India Punjab

ਸਰਕਾਰ ਦੀ ਰਾਜਨੀਤੀ ਤੋਂ ਬਚਣ ਲਈ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹੜਾ ਨੁਕਤਾ ਦੱਸਿਆ, ਪੜ੍ਹੋ ਇਹ ਖ਼ਬਰ

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਾਲਸੇ ਦੇ ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਆਪਣਾ ਧਰਮ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਸਾਡੇ ਦੇਸ਼ ਦਾ ਦੀਵਾਲਾ ਨਿਕਲਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਜਦੋਂ ਸਮਾਜ ‘ਤੇ ਭਾਰੀ ਹੁੰਦੀ ਹੈ

Read More
India Punjab

ਖ਼ਾਲਸੇ ਦੀ ਪਾਵਨ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਾਹੋ-ਜਲਾਲ ਨਾਲ ਮਨਾਇਆ ਗਿਆ ਹੋਲਾ-ਮਹੱਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖ਼ਾਲਸੇ ਦੇ ਜਨਮ ਅਸਥਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸਮੁੱਚੀ ਸਿੱਖ ਕੌਮ ਵੱਲੋਂ ਖ਼ਾਲਸੇ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ, ਹਾਲਾਂਕਿ, ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੰਗਤਾਂ ਦੀ ਗਿਣਤੀ ਪਹਿਲਾਂ ਜਿੰਨੀ ਨਹੀਂ ਸੀ। ਇੱਕ ਹੋਰ ਕਾਰਨ ਕਰਕੇ ਵੀ

Read More
Punjab

ਕਣਕ ਦੀ ਖਰੀਦ ‘ਤੇ ਕੇਂਦਰ ਨੇ ਪੰਜਾਬ ਸਰਕਾਰ ਦੀ ਅਪੀਲ ‘ਤੇ ਲਾਈ ਮੋਹਰ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਸਮੇਂ ਨੂੰ ਪੰਜਾਬ ਵੱਲੋਂ ਕੀਤੀ ਗਈ ਅਪੀਲ ਅਨੁਸਾਰ ਮੁੜ ਨਿਰਧਾਰਤ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕਣਕ ਦੀ ਫਸਲ ਦੇ ਦੇਰੀ ਨਾਲ ਪੱਕਣ ਅਤੇ ਕੋਵਿਡ 19 ਮਾਮਲਿਆਂ ਵਿੱਚ ਨਿਰੰਤਰ ਦਰਜ ਕੀਤੇ ਜਾ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦੇ ਹੋਏ

Read More
India Punjab

ਗਾਜ਼ੀਪੁਰ ਬਾਰਡਰ ‘ਤੇ ਲੱਗੀਆਂ ਰੌਣਕਾਂ, ਕਿਸਾਨ ਲੀਡਰਾਂ ਨੇ ਮਨਾਈ ਹੋਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਕਈ ਦਿਨਾਂ ਤੋਂ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਨੂੰ ਲਗਾਤਾਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਕਿਸਾਨਾਂ ਦੇ ਕਈ ਤਿਉਹਾਰ ਦਿੱਲੀ ਦੀਆਂ ਸਰਹੱਦਾਂ ‘ਤੇ ਹੀ

Read More
India

ਹੋਲੀ ਮਨਾਉਣ ਘਰ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਦਿਲ ਦਹਿਲਾ ਦੇਣ ਵਾਲਾ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹੋਲੀ ਮਨਾਉਣ ਆਪਣੇ ਘਰ ਜਾ ਰਹੇ ਪਰਿਵਾਰ ਦੇ ਯਮੂਨਾ ਐਕਸਪ੍ਰੈਸਵੇਅ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਕਾਰ ਡੀਵਾਇਡਰ ਪਾਰ ਕਰਕੇ ਸੜਕ ਦੇ ਦੂਜੇ ਪਾਸੇ ਚਲੀ ਗਈ ਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਛੇ ਸਾਲਾ ਬੱਚੀ ਸਮੇਤ ਚਾਰ

Read More
India Punjab

ਪਤੀ ਵੱਲੋਂ ਲਿਆਂਦੀ ਸਾੜੀ ਪਸੰਦ ਨਹੀਂ ਆਈ ਤਾਂ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਤਨੀ ਨੂੰ ਤੋਹਫੇ ‘ਚ ਦਿੱਤੀ ਸਾੜੀ ਪਸੰਦ ਨਾ ਆਉਣੀ ਇੱਕ ਪਤੀ ਨੂੰ ਮਹਿੰਗੀ ਪੈ ਗਈ। ਯੂਪੀ ਦੇ ਸ਼ਾਹਜਹਾਂਪੁਰ ਵਿੱਚ ਹੋਲੀ ਤੋਂ ਇੱਕ ਦਿਨ ਪਹਿਲਾਂ ਤਿਉਹਾਰ ਦੀਆਂ ਖੁਸ਼ੀਆਂ ਮਾਤਮ ਦੀ ਭੇਟ ਚੜ੍ਹ ਗਈਆਂ। ਜਾਣਕਾਰੀ ਅਨੁਸਾਰ ਪਤੀ ਆਪਣੀ ਪਤਨੀ ਲਈ ਹੋਲੀ ਦੇ ਮੌਕੇ ‘ਤੇ ਪਹਿਨਣ ਲਈ ਸਾੜੀ ਲੈ ਕੇ ਆਇਆ ਸੀ,

