Punjab

ਵਜ਼ੀਫਾ ਘੁਟਾਲਾ ਮਾਮਲਾ: ਪ੍ਰਦਰਸ਼ਨ ਕਰ ਰਹੇ ‘ਆਪ’ ਪਾਰਟੀ ਵਰਕਰਾਂ ਖਿਲਾਫ਼ ਕੇਸ ਦਰਜ

‘ਦ ਖ਼ਾਲਸ ਬਿਊਰੋ:- ਪੁਲਿਸ ਵੱਲੋਂ ਆਮ ਆਦਮੀ ਪਾਰਟੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਇਕਾਈ ਦੇ 28 ਦੇ ਕਰੀਬ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਕਾਂਗਰਸ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵਜ਼ੀਫ਼ੇ ਵਿੱਚ ਕਥਿਤ ਘੁਟਾਲੇ ਸਬੰਧੀ ‘ਆਪ’ ਦੀ ਜ਼ਿਲ੍ਹਾ ਇਕਾਈ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਵਿੱਚ ਮੰਤਰੀ ਦਾ ਪੁਤਲਾ ਫੂਕਿਆ ਗਿਆ ਸੀ। ਇਸ

Read More
Punjab

ਭਾਰਤੀ ਕਿਸਾਨ ਯੂਨੀਅਨ ਨੇ ਕੇਂਦਰ ਖਿਲਾਫ਼ ਕੀਤਾ ਪ੍ਰਦਰਸ਼ਨ, ਅਲੱਗ-ਅਲੱਗ ਮੁੱਦਿਆਂ ‘ਤੇ ਉਠਾਏ ਸਵਾਲ

‘ਦ ਖ਼ਾਲਸ ਬਿਊਰੋ:- ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਕੌਮੀ ਹਕੂਮਤ ਨਾਲ ਸਬੰਧਿਤ ਮੰਗਾਂ ਬਾਰੇ ਪ੍ਰਧਾਨ ਮੰਤਰੀ ਦੇ ਨਾਂ ਇਕ ਮੰਗ-ਪੱਤਰ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਹੱਕੀ ਮੰਗਾਂ ਲਈ ਆਵਾਜ਼ ਬਣਨ ਵਾਲੇ ਬੁੱਧੀਜੀਵੀਆਂ, ਪੱਤਰਕਾਰਾਂ, ਵਕੀਲਾਂ, ਸਾਹਿਤਕਾਰਾਂ ਤੋਂ ਪਾਬੰਦੀਆਂ

Read More
India

ਦਿੱਲੀ ‘ਚ ਅੱਜ ਸ਼ੁਰੂ ਹੋਈ ‘ਮੈਟਰੋ’ ਸੇਵਾ, ਯਾਤਰੀਆਂ ਨੂੰ ਸਰੀਰਕ ਜਾਂਚ ਕਰਾਉਣ ਮਗਰੋਂ ਸਟੇਸ਼ਨ ‘ਚ ਜਾਣ ਦੀ ਇਜ਼ਾਜਤ

‘ਦ ਖ਼ਾਲਸ ਬਿਊਰੋ :- ਕੋਵਿਡ-19 ਮਹਾਂਮਾਰੀ ਕਾਰਨ 5 ਮਹੀਨੇ ਤੋਂ ਵੱਧ ਸਮੇਂ ਤੱਕ ਬੰਦ ਪਿਆ ਭਾਰਤ ਹੁਣ ਅਨਲਾਕ ਦੀ ਪ੍ਰਕਿਰਿਆ ਅਨੁਸਾਰ ਹੌਲੀ-ਹੌਲੀ ਖੁੱਲ੍ਹ ਰਿਹਾ ਹੈ ਜਿਸ ਤੋਂ ਬਾਅਦ ਦਿੱਲੀ ਮੈਟਰੋ ਨੇ ਅੱਜ 7 ਸਤੰਬਰ ਨੂੰ ‘ਯੈਲੋ ਲਾਈਨ’ ’ਤੇ ਆਪਣੀ ਸੀਮਤ ਸੇਵਾਵਾਂ ਸ਼ੁਰੂ ਕੀਤੀਆਂ ਹਨ। ਇਸ ਦੌਰਾਨ ਯਾਤਰੀ ਕੋਵਿਡ-19 ਨਿਯਮਾਂ ਦਾ ਪਾਲਣ ਕਰਦੇ ਨਜ਼ਰ ਆਏ। ਮੈਟਰੋ

