Punjab

ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਅੱਜ ਤੋਂ ਕਰਫਿਊ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖ਼ਾਸ ਪ੍ਰੋਗਰਾਮ #AskCaption ਪ੍ਰੋਗਰਾਮ ਰਾਹੀਂ ਪੰਜਾਬ ਵਾਸੀਆਂ ਦੇ ਨਾਲ ਮੁਖਾਤਿਬ ਹੁੰਦੇ ਹੋਏ ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ 7 ਅਗਸਤ ਤੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ

Read More
India

ਅੱਜ ਦੂਸਰੇ ਦਿਨ ਚੰਡੀਗੜ੍ਹ ਰਾਜ ਭਵਨ ਧਰਨਾ ਦੇਣ ਪਹੁੰਚੇ ਅਕਾਲੀ ਪੁਲਿਸ ਨੇ ਫਿਰ ਚੁੱਕੇ

‘ਦ ਖ਼ਾਲਸ ਬਿਊਰੋ:-  ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਅੱਜ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵੱਲੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ‘ਚ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਗਈ, ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਕਾਲੀ ਲੀਡਰਾਂ ‘ਤੇ ਕਾਰਵਾਈ ਕਰਦਿਆਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਅਕਾਲੀ ਦਲ

Read More
Punjab

ਮਾਨਸਾ ਦੇ ਕਿਸਾਨ ਦੀ ਧੀ ਨੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ‘ਚੋਂ ਜਿੱਤਿਆ ਲੈਪਟਾਪ, ਸਿੱਖਿਆ ਮੰਤਰੀ ਦੀ ਮਿਲੀ ਵਧਾਈ

‘ਦ ਖ਼ਾਲਸ ਬਿਊਰੋ :- ਲਾਕਡਾਊਨ ‘ਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀ ਦੀ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਸੋਸ਼ਲ ਮੀਡੀਆ ’ਤੇ ‘ਅੰਬੈਸਡਰਜ਼ ਆਫ਼ ਹੋਪ’ ਰਾਹੀਂ ਸੂਬੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ ਸਨ। ਜਿਸ ਦਾ ਅੱਜ ਫੈਸਲਾ ਐਲਾਨਿਆ ਗਿਆ ਹੈ। ਮੁਕਾਬਲੇ ‘ਚੋਂ ਜੇਤੂ ਰਹੇ ਵਿਦਿਆਰਥੀਆਂ ਵਿੱਚੋਂ ਮਾਨਸਾ ਜ਼ਿਲ੍ਹੇ ’ਚੋਂ ਪਹਿਲੇ

Read More
India Sports

ਹੁਣ ਭਾਰਤ ‘ਚ ਖੇਡਿਆ ਜਾਵੇਗਾ T-20 ਵਿਸ਼ਵ ਕੱਪ

‘ਦ ਖ਼ਾਲਸ ਬਿਊਰੋ:-  ਕੋਰੋਨਾਵਾਇਰਸ ਦਾ ਪ੍ਰਭਾਵ ਓਲੰਪਿਕ ਖੇਡਾਂ ਸਮੇਤ ਵਿਸ਼ਵ ਭਰ ਦੀਆਂ ਵੱਖ-ਵੱਖ ਖੇਡਾਂ ਅਤੇ ਅੰਤਰਰਾਸ਼ਟਰੀ  ਟੂਰਨਾਮੈਂਟਾਂ ‘ਤੇ ਵੀ ਪਿਆ ਹੈ। ਇਸੇ ਦੇ ਚੱਲਦਿਆਂ ਹੁਣ T-20 ਵਿਸ਼ਵ ਕੱਪ ਅਗਲੇ ਸਾਲ 2021 ਵਿੱਚ ਭਾਰਤ ਵਿੱਚ ਹੋਵੇਗਾ, ਇਸ ਸਬੰਧੀ ਜਾਣਕਾਰੀ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ICC ਨੇ ਦਿੱਤੀ ਹੈ। T-20 ਵਿਸ਼ਵ ਕੱਪ ਦਾ ਆਯੋਜਨ ਇਸ ਸਾਲ 18 ਅਕਤੂਬਰ ਤੋਂ

