International

ਵੈਨਕੂਵਰ ਦੀ ਸਨਸੈੱਟ ਬੀਚ ਨੂੰ ਸਵਿਮਿੰਗ ਲਈ ਕੀਤਾ ਬੰਦ, ਪਾਣੀ ‘ਚ ਈ. ਕੋਲਾਈ ਬੈਕਟੀਰੀਆ ਦੀ ਵਧੀ ਮਾਤਰਾ

‘ਦ ਖ਼ਾਲਸ ਬਿਊਰੋ:- ਵੈਨਕੂਵਰ ਦੀ ਸਨਸੈੱਟ ਬੀਚ ਨੂੰ ਪਾਣੀ ਵਿੱਚ ਈ. ਕੋਲਾਈ ਬੈਕਟੀਰੀਆ ਦੀ ਮਾਤਰਾ ਵੱਧ ਜਾਣ ਕਾਰਨ ਸਵਿਮਿੰਗ ਲਈ ਬੰਦ ਕਰ ਦਿੱਤਾ ਗਿਆ ਹੈ। 8 ਅਗਸਤ ਦੀ ਸ਼ਾਮ ਨੂੰ ਚਿਤਾਵਨੀ ਦਿੰਦਿਆਂ ਵੈਨਕੂਵਰ ਕੋਸਟਲ ਹੈਲਥ ਦੇ ਅਧਿਕਾਰੀਆਂ ਨੇ ਕਿਹਾ ਕਿ ਇੱਥੇ 100 ਮਿਲੀਲੀਟਰ ਪਾਣੀ ਵਿੱਚ ਈ. ਕੋਲਾਈ ਦੀ ਮਾਤਰਾ 1375 ਹੋ ਗਈ ਹੈ ਜੋ ਮਨੁੱਖੀ

Read More
Punjab

ਕੱਲ੍ਹ (11-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਫਿਰੋਜਪੁਰ, ਗੁਰਦਾਸਪੁਰ, ਬਠਿੰਡਾ, ਪਟਿਆਲਾ, ਰੂਪਨਗਰ, ਜਲੰਧਰ, ਹੁਸ਼ਿਆਰਪੁਰ, ਮੁਕਤਸਰ, ਪਠਾਨਕੋਟ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਕਪੂਰਥਲਾ, ਸੰਗਰੂਰ, ਮੋਗਾ, ਬਰਨਾਲਾ, ਅੰਮ੍ਰਿਤਸਰ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ।

Read More
Punjab

ਦਲਿਤ ਬੱਚਿਆਂ ‘ਤੇ ਅਣਮਨੁੱਖੀ ਵਰਤਾਰਾ ਕਰਨ ਵਾਲੇ DSP ਨੂੰ ਕਮਿਸ਼ਨ ਨੇ ਕੀਤਾ ਤਲਬ

‘ਦ ਖ਼ਾਲਸ ਬਿਊਰੋ:- ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮੋਗਾ ਦੇ ਥਾਣੇ ਅਜੀਤਵਾਲ ’ਚ ਮੋਬਾਈਲ ਚੋਰੀ ਦੇ ਸ਼ੱਕ ’ਚ ਦਲਿਤ ਬੱਚਿਆਂ ਨੂੰ ਨਿਰਵਸਤਰ ਕਰ ਕੇ ਉਨ੍ਹਾਂ ‘ਤੇ ਕਹਿਰ ਢਾਹੇ ਜਾਣ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਸਬੰਧਤ ਡੀਐੱਸਪੀ ਨੂੰ 14 ਅਗਸਤ ਨੂੰ ਪ੍ਰਗਤੀ ਰਿਪੋਰਟ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ

Read More
Punjab

ਗਾਇਬ ਹੋਏ ਪੁਰਾਤਨ ਸਰੂਪ ਦਾ ਮਸਲਾ: ਸ਼੍ਰੋ.ਅ.ਦਲ ਨੇ ਗੁਰਬਾਣੀ ਦਾ ਜਾਪ ਕਰਦੇ ਹੋਏ ਸ਼ਾਤਮਈ ਢੰਗ ਨਾਲ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ:-  ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ  ਪੁਰਾਤਨ ਸਰੂਪ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਲਗਾਤਰ ਚੌਥੇ ਦਿਨ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ‘ਚ SSP ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਰੋਸ ਪ੍ਰਦਰਸ਼ਨ ਗੁਰਬਾਣੀ ਦਾ ਜਾਪ ਕਰਦੇ ਹੋਏ ਸ਼ਾਤਮਈ ਢੰਗ ਨਾਲ ਕੀਤਾ

Read More
Punjab

ਆਰਡੀਨੈਂਸ ਨਹੀਂ, ਕਿਸਾਨਾਂ ਦੀ ਮੌਤ ਦੇ ਵਾਰੰਟ ਨੇ- ਕਿਸਾਨ ਜਥੇਬੰਦੀਆਂ

‘ਦ ਖ਼ਾਲਸ ਬਿਊਰੋ:- ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਵੀ ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ ਹੈ। ਕਿਸਾਨਾਂ ਨੇ ਆਰਡੀਨੈਂਸ ਲਾਗੂ ਨਾ ਕਰਨ ਲਈ

Read More
India Punjab

ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਬਾਰੇ ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

‘ਦ ਖ਼ਾਲਸ ਬਿਊਰੋ:- 1 ਅਗਸਤ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਉਨ੍ਹਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ ਸੀ ਜਿਸ ਨੂੰ ਲੈ ਕੇ ਅੱਜ 10 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਪੰਜਾਬ ਪਹਿਲਾ ਸੂਬਾ ਹੈ ਜਿਸ