Read More
India

ਰਾਜਸਥਾਨ ‘ਚ ਅੱਜ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ

‘ਦ ਖ਼ਾਲਸ ਬਿਊਰੋ:- ਰਾਜਸਥਾਨ ਵਿੱਚ ਅੱਜ ਤੋਂ ਮਸ਼ਹੂਰ ਅਜਮੇਰ ਸ਼ਰੀਫ਼ ਦਰਗਾਹ ਸਮੇਤ ਕੁੱਝ ਮਸ਼ਹੂਰ ਧਾਰਮਿਕ ਥਾਵਾਂ ਮੁੜ ਖੁੱਲ੍ਹ ਜਾਣਗੀਆਂ।  ਕੇਂਦਰ ਸਰਕਾਰ ਵੱਲੋਂ ਅਨਲਾਕ-4 ਤਹਿਤ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਧਾਰਮਿਕ ਸਥਾਨ ਖੋਲ੍ਹੇ ਜਾ ਰਹੇ ਹਨ। ਸੂਬਾ ਸਰਕਾਰ ਨੇ ਕਿਹਾ ਹੈ ਕਿ 7 ਸਤੰਬਰ ਤੋਂ ਧਾਰਮਿਕ ਥਾਵਾਂ ਖੋਲ੍ਹ ਦਿੱਤੀਆਂ ਜਾਣਗੀਆਂ ਅਤੇ ਇਸ ਦੌਰਾਨ ਸਮਾਜਿਕ

Read More
India

ਸਾਫਵੇਟਰ ਇੰਜੀਨੀਅਰ ਨੇ ਅਮਰੀਕਾ ਦੀ ਇੱਕ ਲੱਖ ਡਾਲਰ ਦੀ ਨੌਕਰੀ ਨੂੰ ਛੱਡਿਆ, ਭਾਰਤ ‘ਚ ਕੀਤਾ ਇਹ ਨਵਾਂ ਕੰਮ

‘ਦ ਖ਼ਾਲਸ ਬਿਊਰੋ :- ਕਰਨਾਟਕਾ ਦੇ ਕਾਲਾਬੁਰਗੀ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਅਮਰੀਕਾ ਤੇ ਦੁਬਈ ‘ਚ ਆਪਣੀਆਂ ਮੋਟੀਆਂ ਤਨਖਾਹਾਂ ਵਾਲੀਆਂ ਨੌਕਰੀਆਂ ਨੂੰ ਛੱਡ ਕੇ ਕਾਲਾਬੁਰਗੀ ਜ਼ਿਲ੍ਹੇ ਦੇ ਆਪਣੇ ਪਿੰਡ ‘ਚ ਖੇਤੀਬਾੜੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸਤੀਸ਼ ਕੁਮਾਰ ਨੇ ਕਿਹਾ ਕਿ ਉਹ ਅਮਰੀਕਾ ਦੇ ਲਾਸ ਏਂਜਲਸ ਤੇ ਦੁਬਈ ‘ਚ ਇੱਕ ਸਾਫਵੇਟਰ ਇੰਜੀਨੀਅਰ ਵਜੋਂ ਕੰਮ ਕਰ

Read More
Punjab

ਕੇਂਦਰ ਦੇ ਪੈਸੇ ਤੋਂ ਸਾਰਾ ਕੁੱਝ ਕਰ ਰਹੇ ਹੋ ਕੈਪਟਨ ਸਾਬ੍ਹ ,ਕੁੱਝ ਆਪ ਵੀ ਕਰ ਲਓ- ਹਰਸਿਮਰਤ ਬਾਦਲ

‘ਦ ਖ਼ਾਲਸ ਬਿਊਰੋ:- ਕੇਂਦਰੀ ਖੇਤੀ ਆਰਡੀਨੈਂਸਾਂ ਦਾ ਵਿਰੋਧੀ ਪਾਰਟੀਆਂ ਸਮੇਤ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਪਰ ਬਾਦਲ ਪਰਿਵਾਰ ਵਾਰ-ਵਾਰ ਕੇਂਦਰ ਦੇ ਪੱਖ ‘ਚ ਭੁਗਤ ਰਿਹਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਹੁਣ ਉਨ੍ਹਾਂ ਦੀ ਨੂੰਹ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਦਾਅਵਾ ਕੀਤਾ ਹੈ ਕਿ ਇਸ

