ਪੰਜਾਬ ਦੇ 30 ਹਜ਼ਾਰ ਵਿਦਿਆਰਥੀ ਕਰਜ਼ਾਈ
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਇਕੱਲੇ ਕਿਸਾਨ ਹੀ ਨਹੀਂ, ਬਲਕਿ ਵਿਦਿਆਰਥੀ ਵੀ ਕਰਜ਼ਾਈ ਹਨ। ਬੈਂਕਾਂ ਤੋਂ ਸਿੱਖਿਆ ਕਰਜ਼ਾ ਲੈਣ ਵਾਲੇ ਪੰਜਾਬ ਦੇ 30 ਹਜ਼ਾਰ ਵਿਦਿਆਰਥੀ ਕਰਜ਼ਈ ਹੋ ਗਏ ਹਨ। ਇਨ੍ਹਾਂ ਵਿਦਿਆਰਥੀਆਂ ਦੇ ਸਿਰ 1748.48 ਕਰੋੜ ਰੁਪਏ ਕਰਜ਼ਾ ਚੜਿਆ ਹੈ। ਜ਼ਿਆਦਾਤਾਰ ਗਰੀਬ ਘਰਾਂ ਦੇ ਵਿਦਿਆਰਥੀਆਂ ਨੂੰ ਬੈਂਕਾਂ ਤੋਂ ਸਿੱਖਿਆ ਲੋਨ ਲੈ ਕੇ ਪੜ੍ਹਾਈ ਕਰਨੀ ਪੈਂਦੀ