ਚੰਬਾ ’ਚ ਭਾਰੀ ਲੈਂਡਸਲਾਈਡ, 11 ਮਣੀਮਹੇਸ਼ ਯਾਤਰੀਆਂ ਦੀ ਮੌਤ, ਕਈ ਲਾਪਤਾ
- by Preet Kaur
- August 29, 2025
- 0 Comments
ਬਿਊਰੋ ਰਿਪੋਰਟ (29 ਅਗਸਤ 2025): ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿੱਚ ਭਾਰੀ ਮੀਂਹ ਦੌਰਾਨ ਮਣੀਮਹੇਸ਼ ਯਾਤਰਾ ਲਈ ਨਿਕਲੇ 11 ਸ਼ਰਧਾਲੂਆਂ ਦੀ ਲੈਂਡਸਲਾਈਡ ਵਿੱਚ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 3 ਪੰਜਾਬ ਦੇ, 1 ਉੱਤਰ ਪ੍ਰਦੇਸ਼ ਦਾ ਅਤੇ 5 ਚੰਬਾ ਦੇ ਰਹਿਣ ਵਾਲੇ ਹਨ। ਦੋ ਲੋਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ। ਅਧਿਕਾਰੀਆਂ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਹਾਨ ਕੋਸ਼ ਦੀ ਬੇਅਦਬੀ ਦਾ ਮਾਮਲਾ, ਮੁਲਜ਼ਮਾਂ ਨੂੰ ਕੀਤਾ ਜਾਵੇਗਾ ਮੁਅੱਤਲ
- by Preet Kaur
- August 29, 2025
- 0 Comments
ਬਿਊਰੋ ਰਿਪੋਰਟ (ਪਟਿਆਲਾ, 29 ਅਗਸਤ 2025): ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿੱਚ ਵਿਦਿਆਰਥੀਆਂ ਅਤੇ ਸਿੱਖ ਵਿਦਵਾਨਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਕਾਰਵਾਈ ਕਰਦਿਆਂ ਸਖ਼ਤ ਕਦਮ ਚੁੱਕੇ ਗਏ ਹਨ। ਧਾਰਮਿਕ
ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਦੀ ਬੇਅਦਬੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ- ਜਥੇਦਾਰ ਗੜਗੱਜ
- by Preet Kaur
- August 29, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 29 ਅਗਸਤ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਕਾਰਵਾਈ ਨੂੰ ਅਤਿ ਨਿੰਦਣਯੋਗ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ
ਘੱਗਰ ਦਰਿਆ ਦਾ ਪਾਣੀ ਪੱਧਰ ਵਧਿਆ, ਮੁਹਾਲੀ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਫੇਜ਼-11 ਦੇ ਘਰਾਂ ’ਚ ਵੜਿਆ ਪਾਣੀ
- by Preet Kaur
- August 29, 2025
- 0 Comments
ਬਿਊਰੋ ਰਿਪੋਰਟ (ਮੁਹਾਲੀ, 29 ਅਗਸਤ 2025): ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਜਿੱਥੇ ਹੜ੍ਹ ਦੇ ਹਾਲਾਤ ਬਣੇ ਹੋਏ ਹਨ, ਹੁਣ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਉਪ-ਮੰਡਲ ਦੇ 9 ਪਿੰਡਾਂ ਦੇ ਰਹਿਣ ਵਾਲਿਆਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਹ ਅਲਰਟ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਘੱਗਰ ਦਰਿਆ ਦਾ ਪਾਣੀ ਪੱਧਰ 70,000 ਕਿਊਸਿਕ ਤੋਂ
ਚੰਡੀਗੜ੍ਹ: 6ਵੀਂ ਵਾਰ ਖੋਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ
- by Preet Kaur
- August 29, 2025
- 0 Comments
ਬਿਊਰੋ ਰਿਪੋਰਟ (29 ਅਗਸਤ, 2025): ਚੰਡੀਗੜ੍ਹ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਤੇ ਦਿਨ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਜਿਸ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧ ਗਿਆ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 1163 ਫੁੱਟ ਨੂੰ ਟੱਪ ਗਿਆ ਜਿਸ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ
ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, ਸਰਕਾਰ ਨੇ ਬੁਲਾਈ ਐਮਰਜੈਂਸੀ ਮੀਟਿੰਗ
- by Preet Kaur
- August 29, 2025
- 0 Comments
ਬਿਊਰੋ ਰਿਪੋਰਟ (28 ਅਗਸਤ, 2025): ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਬਣੀ ਹੜ੍ਹ ਦੀ ਭਿਆਨਕ ਸਥਿਤੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਮੰਤਰੀਆਂ ਅਤੇ ਅਧਿਕਾਰੀਆਂ ਦੀ ਇਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਬੈਠਕ ਵਿੱਚ ਹੜ੍ਹ ਦੀ ਸਥਿਤੀ ਦਾ ਫੀਡਬੈਕ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਕ
