਤੜਕੇ ਹੀ ਨੂੰ ਡਿਊਟੀ ਮੈਜਿਸਟਰੇਟ ਦੀ ਕੋਰਟ ‘ਚ ਪੇਸ਼ ਕਰ ਦਿੱਤਾ ਹੈ ਅਤੇ ਉਸ ਦਾ 22 ਜੂਨ ਤੱਕ ਦਾ ਪੁਲਿ ਸ ਰਿਮਾਂ ਡ ਲੈ ਲਿਆ ਹੈ।ਜਿਸ ਤੋਂ ਬਾਅਦ ਉੱਥੇ ਸਰਕਾਰੀ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ ਤੇ ਫਿਰ ਉਸ ਨੂੰ
