ਪਟਿਆਲਾ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਚੜ੍ਹ ਗਈ ਬੇਕਾਬੂ ਕਾਰ, ਇੱਕ ਦੀ ਮੌਤ, ਕਈ ਦਰੜੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲਗਾਤਾਰ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨਾਂ ਨੂੰ ਸਰਕਾਰ ਵੱਲੋਂ ਪੈਦਾ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦੇ ਨਾਲ-ਨਾਲ ਕੁਦਰਤੀ ਅਤੇ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕੁੱਝ ਕਿਸਾਨ ਦਿੱਲੀ ‘ਚ ਧਰਨੇ ਦੌਰਾਨ ਸ਼ਹੀਦ ਹੋ