Read More
International

ਕੀ ਭਾਰਤੀ ਹੋਣ ਲਈ ‘ਹਿੰਦੀ’ ਜਾਣਨਾ ਜ਼ਰੂਰੀ ਹੈ ? : ਸੰਸਦ ਮੈਂਬਰ ਕਨੀਮੋਜ਼ੀ

‘ਦ ਖ਼ਾਲਸ ਬਿਊਰੋ :- ਚੇਨੱਈ ਦੀ DMK ਦੀ ਸੰਸਦ ਮੈਂਬਰ ਕਨੀਮੋਜ਼ੀ ਨੇ CISF ਅਫ਼ਸਰ ‘ਤੇ ਉਨ੍ਹਾਂ ਦੀ ਨਾਗਰਿਕਤਾ ਨੂੰ ਲੈ ਕੇ ਦੋਸ਼ ਲਗਾਇਆ ਹੈ। ਦਰਅਸਲ ਅਫ਼ਸਰ ਨੇ ਕਨੀਮੋਜ਼ੀ ਇਹ ਸਵਾਲ ਕੀਤਾ ਕਿ, ‘ਕੀ ਉਹ ਭਾਰਤੀ ਹਨ, ਕਿਉਂਕਿ ਉਹ ਹਿੰਦੀ ਨਹੀਂ ਬੋਲ ਸਕਦੀ। ਕਨੀਮੋਜ਼ੀ ਨੇ ਇਸ ਗੱਲ ਪੁਸ਼ਟੀ ਆਪਣੇ ਟਵੀਟਰ ਅਕਾਂਉਟ ਰਾਹੀਂ ਕੀਤੀ ਹੈ। ਉਨ੍ਹਾਂ ਦੱਸਿਆ

Read More
India

ਦਿੱਲੀ ਦੇ ਹਿੰਦੂ-ਮੁਸਲਿਮ ਦੰਗਿਆਂ ‘ਚ ਕੋਣ ਹੈ ਜ਼ਿੰਮੇਵਾਰ! ਜਾਂਚ ਕਮੇਟੀਆਂ ਨੇ ਸੌਂਪੀਆਂ ਰਿਪੋਰਟਾਂ

‘ਦ ਖ਼ਾਲਸ ਬਿਊਰੋ:- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਫਰਵਰੀ 2020 ਵਿੱਚ ਹਿੰਦੂ ਅਤੇ ਮੁਸਲਿਮ ਭਾਈਚਾਰੇ ਦਰਮਿਆਨ ਦੰਗੇ ਹੋਏ। ਦਸੰਬਰ 2019 ਵਿਚ ਨਾਗਰਿਕਤਾ ਸੋਧ ਕਾਨੂੰਨ (CAA) ਪਾਸ ਹੋਣ ਤੋਂ ਬਾਅਦ ਸੀਲਮਪੁਰ ਵਿਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋਏ ਸਨ। 23 ਫਰਵਰੀ ਨੂੰ ਉੱਤਰ-ਪੂਰਬੀ ਦਿੱਲੀ ਵਿਚ ਪੱਥਰਬਾਜ਼ੀ ਹੋਈ ਅਤੇ 24 ਘੰਟਿਆਂ ਵਿਚ ਹੀ ਇਸ ਨੇ ਹਿੰਸਕ ਰੂਪ

Read More
India

ਕੀ ਹੈ ‘ਯੂਨੀਫਾਰਮ ਸਿਵਿਲ ਕੋਡ’ ਦਾ ਸੱਚ ? ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਭਾਰਤ ਦੀ ਆਜ਼ਾਦੀ ਦੇ ਵੇਲੇ ਤੋਂ ਹੀ ਯੂਨੀਫਾਰਮ ਸਿਵਿਲ ਕੋਡ ਬਾਰੇ ਬਹਿਸ ਚੱਲ ਰਹੀ ਹੈ ਅਤੇ ਰਾਮ ਮੰਦਰ ਦੇ ਭੂਮੀ ਪੂਜਨ ਸਮਾਗਮ ਤੋਂ ਬਾਅਦ ਇਸ ਬਾਰੇ ਚਰਚਾ ਨੇ ਜ਼ੋਰ ਫੱੜ ਲਿਆ ਹੈ। 5 ਅਗਸਤ 2020 ਰਾਮ ਮੰਦਰ ਦੇ ਨੀਂਹ ਪੱਥਰ ਸਮਾਗਮ ਦੇ ਅਗਲੇ ਹੀ ਦਿਨ 6 ਅਗਸਤ ਨੂੰ ਸੋਸ਼ਲ ਮੀਡੀਆ ‘ਤੇ

Read More
Punjab

ਬਾਦਲਾਂ ਨੂੰ ਮੂੰਹ ਨਹੀਂ ਲਾਉਂਦੇ ਪੰਜਾਬ ਦੇ ਲੋਕ : ਭੱਠਲ

‘ਦ ਖ਼ਾਲਸ ਬਿਊਰੋ :- ਪੰਜਾਬ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਤੇ ਕਾਂਗਰਸ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਕਈ ਟੁਕੜਿਆਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਹੁਣ ਪੰਜਾਬ ‘ਚ ਅਕਾਲੀ ਦਲ ਦਾ ਚੰਗਾ ਭਵਿੱਖ ਨਜ਼ਰ ਨਹੀਂ ਦਿਖਾਈ ਦੇ ਰਿਹਾ ਹੈ। ਪੰਜਾਬ ਦੀ ਕੋਈ

Read More