India

ਕੇਂਦਰ ਸਰਕਾਰ ਕਰ ਰਹੀ ਹੈ ਧੱਕੇ ਸ਼ਾਹੀ – ਟਿਕੈਤ

‘ਦ ਖ਼ਾਲਸ ਬਿਊਰੋ : ਕਿਸਾਨ ਆਗੂ ਰਾਕੇਸ਼ ਟਿਕੇ ਨੇ ਡੈਮ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਵੱਡਾ ਹ ਮਲਾ ਬੋਲਿਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਨੇ ਬੰਨ੍ਹਾਂ ਦੀ ਦਿਸ਼ਾ ਬਦਲਣ ਦਾ ਅਧਿਕਾਰ ਖੋਹ ਲਿਆ ਹੈ। ਕੇਂਦਰ ਸਰਕਾਰ ਨੇ ਚੁਪਚਾਪ ਸਾਰੇ ਜਲ ਅਧਿਕਾਰ ਖੋਹ ਲਏ ਹਨ।  ਉਨ੍ਹਾਂ ਨੇ ਕਿਹਾ ਕਿ ਬੀਬੀਐਮਬੀ ਵਿਵਾਦ ਨੂੰ

Read More
Punjab

ਪੰਜਾਬ ਦੇ ਹੱਕਾਂ ਲਈ ਕੇਂਦਰ ਖਿਲਾ ਫ਼ ਡੱ ਟ ਕੇ ਲੜਾਂ ਗੇ : ਅਕਾਲੀ ਦਲ

‘ਦ ਖ਼ਾਲਸ ਬਿਊਰੋ : ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਬਿਆਨ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਡੱਟਦਾ ਰਿਹਾ ਹੈ ਤੇ ਹੁਣ ਵੀ ਡੱਟੇਗਾ । ਉਨ੍ਹਾਂ ਨੇ ਕਿਹਾ ਕਿ  ਕੇਂਦਰ ਸਰਕਾਰ ਇਹ ਭਲੀ ਭਾਂਤ ਸਮਝ ਲਵੇ ਕਿ ਪੰਜਾਬ ਕਿਸੇ

Read More
India

ਵਿਧਾਨ ਸਭਾ ਚੋਣਾਂ ਦੇ ਛੇਵੇਂ ਗੇੜ ਅਧੀਨ ਉੱਤਰ ਪ੍ਰਦੇਸ਼ ‘ਚ ਚੋਣਾਂ ਖਤਮ

‘ਦ ਖ਼ਾਲਸ ਬਿਊਰੋ :ਉੱਤਰ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ ਛੇਵੇਂ ਪੜਾਅ ‘ਚ ਵੋਟਿੰਗ ਖਤਮ ਹੋ ਗਈ ਹੈ।ਛੇਵੇਂ ਪੜਾਅ ਵਿੱਚ ਜਿਨ੍ਹਾਂ 10 ਜ਼ਿਲ੍ਹਿਆਂ ਵਿੱਚ ਵੋਟਿੰਗ ਹੋਈ,ਉਨ੍ਹਾਂ ਵਿੱਚ ਗੋਰਖਪੁਰ, ਅੰਬੇਡਕਰ ਨਗਰ, ਬਲੀਆ, ਬਲਰਾਮਪੁਰ, ਬਸਤੀ, ਦੇਵਰੀਆ, ਕੁਸ਼ੀਨਗਰ, ਮਹਾਰਾਜਗੰਜ, ਸੰਤ ਕਬੀਰ ਨਗਰ ਅਤੇ ਸਿਧਾਰਥਨਗਰ ਸ਼ਾਮਲ ਹਨ। ਦੁਪਹਿਰ 3 ਵਜੇ ਤੱਕ 46.7 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ, ਜੋ

Read More
India

ਸੁਪਰੀਮ ਕੋਰਟ ਵੱਲੋਂ ਵਿਜੇ ਮਾਲਿਆ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਲਈ ਮੁਲਤਵੀ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੇ ਖਿਲਾਫ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਲਈ ਮੁਲਤਵੀ ਕਰ ਦਿੱਤੀ, ਜੋ ਅਦਾਲਤ ਤੋਂ ਜਾਣਕਾਰੀ ਰੋਕਣ ਦੇ ਮਾਮਲੇ ‘ਚ ਦੋਸ਼ੀ ਪਾਇਆ ਗਿਆ ਸੀ।ਇਹ ਮਾਮਲਾ ਜਸਟਿਸ ਯੂਯੂ ਲਲਿਤ, ਐਸ ਰਵਿੰਦਰ ਭੱਟ ਅਤੇ ਪੀਐਸ ਨਰਸਿਮਹਾ ਦੀ ਬੈਂਚ ਅੱਗੇ ਸੂਚੀਬੱਧ ਕੀਤਾ ਗਿਆ ਸੀ।ਸਿਖਰਲੀ

Read More
India

ਟਮਾਟਰ ਕਾਰੋਬਾਰੀ ਹੋਇਆ ਫ਼ਰਜ਼ੀ ਇਨਕਮ ਟੈਕਸ ਛਾਪੇ ਦਾ ਸ਼ਿਕਾਰ ਹੋਇਆ

‘ਦ ਖ਼ਾਲਸ ਬਿਊਰੋ :ਕਰਨਾਟਕ ‘ਚ ਇੱਕ ਟਮਾਟਰ ਵਪਾਰੀ ਦੇ ਘਰੋਂ ਕੁੱਝ ਵਿਅਕਤੀਆਂ ਵੱਲੋਂ ਫਰਜ਼ੀ ਇਨਕਮ ਟੈਕਸ ਅਧਿਕਾਰੀ ਬਣ ਕੇ 35 ਲੱਖ ਰੁਪਏ ਨਕਦ ਅਤੇ 20 ਲੱਖ ਦੇ ਗਹਿਣੇ ਲੁੱਟਣ ਦੀ ਖ਼ਬਰ ਸਾਹਮਣੇ ਆਈ ਹੈ।ਕੋਲਾਰ ਦੇ ਬੇਅਰ ਗੌੜਾ ਐਕਸਟੈਂਸ਼ਨ ਇਲਾਕੇ ਵਿੱਚ ਹੋਈ ਇਸ ਵਾਰਦਾਤ ਦੌਰਾਨ ਆਪਣੇ ਆਪ ਨੂੰ ਇਨਕਮ ਟੈਕਸ ਅਧਿਕਾਰੀ ਦੱਸ ਕੇ ਕੁਝ ਲੋਕ ਟਮਾਟਰ

Read More
Punjab

ਕੇਜਰੀਵਾਲ ਹਮੇਸ਼ਾ ਹੀ ਰਿਹਾ ਸਿੱਖ ਵਿਰੋਧੀ : ਐਡਵੋਕੇਟ ਧਾਮੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰੋੜਾ ਬਣਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋ ਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ  ਪ੍ਰੋ. ਭੁੱਲਰ ਮਾਮ ਲੇ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ

Read More
Punjab

ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਸਿਹਤ ਖਰਾਬ

‘ਦ ਖ਼ਾਲਸ ਬਿਊਰੋ :ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ, ਜਿਸ ਨੂੰ ਮਨੀ ਲਾਂਡ੍ਰਿੰਗ ਅਤੇ ਨਾਜ਼ਾਇਜ਼ ਰੇਤ ਮਾਈਨਿੰਗ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ ,ਨੂੰ  ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਵੱਲੋਂ ਪਿਛਲੇ ਕੁੱਝ ਦਿਨਾਂ ‘ਤੋਂ  ਹਾਈ ਬਲੱਡ ਪ੍ਰੈਸ਼ਰ

Read More
International

ਫਰਾਂਸ ਨੇ ਆਪਣੇ ਨਾਗਰਿਕਾਂ ਨੂੰ ਰੂਸ ਛੱਡਣ ਲਈ ਕਿਹਾ

‘ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦਾ ਹਮ ਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਅਜਿਹੇ ‘ਚ ਹੁਣ ਫਰਾਂਸ ਦੀ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਰੂਸ ਛੱਡਣ ਲਈ ਕਿਹਾ ਹੈ। ਫਰਾਂਸ ਦੀ ਸਰਕਾਰ ਦੀ ਵੱਲੋਂ ਇਹ ਕਿਹਾ ਗਿਆ ਹੈ ਕਿ ਜਿਨ੍ਹਾਂ ਨਾਗਰਿਕਾਂ ਦੀ ਰੂਸ ਵਿੱਚ ਮੌਜੂਦਗੀ “ਜ਼ਰੂਰੀ ਨਹੀਂ” ਹੈ, ਉਨ੍ਹਾਂ ਨੂੰ ਰੂਸ ਛੱਡ ਦੇਣਾ

Read More
India International

ਜੰਗ ਵਾਲੇ ਮੁਲਕ ਨੇ “ਮਨੁੱਖੀ ਕੋਰੀਡੋਰ” ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ : ਰੂਸ ਦਾ ਯੂਕਰੇਨ ‘ਤੇ ਹਮ ਲੇ ਦਾ ਅੱਜ ਅੱਠਵਾਂ ਦਿਨ ਹੈ। ਇਸ ਵਿਚਾਲੇ ਯੂਕਰੇਨ ਦੇ ਵਿਦੇਸ ਮੰਤਰਾਲੇ ਨੇ ਰੂਸ ਨੂੰ ਅਪੀਲ ਕੀਤੀ ਹੈ ਕਿ ਉਹ ਖਾਰਕੀਵ ਅਤੇ ਸੁਮੀ ਵਿੱਚ ਹਮ ਲਿਆਂ ਨੂੰ ਰੋਕੇ ਤਾਂ ਜੋ ਉੱਥੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਿਆ ਜਾ ਸਕੇ ਕਿਉਂਕਿ ਇਨ੍ਹਾਂ ਵਿੱਚ ਕਈ ਵਿਦੇਸ਼ੀ ਵਿਦਿਆਰਥੀ ਵੀ ਸ਼ਾਮਿਲ ਹਨ।

Read More
India Punjab

“ਕੇਜਰੀਵਾਲ ਦੇ ਸਿੱਖ ਵਿਰੋਧੀ ਨੀਤੀ ਆਈ ਸਾਹਮਣੇ”

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਭੁੱਲਰ ਦੀ ਰਿਹਾਈ ਰੋਕ ਕੇ ਕੇਜਰੀਵਾਲ ਨੇ ਆਖਰ ਆਪਣੀ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਪਛਾਣ ਸਾਹਮਣੇ ਰੱਖ ਦਿੱਤੀ ਹੈ। ਉਨਾਂ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਤੇ ਇਸਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਹਨਾਂ ਕਿਹਾ ਕਿ

Read More