Read More
Punjab

ਪੰਜਾਬ ‘ਚ ਪਸ਼ੂ ਮੰਡੀਆਂ ਮੁੜ ਚਾਲੂ ਕਰਨ ‘ਤੇ ਮੁੱਖ ਮੰਤਰੀ ਕੈਪਟਨ ਦਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- 7 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਖ਼ਾਸ ਪ੍ਰੋਗਰਾਮ #AskCaption ਪ੍ਰੋਗਰਾਮ ਰਾਹੀਂ ਪੰਜਾਬ ਵਾਸੀਆਂ ਦੇ ਨਾਲ ਮੁਖਾਤਿਬ ਹੋਏ। ਇਸ ਪ੍ਰੋਗਰਾਮ ਵਿੱਚ ਉਨ੍ਹਾਂ ਨੇ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸੇ ਲੜੀ ਦੌਰਾਨ ਉਨ੍ਹਾਂ ਨੇ ਫਤਿਹਗੜ੍ਹ ਸਾਹਿਬ ਤੋਂ ਗੁਰਧਿਆਨ ਸਿੰਘ ਵੱਲੋਂ ਪਸ਼ੂ ਮੰਡੀਆਂ ਮੁੜ ਚਾਲੂ

Read More
India

ਕੇਂਦਰ ਸਰਕਾਰ ਨੇ ਸਕੂਲ ਖੋਲ੍ਹਣ ਨੂੰ ਦਿੱਤੀ ਹਰੀ ਝੰਡੀ, ਜਾਣੋ ਕਦੋਂ ਤੇ ਕਿਹੜੇ ਰਾਜਾਂ ‘ਚ ਖੋਲ੍ਹੇ ਜਾਣਗੇ ਸਕੂਲ!

‘ਦ ਖ਼ਾਲਸ ਬਿਊਰੋ :- ਭਾਰਤ ‘ਚ ਕੋਰੋਨਾ ਮਹਾਂਮਾਰੀ ਦੀ ਵੱਧਦੀ ਲਹਿਰ ਨੂੰ ਵੇਖ 22 ਮਾਰਚ 2020 ਨੂੰ ਪੂਰੇ ਦੇਸ਼ ਭਰ ‘ਚ ਸੰਪੂਰਨ ਲਾਕਡਾਊਨ ਲਗਾ ਦਿੱਤਾ ਗਿਆ ਸੀ। ਜਿਸ ਨਾਲ ਹਰ ਇੱਕ ਤਰ੍ਹਾਂ ਦੇ ਕਾਰੋਬਾਰ ਦੇ ਨਾਲ-ਨਾਲ ਸਕੂਲਾ, ਕਾਲਜ ਵੀ ਬੰਦ ਕਰ ਦਿੱਤੇ ਗਏ। ਇਸ ਮਹਾਂਮਾਰੀ ਦੇ ਚਲਦੇ ਤਕਰੀਬਨ ਛੇ ਮਹੀਨੇ ਹੋ ਗਏ ਹਨ। ਹਾਲਾਂਕਿ ਹੁਣ

Read More
India

ਚੰਡੀਗੜ੍ਹ ‘ਚ ਇਨ੍ਹਾਂ ਚਾਰ ਨਵੇਂ ਸਕੂਲਾਂ ਨੂੰ ਬਣਾਇਆ ਇਕਾਂਤਵਾਸ ਕੇਂਦਰ, ਦਾਖਲਿਆਂ ‘ਤੇ ਲੱਗੀ ਰੋਕ

‘ਦ ਖ਼ਾਲਸ ਬਿਊਰੋ: ਚੰਡੀਗੜ੍ਹ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੇ ਨਵੇਂ ਚਾਰ ਸਕੂਲਾਂ ਵਿੱਚ ਕੋਰੋਨਾ ਮਰੀਜ਼ਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ, ਜਿਸ ਕਰਕੇ ਇਨ੍ਹਾਂ ਚਾਰ ਸਕੂਲਾਂ ‘ਚ ਇਸ ਸਾਲ ਦਾਖਲੇ ਨਹੀਂ ਕੀਤੇ ਜਾਣਗੇ। ਪ੍ਰਸ਼ਾਸਨ ਨੇ ਮਲੋਆ, ਰਾਏਪੁਰ ਕਲਾਂ, ਮੱਖਣਮਾਜਰਾ ਅਤੇ PGI ’ਚ ਇਸ ਸਾਲ ਤੋਂ ਵਿਦਿਆਰਥੀਆਂ ਲਈ

Read More
India

ਕੇਰਲਾ ‘ਚ ਏਅਰ ਇੰਡੀਆ ਜਹਾਜ਼ ਹਾਦਸਾਗ੍ਰਸਤ, ਮੌਤਾਂ ਦੀ ਗਿਣਤੀ ਵੱਧ ਕੇ 18 ਹੋਈ

‘ਦ ਖ਼ਾਲਸ ਬਿਊਰੋ:- ਦੁਬਈ ਤੋਂ ਕੇਰਲਾ ਪਰਤਿਆ ਏਅਰ ਇੰਡੀਆ ਦਾ ਇੱਕ ਜਹਾਜ਼ 7 ਅਗਸਤ ਨੂੰ ਕੇਰਲਾ ਦੇ ਕੋਜ਼ੀਕੋਡ ‘ਚ ਕਾਰੀਪੁਰ ਹਵਾਈ ਅੱਡੇ ’ਤੇ ਉਤਰਨ ਮੌਕੇ ਹਵਾਈ ਪੱਟੀ ਤੋਂ ਤਿਲਕ ਕੇ ਹਾਦਸਾਗ੍ਰਸਤ ਹੋ ਗਿਆ ਸੀ ਜਿਸ ਕਾਰਨ ਜਹਾਜ਼ ਦੇ ਦੋ ਟੁਕੜੇ ਹੋ ਗਏ ਹਨ। ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਇਸ

Read More
India

ਪੜ੍ਹਾਈ ਹੋਈ ਨਹੀਂ ਤਾਂ ਫੀਸਾਂ ਕਿੱਥੋਂ ਦੇਈਏ, ਵਿਦਿਆਰਥੀਆਂ ਤੇ ਪੁਲਿਸ ‘ਚ ਹੋਈ ਹੱਥੋਪਾਈ

‘ਦ ਖ਼ਾਲਸ ਬਿਊਰੋ:-  ਪੰਜਾਬ ਯੂਨੀਵਰਸਿਟੀ ਵਿੱਚ ਕੱਲ੍ਹ ਯੂਨੀਵਰਸਿਟੀ ਦੀ ਵਿਦਿਆਰਥੀ ਕਾਉਂਸਿਲ ਵੱਲੋਂ ਪੀ.ਐੱਸ.ਯੂ. (ਲਲਕਾਰ), ਆਈਸਾ, ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ, ਇਨਸੋ, ਪੂਸੂ, ਐੱਸ.ਐੱਫ.ਐੱਸ., ਸੋਪੂ, ਸੋਈ, ਐੱਨ.ਐੱਸ.ਯੂ.ਆਈ., ਯੂਥ ਫਾਰ ਸਵਰਾਜ ਵਿਦਿਆਰਥੀ ਜਥੇਬੰਦੀਆਂ ਦੇ ਨਾਲ ਸਾਂਝੇ ਤੌਰ ’ਤੇ ਸਮੈਸਟਰ ਫੀਸਾਂ ਮੁਆਫ਼ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਦੇ

Read More
Punjab

ਜਿਹਨੇ ਮਾਸਕ ਨਾ ਪਾਇਆ, ਹੁਣ ਉਸਨੂੰ ਉੱਥੇ ਹੀ ਘੰਟਾ ਮਾਸਕ ਪਾ ਕੇ ਖੜ੍ਹਨਾ ਪਊਗਾ, ਨਾਲੇ 500 ਜੁਰਮਾਨਾ-ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਤੋਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚ ਬਿਮਾਰੀ ਦੇ ਇਲਾਜ ਲਈ ਏਕੀਕ੍ਰਿਤ

Read More