ਹਾਈ ਕੋਰਟ ਤੋਂ ਸੁਮੇਧ ਸੈਣੀ ਅਤੇ ਹੋਰਾਂ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਨਹੀਂ ਮਿਲੀ ਕੋਈ ਰਾਹਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸੁਮੇਧ ਸਿੰਘ ਸੈਣੀ ਅਤੇ ਹੋਰਾਂ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨਾਂ ਦਾ ਨਿਪਟਾਰਾ ਕਰ ਦਿੱਤਾ ਹੈ ਤੇ ਉਹਨਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੂੰ 2015 ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ
