Punjab

ਦੀਪ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਲੋਕ

‘ਦ ਖ਼ਾਲਸ ਬਿਊਰੋ :ਕਿਸਾਨ ਮੋਰਚੇ ‘ਤੋਂ ਨਾਮਣਾ ਖ਼ੱਟਣ ਵਾਲੇ ਪ੍ਰਸਿਧ ਪੰਜਾਬੀ ਅਦਾਕਾਰ ਦੀਪ ਸਿੱਧੂ,ਜ੍ਹਿਨਾਂ ਦੀ ਸੜ੍ਹਕ ਹਾਦਸੇ ‘ਚ ਹੋਈ ਮੌਤ ਨੇ ਸਾਰੇ ਪੰਜਾਬ ਨੂੰ ਇੱਕ ਗਹਿਰਾ ਸਦਮਾ ਦਿਤਾ ਹੈ,ਦੀ ਆਤਮਾ ਦੀ ਸ਼ਾਂਤੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਦਾ ਆਯੋਜਨ ਉਹਨਾਂ ਦੇ ਪਰਿਵਾਰ ਵੱਲੋਂ ਦੀਵਾਨ ਟੋਡਰ ਮੱਲ ਹਾਲ, ਫ਼ਤਿਹਗੜ ਸਾਹਿਬ ਵਿਖੇ ਕੀਤਾ ਗਿਆ। ਦੀਪ

Read More
International

ਰੂਸ ਦੀ ਪਿੱਠ ‘ਤੇ ਆਇਆ ਇਹ ਦੇਸ਼

‘ਦ ਖ਼ਾਲਸ ਬਿਊਰੋ : ਯੂਕਰੇਨ ‘ਚ ਰੂਸ ਦੀ ਫ਼ੌ ਜੀ ਕਾਰਵਾਈ ਨੂੰ ਚੀਨ ਨੇ ਹ ਮਲਾ ਮੰਨਣ ਤੋਂ ਇਨ ਕਾਰ ਕਰ ਦਿੱਤਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਸੰਕਟ ਕਈ ਤੱਥਾਂ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਯੂਕਰੇਨ ਦਾ ਮੁੱਦਾ ਕਾਫ਼ੀ ਜਟਿਲ ਹੈ ਅਤੇ ਇਸਦਾ ਇਤਿਹਾਸਕ ਪਿਛੋਕੜ ਹੈ। ਚੀਨ ਨੇ ਕਿਹਾ

Read More
India Punjab

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਿੱਖ ਬੱਚੀ ਨੂੰ ਸਕੂਲ ਤੋਂ ਦਾਖਲ ਹੋਣ ਤੋਂ ਰੋਕਣ ਦਾ ਲਿਆ ਸਖ਼ਤ ਨੋਟਿਸ

‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਗਲੌਰ ਦੇ ਕੇਂਦਰੀ ਵਿਦਿਆਲਾ ਵਿੱਚ ਇੱਕ ਦਸਤਾਰਧਾਰੀ ਸਿੱਖ ਬੱਚੀ ਨੂੰ ਦਾਖ਼ਲ ਹੋਣ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਵਿੱਚ ਦਖ਼ਲ ਦੇ ਕੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਨੇ

Read More
Punjab

ਦੀਪ ਸਿੱਧੂ ਦੇ ਅਰਦਾਸ ਸਮਾਗਮ ‘ਚ ਰਿਕਾਰਡ ਤੋੜ ਹੋਇਆ ਇਕੱਠ

‘ਦ ਖ਼ਾਲਸ ਬਿਊਰੋ : ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਲੋਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਲੱਖਾਂ ਦੀ ਗਿਣਤੀ ‘ਚ ਦੀਪ ਸਿੱਧੂ ਦੇ ਚਾਹੁੰਣ ਵਾਲੇ, ਕਿਸਾਨ ਤੇ ਵੱਖ-ਵੱਖ ਜਥੇਬੰਦੀਆਂ, ਕੀਰਤਨੀ ਜਥੇ ਅਤੇ ਢਾਡੀ ਜਥੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਵੱਖ-ਵੱਖ ਸ਼ਖਸੀਅਤਾਂ ਨੇ

Read More
International

ਰੂਸ ਨੇ ਯੂਕਰੇਨ ਨੂੰ ਚਾਰਾਂ ਪਾਸਿਆਂ ਤੋਂ ਘੇਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਨੇ ਯੂਕਰੇਨ ਨੂੰ ਬੁਰੀ ਤਰ੍ਹਾਂ ਮਾ ਰਨਾ ਸ਼ੁਰੂ ਕੀਤਾ ਹੈ। ਰੂਸ ਵੱਲੋਂ ਅੱਜ ਯੂਕਰੇਨ ਦੀ ਹਵਾਈ ਰੱਖਿਆ ‘ਤੇ ਕਬਜ਼ਾ ਕਰ ਲਿਆ ਗਿਆ ਹੈ। ਦੂਜੇ ਪਾਸੇ ਯੂਕਰੇਨ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਰੂਸ ਨਾਲ ਆਪਣੇ ਸਾਰੇ ਕੂਟਨੀਤਿਕ ਸਬੰਧ ਤੋੜ ਲਏ ਹਨ। ਯੂਕਰੇਨ ਨੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ

