ਖੇਤੀ ਕਾਨੂੰਨ ਹਾਲੇ ਲਾਗੂ ਵੀ ਨਹੀਂ ਹੋਏ ਪਰ ਕੇਂਦਰ ਸਰਕਾਰ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ, ਖਾਸ ਰਿਪੋਰਟ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੋਧ ਕਾਰਨ ਬੇਸ਼ੱਕ ਹਾਲੇ ਪੂਰੀ ਤਰ੍ਹਾਂ ਲਾਗੂ ਨਹੀਂ ਹੋਏ ਪਰ ਇਸਦੇ ਬਾਵਜੂਦ ਵੀ ਦੇਸ਼ ਭਰ ਵਿੱਚੋਂ 25 ਹਜ਼ਾਰ ਖਰੀਦ ਕੇਂਦਰ ਬੰਦ ਹੋ ਗਏ ਹਨ, ਜਿਨ੍ਹਾਂ ਵਿੱਚ ਪੱਕੀਆਂ ਮੰਡੀਆਂ ਅਤੇ ਨੋਟੀਫਾਈਡ ਖਰੀਦ ਕੇਂਦਰ ਸ਼ਾਮਲ ਹਨ। ਦੇਸ਼ ਦੇ ਨੌਂ ਸੂਬਿਆਂ ’ਚ ਖਰੀਦ ਕੇਂਦਰ