ਅੰਤਰਰਾਸ਼ਟਰੀ ਪੱਧਰ ‘ਤੇ ਕਿਸਾਨੀ ਮੁੱਦਿਆਂ ‘ਤੇ ਹੋਈ ਚਰਚਾ ‘ਤੇ ਲੋਕ ਸਭਾ ਨੇ ਕੀਤੀ ਗੰਭੀਰ ਟਿੱਪਣੀ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੂਰੀ ਦੁਨੀਆ ਤੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਅੰਤਰ-ਰਾਸ਼ਟਰੀ ਪੱਧਰ ‘ਤੇ ਕਿਸਾਨੀ ਮੁੱਦਿਆਂ ‘ਤੇ ਕਾਫੀ ਚਰਚਾ ਕੀਤੀ ਜਾ ਰਹੀ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਨ੍ਹਾਂ ਚਰਚਾਵਾਂ ‘ਤੇ ਬਿਆਨ ਦਿੰਦਿਆਂ ਕਿਹਾ ਕਿ ਅੰਤਰ-ਸੰਸਦੀ ਯੂਨੀਅਨ ਦੇ ਪ੍ਰਧਾਨ ਨੂੰ ਕਿਹਾ ਕਿ ਕਿਸੇ ਵੀ ਸੰਸਦ