Read More
International

ਯੂਕਰੇਨ ਦੀ ਜਨਤਾ ਖੁਦ ਲੜੇਗੀ ਜੰ ਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਸਰਕਾਰ ਨੇ ਆਮ ਲੋਕਾਂ ਨੂੰ ਵੀ ਜੰਗ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਯੂਕਰੇਨ ਦੇ ਰੱਖਿਆ ਮੰਤਰੀ ਓਲੇਕਸੀ ਰੇਜ਼ਨੀਕੋਵ ਨੇ ਲੋਕਾਂ ਵਿੱਚ ਇਹ ਐਲਾਨ ਕੀਤਾ ਹੈ ਕਿ ਕੋਈ ਵੀ ਵਿਅਕਤੀ ਜੋ ਹਥਿਆਰ ਰੱਖਣ ਲਈ ਤਿਆਰ ਅਤੇ ਸਮਰੱਥ ਹੈ, ਉਹ ਖੇਤਰੀ ਰੱਖਿਆ ਬਲਾਂ ਵਿੱਚ ਸ਼ਾਮਲ ਹੋ ਸਕਦਾ ਹੈ।

Read More
Punjab

ਪ੍ਰਕਾਸ਼ ਬਾਦਲ ਨੂੰ ਸੁਣਵਾਈ ਵੇਲੇ ਹਾਜ਼ਰ ਰਹਿਣ ਤੋਂ ਦਿੱਤੀ ਛੂਟ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਮਾਮ ਲੇ ਵਿੱਚ ਬਲਵੰਤ ਸਿੰਘ ਖੇੜਾ ਵੱਲੋਂ ਪਾਏ ਗਏ ਕੇ ਸ ਵਿੱਚ ਜ਼ਿਲ੍ਹਾ ਸ਼ੈਸ਼ਨ ਕੋਰਟ ਵਿੱਚ ਪੇ ਸ਼ ਹੋਏ। ਇਸੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ  ਅਦਾਲਤ ਨੇ ਰਾਹਤ ਦਿੰਦਿਆ ਉਨ੍ਹਾਂ ਨੂੰ ਜ਼

Read More
Punjab

ਮਜੀਠੀਆ ਨੂੰ ਖਾਣੀ ਪਊ ਜੇਲ੍ਹ ਦੀ ਰੋਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਮੁਲਜ਼ਮ ਵੱਲੋਂ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ 14 ਦਿਨਾਂ ਦਾ ਜੁਡੀਸ਼ਲ ਰਿਮਾਂਡ ਦੇ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਮੁਲਜ਼ਮ ਦੀ ਰੈਗੂਲਰ

Read More
International

ਇੱਕ ਹੋਰ ਜੰਗ ਨੇ ਲਈ ਸੱਤ ਦੀ ਜਾ ਨ, ਕਈ ਜ਼ਖ਼ ਮੀ ਤੇ 19 ਲਾਪ ਤਾ

‘ਦ ਖ਼ਾਲਸ ਬਿਊਰੋ : ਰੂਸ ਵੱਲੋਂ ਯੂਕਰੇਨ ‘ਤੇ ਅੱਜ ਸਵੇਰੇ ਕੀਤੇ ਗਏ ਹਮ ਲੇ ਤੋਂ ਬਾਅਦ ਯੂਕਰੇਨ ਵਿੱਚ ਸਥਿਤੀ ਤਣਾ ਅਪੂਰਨ ਬਣ ਗਈ ਹੈ। ਯੂਕਰੇਨ ਪੁ ਲਿਸ ਨੇ ਰੂਸੀ ਬਲਾਂ ਦੁਆਰਾ ਕੀਤੀ ਗਈ ਬੰ ਬਾਰੀ ਵਿੱਚ ਸੱਤ ਲੋਕਾਂ ਦੀ ਮੌ ਤ ਹੋਣ ਦਾ ਦਾਅਵਾ ਕੀਤਾ ਹੈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਓਡੇਸਾ ਦੇ ਬਾਹਰ ਪੋਡਿਲਸਕ

Read More
India International

ਜੰ ਗ ਵਾਲੇ ਮੁਲਕ ਜਾਂਦਾ ਰਾਹ ‘ਚੋਂ ਹੀ ਮੁੜਿਆ ਏਅਰ ਇੰਡੀਆ ਦਾ ਜਹਾਜ

‘ਦ ਖ਼ਾਲਸ ਬਿਊਰੋ : ਰੂਸ ਦੀ ਯੂਕਰੇਨ ‘ਤੇ ਅੱਜ ਸਵੇਰੇ ਕੀਤੀ ਗਈ ਕਾਰਵਾਈ ਤੋਂ ਬਾਅਦ ਭਾਰਤੀਆਂ ਨੂੰ ਲੈਣ ਲਈ ਉਡਿਆ ਏਅਰ ਇੰਡੀਆ ਦਾ ਜਹਾਜ਼ ਰਾਹ ’ਚੋਂ ਮੁੜ ਆਇਆ ਹੈ। ਯੂਕਰੇਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਏਅਰ ਇੰਡੀਆ ਦੀ ਦੂਜੀ ਫਲਾਈਟ ਅੱਜ ਸਵੇਰੇ ਯੂਕਰੇਨ ਲਈ ਰਵਾਨਾ ਹੋਈ ਸੀ ਪਰ ਰੂਸ ਦੇ ਫੌਜੀ ਹ

Read More