ਕੋਵਿਡ-19:- ਰਮਜ਼ਾਨ ਦੀ ਨਮਾਜ਼ ਪੜ੍ਹਨ ਲਈ ਸਖਤ ਰੋਕਾਂ ਲਾਈਆਂ, ਪ੍ਰਾਰਥਨਾ ਦਾ ਸਮਾਂ ਵੀ ਘਟਾਇਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਏਈ ਨੇ ਕੋਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਰਮਜ਼ਾਨ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਸੰਯੁਕਤ ਅਰਬ ਅਮੀਰਾਤ ਨੇ ਕਿਹਾ ਹੈ ਕਿ ਉਹ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਰਮਜ਼ਾਨ ਦੇ ਮਹੀਨੇ ਦੌਰਾਨ ਨਵੇਂ ਸੁਰੱਖਿਆ ਨਿਯਮਾਂ ਨੂੰ ਲਾਗੂ ਕਰੇਗਾ। ਰਮਜ਼ਾਨ ਦਾ ਮਹੀਨਾ 13 ਅਪ੍ਰੈਲ ਤੋਂ ਸ਼ੁਰੂ ਹੋ