Read More
India Punjab

ਹਰਿਆਣਾ ਵਿੱਚ ਕਿਸਾਨਾਂ ‘ਤੇ ਕਰ ਦਿੱਤੀ ਸੂਬਾ ਸਰਕਾਰ ਨੇ ਵੱਡੀ ਕਾਰਵਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬੀਤੀ 26 ਮਾਰਚ ਨੂੰ ‘ਭਾਰਤ ਬੰਦ’ ਦੇ ਸੱਦੇ ‘ਤੇ ਹਰਿਆਣਾ ਦੇ ਪਲਵਲ ’ਚ ਕਿਸਾਨਾਂ ਵੱਲੋਂ ਰਾਸ਼ਟਰੀ ਰਾਜ ਮਾਰਗ-19 ਜਾਮ ਕੀਤਾ ਗਿਆ ਸੀ। ਇਸ ਮਾਮਲੇ ’ਚ ਪਲਵਲ ਪੁਲਿਸ ਨੇ 16 ਲੋਕਾਂ ਨੂੰ ਨਾਮਜ਼ਦ ਕੀਤਾ ਹੈ ਤੇ 450 ਤੋਂ 500 ਹੋਰ ਕਿਸਾਨਾਂ ਖਿਲਾਫ FIR ਦਰਜ ਕੀਤੀ ਹੈ। ਜਾਣਕਾਰੀ ਅਨੁਸਾਰ ਹਾਲੇ ਕੋਈ

Read More
India Punjab

ਹਿਮਾਚਲ ਦੇ ਚੰਬਾ ਜਿਲ੍ਹੇ ‘ਚ ਘਰ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

(Photo Source-ANI) ‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਿਮਾਚਲ ਦੇ ਚੰਬਾ ਜ਼ਿਲ੍ਹਾ ‘ਚ ਇੱਕ ਘਰ ‘ਚ ਲੱਗੀ ਅੱਗ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਦਮ ਘੁਟਣ ਨਾਲ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਿਲ ਸਨ। ਜਾਣਕਾਰੀ ਅਨੁਸਾਰ ਘਰ ਦੀ ਲਪੇਟ ਵਿੱਚ ਆਏ 9 ਪਸ਼ੂ ਵੀ ਮਾਰੇ ਗਏ ਹਨ। ਅੱਗ

Read More
Punjab

ਬੀਜੇਪੀ ਦਾ ਮਲੋਟ ‘ਚ ਬੰਦ ਬੇਅਸਰ, ਮੈਦਾਨ ‘ਚ ਆ ਗਏ ਕਿਸਾਨ ਅਤੇ ਦੁਕਾਨਦਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਲੋਟ ਵਿੱਚ ਭਾਜਪਾ ਦੇ ਵਰਕਰਾਂ ਨੇ ਮਲੋਟ ਵਿੱਚ ਬੀਜੇਪੀ ਲੀਡਰ ਅਰੁਣ ਨਾਰੰਗ ਦੀ ਕਿਸਾਨਾਂ ਵੱਲੋਂ ਕੀਤੀ ਗਈ ਕੁੱਟਮਾਰ ਦੇ ਖਿਲਾਫ ਬਾਜ਼ਾਰ ਬੰਦ ਕਰਵਾ ਦਿੱਤੇ ਹਨ ਅਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ, ਬੀਜੇਪੀ ਦੇ ਵਿਰੋਧ ਦਾ ਕੋਈ ਖ਼ਾਸ ਅਸਰ ਵੇਖਣ ਨੂੰ ਨਹੀਂ ਮਿਲਿਆ, ਬਲਕਿ ਸਥਾਨਕ ਦੁਕਾਨਦਾਰਾਂ ਨੇ ਬੀਜੇਪੀ ਵਰਕਰਾਂ ਦੇ

Read More
India Punjab

ਦੇਸ਼ ਦੇ 100 ਤਾਕਤਵਰ ਲੋਕਾਂ ਦੀ ਸੂਚੀ ਵਿੱਚ ਇਨ੍ਹਾਂ ਦੋ ਕਿਸਾਨ ਲੀਡਰਾਂ ਦੇ ਨਾਂ ਵੀ ਹੋਏ ਸ਼ਾਮਿਲ

‘ਦ ਖ਼ਾਲਸ ਬਿਊਰੋ :- ਦੇਸ਼ ਦੇ ਸਭ ਤੋਂ ਤਾਕਤਵਰ 100 ਲੋਕਾਂ ਦੀ ਲਿਸਟ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਂ 88ਵੇਂ ਨੰਬਰ ‘ਤੇ ਦਰਜ ਕੀਤਾ ਗਿਆ ਹੈ। ਇੰਡੀਅਨ ਐਕਸਪ੍ਰੈੱਸ ਨੇ ਸਾਲ 2020-21 ਹਰ ਸਾਲ ਵਾਂਗ ਇਸ ਸਾਲ ਭਾਰਤ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ। ਸੂਚੀ ਵਿੱਚ ਉਗਰਾਹਾਂ

Read More