ਹੁਣ ਕਿਸੇ ਵੀ ਮੁਲਾਜ਼ਮ ਦੀ ਨਹੀਂ ਹੋਵੇਗੀ ਬਦਲੀ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਹੁਣ ਕਿਸੇ ਦੀ ਵੀ ਬਦਲੀ ਨਹੀਂ ਹੋਵੇਗੀ।
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਹੁਣ ਕਿਸੇ ਦੀ ਵੀ ਬਦਲੀ ਨਹੀਂ ਹੋਵੇਗੀ।
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ। ਚੰਨੀ ਨੇ ਨਵਾਂਸ਼ਹਿਰ ਦੇ ਮਜਾਰਾ ਧੰਨ-ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਐਲਾਨ : ਚੰਨੀ ਨੇ ਬੰਗਾ ਲਈ 25 ਕਰੋੜ ਦੀ ਗ੍ਰਾਂਟ ਦੇਣ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ ਕਿਹਾ ਕਿ ਸਾਡਾ ਯੂਥ ਜਿੰਨਾ ਵੀ ਬਾਹਰਲੇ ਮੁਲਕਾਂ ਵਿੱਚ ਗਿਆ ਹੈ, ਉਸਨੂੰ ਇੱਕ-ਇੱਕ ਕਰਕੇ ਵਾਪਸ ਲਿਆਂਦਾ ਜਾਵੇਗਾ ਅਤੇ ਪੰਜਾਬ ਦੀ ਪ੍ਰਗਤੀ ਵਿੱਚ ਇਨ੍ਹਾਂ ਸਾਰਿਆਂ ਨੂੰ ਆਪਣਾ ਪਾਰਟਨਰ ਬਣਾਵਾਂਗੇ। ਪੰਜ ਸਾਲ ਦੇ ਅੰਦਰ ਸਾਰੀ
‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਜ਼ਬਤ ਕੀਤੀਆਂ ਬੱਸਾਂ ਛੱਡਣ ਅਤੇ ਪਰਮਿਟ ਰੱਦ ਕਰਨ ‘ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਸਰਕਾਰ ਨੂੰ ਇੱਕ ਘੰਟੇ ਦੇ ਅੰਦਰ-ਅੰਦਰ ਬੱਸਾਂ ਛੱਡਣ ਦੇ ਆਦੇਸ਼ ਦਿੱਤੇ ਹਨ। ਜ਼ਬਤ ਕੀਤੀਆਂ ਬੱਸਾਂ ਵਿੱਚ ਬਾਦਲ ਪਰਿਵਾਰ ਦੀਆਂ ਔਰਬਿਟ ਸਮੇਤ ਹੋਰ ਕਈ ਸਿਆਸੀ ਨੇਤਾਵਾਂ
‘ਦ ਖ਼ਾਲਸ ਟੀਵੀ ਬਿਊਰੋ:- ਟੈਲੀਕਾਮ ਮਾਰਕੀਟ ਵਿੱਚ ਪ੍ਰੀਪੇਡ ਗ੍ਰਾਹਕਾਂ ਲਈ ਸਸਤੇ ਟੈਰਿਫ ਦਾ ਦੌਰ ਹੁਣ ਖਤਮ ਹੁੰਦਾ ਦਿਖਾਈ ਦੇ ਰਿਹਾ ਹੈ। ਲੰਘੇ ਕੱਲ੍ਹ ਭਾਰਤੀ ਏਅਰਟੈੱਲ ਨੇ ਆਪਣੇ ਪ੍ਰੀਪੇਡ ਪਲਾਨ ਦੇ ਟੈਰਿਫ ਵਿੱਚ 20 ਤੋਂ 25 ਫੀਸਦ ਵਾਧੇ ਦਾ ਐਲਾਨ ਕੀਤਾ ਸੀ। ਹੁਣ ਵੋਡਾਫੋਨ ਆਈਡੀਆ ਨੇ ਵੀ ਆਪਣੇ ਰੇਟ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਕੰਗਣਾ ਰਣੌਤ ਦੇ ਮੁੰਬਈ ਸਥਿਤ ਘਰ ਦਾ ਘਿਰਾਉ ਕੀਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨ ਕੰਗਣਾ ਰਣੌਤ ਤੋਂ ਸਿੱਖਾਂ ਪ੍ਰਤੀ ਬੋਲੀ ਮਾੜੀ ਭਾਸ਼ਾ ਵਾਪਸ ਲੈਣ ਦੀ ਮੰਗ ਕਰ ਰਹੇ ਸਨ। ਕਿਸਾਨਾਂ ਵਿੱਚ ਕੰਗਣਾ ਦੇ ਉਸ ਬਿਆਨ ਨੂੰ ਲੈ ਕਿ ਭਾਰੀ ਰੋਸ ਹੈ ਜਿਸ ਵਿੱਚ ਉਸ ਨੇ ਦੇਸ਼ ਦੀ ਪ੍ਰਧਾਨ ਮੰਤਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀ ਬਹੁਤ ਸਮਝਦਾਰ ਹਨ। ਅਗਰ ਬੀਜੇਪੀ ਕਹੇਗਾ ਕਿ ਉਹ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਵੇਗੀ ਤਾਂ ਪੂਰਾ ਪੰਜਾਬੀ ਉਸ ‘ਤੇ ਵਿਸ਼ਵਾਸ ਕਰੇਗਾ ਕਿਉਂਕਿ ਸਾਡੀ ਸਰਕਾਰ ਦੀਆਂ ਨੀਤੀਆਂ ਸਪੱਸ਼ਟ ਹਨ। ਅਸੀਂ ਬਾਕੀ ਪਾਰਟੀਆਂ ਵਾਂਗ ਝੂਠੇ ਲਾਰ੍ਹੇ ਨਹੀਂ ਲਾਵਾਂਗੇ। ਸਾਡਾ ਮੈਨੀਫੈਸਟੋ ਸਾਡਾ ਸੰਕਲਪ ਪੱਤਰ ਹੋਵੇਗਾ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਕੇਜਰੀਵਾਲ ਨੇ ਪੰਜਾਬ ਵਿੱਚ ਸਿੱਖਿਆ ਸਿਸਟਮ ਨੂੰ ਲੈ ਕੇ ਚੰਨੀ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਹਾਲ ਬਹੁਤ ਮਾੜਾ ਹੈ। ਕਈ ਸਕੂਲਾਂ ਵਿੱਚ ਪੜਾਉਣ ਲਈ ਅਧਿਆਪਕ ਹੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੱਛਮੀ ਬੁਲਗਾਰੀਆ ਵਿੱਚ ਇੱਕ ਬੱਸ ਵਿੱਚ ਅੱਗ ਲੱਗਣ ਨਾਲ 45 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕੀਤੀ ਹੈ। ਇਹ ਹਾਦਸਾ ਲੋਕਲ ਸਮੇਂ ਅਨੁਸਾਰ ਦੋ ਵਜੇ ਦੇ ਕਰੀਬ ਵਾਪਰਿਆ ਹੈ। ਹਾਦਸਾ ਬੋਸੇਰਕ ਪਿੰਡ ਦੇ ਨੇੜੇ ਹੋਇਆ ਹੈ। ਦੇ ਗ੍ਰਹਿ ਮੰਤਰਾਲੇ ਦੇ ਫਾਇਰ ਸੇਫਟੀ ਵਿਭਾਗ ਦੇ ਪ੍ਰਮੁੱਖ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦੁਨੀਆਂ ਉੱਤੇ ਰਿਕਾਰਡ ਬਣਾਉਣ ਵਾਲੇ ਲੋਕਾਂ ਦੀ ਬੇਸ਼ੱਕ ਘਾਟ ਨਹੀਂ ਹੈ, ਪਰ ਕਈ ਅਜਿਹੇ ਵੀ ਹਨ ਜਿਨ੍ਹਾਂ ਦੇ ਰਿਕਾਰਡ ਦੇਖ ਕੇ ਤੁਸੀਂ ਤ੍ਰੇਲੋ-ਤ੍ਰੇਲੀ ਹੋ ਜਾਂਦੇ ਹੋ। ਜ਼ਰਾ ਸੋਚ ਕੇ ਦੇਖੋ ਕਿ ਕੋਈ ਵਿਅਕਤੀ 63 ਕਿੱਲੋ ਦੀ ਔਰਤ ਨੂੰ ਆਪਣੀ ਦਾਹੜੀ ਨਾਲ ਚੁੱਕ ਲਵੇ, ਤਾਂ ਦੇਖ ਕੇ ਤੁਹਾਡੀ ਹਾਲਤ ਕਿਹੋ