ਬੀਜੇਪੀ ਨੂੰ ਵੋਟ ਨਾ ਪਾਇਉ, ਸੰਯੁਕਤ ਕਿਸਾਨ ਮੋਰਚਾ ਦੀ ਅਪੀਲ
‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਪੰਜ ਸੂਬਿਆਂ ਅਸਾਮ, ਕੇਰਲ, ਪੁੱਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਕਿਸਾਨਾਂ ਨੂੰ ਬੀਜੇਪੀ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ। ਕਿਸਾਨ ਲੀਡਰਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਿਸਾਨ ਵਿਰੋਧੀ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਨੂੰ ਵੋਟ ਨਾ ਪਾ ਕੇ ਸਜ਼ਾ ਦਿਉ। ਕਿਸਾਨ