Read More
India

CBSE ਨੇ CTET ਪ੍ਰੀਖਿਆ ਦੀ ਨਵੀਂ ਤਾਰੀਕ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ 25 ਜੂਨ ਨੂੰ CTET ਪ੍ਰੀਖਿਆ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ‘ਚ ਵਿਭਾਗ ਨੇ ਕਿਹਾ ਸੀ ਕਿ CTET ਦਾ 14ਵਾਂ ਐਡੀਸ਼ਨ 5 ਜੁਲਾਈ 2020 ਨੂੰ ਕਰਵਾਇਆ ਜਾਵੇਗਾ, ਪਰ ਮਹਾਂਮਾਰੀ ਕੋਰੋਨਾ ਦੇ ਚੱਲਦਿਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਦੇਸ਼ ‘ਚ

Read More
Religion

ਸੇਵਾ,ਸਿਮਰਨ ਅਤੇ ਸਹਿਣਸ਼ੀਲਤਾ ਦੇ ਪ੍ਰਤੀਕ ਹਨ ਭਾਈ ਲਹਿਣਾ ਤੋਂ ਗੁਰੂ ਬਣੇ ਸ਼੍ਰੀ ਗੁਰੂ ਅੰਗਦ ਦੇਵ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ 31 ਮਾਰਚ,  1504 ਈ: ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮੱਤੇ ਦੀ ਸਰਾਂ ਵਿਖੇ ਮਾਤਾ ਦਇਆ ਕੌਰ ਜੀ ਦੇ ਕੁੱਖੋਂ ਭਾਈ ਫੇਰੂਮੱਲ ਜੀ ਦੇ ਘਰ ਹੋਇਆ।  ਭਾਈ ਲਹਿਣਾ ਜੀ ਉਸ ਵਕਤ ਕਾਫੀ ਛੋਟੀ ਉਮਰ ਦੇ ਸੀ, ਜਦੋਂ ਬਾਬਰ ਦੇ ਹਮਲੇ ਕਾਰਨ ਮੱਤੇ ਦੀ ਸਰਾਂ

Read More
International

ਦੁਬਈ ‘ਚ ਰੁਲ ਰਹੇ ਦੋ ਪੰਜਾਬੀਆਂ ਦੀ ਮਦਦ ਲਈ ਅੱਗੇ ਆਇਆ ਇਹ ਪਾਕਿਸਤਾਨੀ ਨੌਜਵਾਨ

‘ਦ ਖ਼ਾਲਸ ਬਿਊਰੋ:- ਦੁਬਈ ’ਚ ਰਹਿਣ ਵਾਲੇ ਪਾਕਿਸਤਾਨੀ ਮੂਲ ਦੇ ਇੱਕ ਨੌਜਵਾਨ ਰਈਸ ਨੇ ਦੋ ਪੰਜਾਬੀਆਂ ਦੀ ਤਰਸਯੋਗ ਹਾਲਤ ਬਾਰੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਮਦਦ ਦੀ ਮੰਗ ਕੀਤੀ ਹੈ। ਵੀਡੀਓ ਵਿੱਚ ਉਸ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਠੀਕਰੀਵਾਲ (ਕਾਦੀਆਂ) ਅਤੇ ਚਰਨਜੀਤ ਸਿੰਘ ਵਾਸੀ ਜ਼ਿਲ੍ਹਾ ਕਪੂਰਥਲਾ ਪਿਛਲੇ ਇੱਕ ਹਫਤੇ ਤੋਂ ਖੁੱਲ੍ਹੇ ਅਸਮਾਨ

Read More
Punjab

ਪਾਵਨ ਸਰੂਪ ਮਾਮਲਾ : ਸਿੱਖ ਜਥੇਬੰਦੀਆਂ ਨੇ ਮੁਕੰਮਲ ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਜਨਤਕ ਕੀਤੀ ਗਈ ਰਿਪੋਰਟ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕਰਮਚਾਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਦੋਸ਼ਾਂ ਦਾ ਖੁਲਾਸਾ ਹੋਇਆ ਸੀ ਪਰ ਸਿੱਖ ਜਥੇਬੰਦੀਆਂ ਨੇ ਜਨਤਕ ਕੀਤੀ ਰਿਪੋਰਟ ਨੂੰ ਦੋਸ਼ਪੂਰਨ ਕਰਾਰ ਦਿੰਦਿਆਂ ਮੁਕੰਮਲ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ। ਇਸ

Read More