Punjab

ਕੱਲ੍ਹ ਨੂੰ ਕਿਵੇਂ ਰਹੇਗਾ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 29 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹੇਗਾ। ਮੁਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਈ ਨਾਲ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਈ ਰਹੇਗੀ। ਬਠਿੰਡਾ, ਫਿਰੋਜ਼ਪੁਰ ਵਿੱਚ ਮੌਸਮ ਆਮ ਵਾਂਗ ਸਾਫ਼ ਹੀ ਰਹੇਗਾ।

Read More
Khaas Lekh

ਹਰ ਗੁਰਦੁਆਰਾ ਸਾਹਿਬ ‘ਤੇ ਕਿਉਂ ਝੂਲਦੇ ਨੇ ਨਿਸ਼ਾਨ ਸਾਹਿਬ

‘ਦ ਖ਼ਾਲਸ ਬਿਊਰੋ:- ਨਿਸ਼ਾਨ ਸਾਹਿਬ ਜਿਉਂਦੀਆਂ-ਜਾਗਦੀਆਂ ਕੌਮਾਂ ਦੀ ਸੁਤੰਤਰਤਾ ਦੇ ਪ੍ਰਤੀਕ ਹਨ। ਜੋ ਕੌਮਾਂ ਆਪਣੇ ਵਜੂਦ ਤੋਂ ਹੀ ਮਰ-ਮੁੱਕ ਚੁੱਕੀਆਂ ਹੋਣ, ਉਹਨਾਂ ਦੇ ਨਿਸ਼ਾਨ ਕਦੇ ਖੜੇ ਨਹੀਂ ਹੁੰਦੇ। ਨਿਸ਼ਾਨ ਹਮੇਸ਼ਾਂ ਉਹਨਾਂ ਦੇ ਹੀ ਉੱਚੇ ਝੂਲਦੇ ਹਨ, ਜੋ ਸੂਰਬੀਰ,ਬਹਾਦਰ ਆਪਣੇ ਬਲ ਦੁਆਰਾ ਸਦਾ ਜੰਗ ਵਿੱਚ ਜੂਝ ਕੇ ਆਪਣੇ ਨਿਸ਼ਾਨ ਨੂੰ ਉੱਚਾ ਚੁੱਕਣਾ ਜਾਣਦੇ ਹਨ। ਸਾਡੇ ਕੇਸਰੀ

Read More
Religion

ਬੇਦਾਵਾ ਦੇ ਗਏ ਸਿੱਖਾਂ ਦੀ ਅਗਵਾਈ ਕਰਨ ਵਾਲੀ ਸਭ ਤੋਂ ਪਹਿਲੀ ਸਿੱਖ ਸ਼ਖਸੀਅਤ ਮਾਈ ਭਾਗੋ

‘ਦ ਖ਼ਾਲਸ ਬਿਊਰੋ:- ਸਿੱਖ ਇਤਿਹਾਸ ਦੀ ਸਭ ਤੋਂ ਪਹਿਲੀ ਮਹਾਨ ਸ਼ਖਸੀਅਤ ਮਾਈ ਭਾਗ ਕੌਰ ਜੀ ਜਿਨ੍ਹਾਂ ਨੇ ਮੁਗਲਾਂ ਦੇ ਵੱਧ ਰਹੇ ਜ਼ੁਲਮਾਂ ਖ਼ਿਲਾਫ਼ ਹਥਿਆਰ ਚੁੱਕੇ ਸਨ। ਉਹ ਯੁੱਧ ਦੇ ਮੈਦਾਨ ਵਿੱਚ ਇੱਕ ਮਹਾਨ ਯੋਧਾ ਸੀ। ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿੱਚੋਂ ਸੀ। ਮਾਈ ਭਾਗੋ ਦਾ ਜਨਮ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਭਾਈ

Read More
International

ਪਾਕਿਸਤਾਨ ਸਰਕਾਰ ਨੇ ਲੋਕਾਂ ਨੂੰ ਤਿਉਹਾਰ ਮੌਕੇ ਆਨਲਾਈਨ ਜਾਨਵਰਾਂ ਨੂੰ ਖਰੀਦਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ‘ਚ ਇਮਰਾਨ ਖਾਣ ਸਰਕਾਰ ਨੇ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਲੋਕਾਂ ਨੂੰ ਬਕਰੀਦ ਮੌਕੇ ਚੜਾਏ ਜਾਣ ਵਾਲੇ ਜਾਨਵਰਾਂ ਨੂੰ ਆਨਲਾਈਨ ਖ੍ਰੀਦਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸਰਕਾਰ ਨੇ ਪਸ਼ੂ ਮੰਡੀ ਜਾਣ ਵਾਲੇ ਲੋਕਾਂ ਲਈ ਮਾਸਕ ਪਾਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਬਣਾਏ ਰੱਖਣ ਦੀ ਅਪੀਲ ਕੀਤੀ ਹੈ, ਕਿਉਂਕਿ

Read More
International

ਕੁਵੈਤ ਨੇ ਵਿਦੇਸ਼ੀਆਂ ਲਈ ਨਵਾਂ ਕਾਨੂੰਨ ਕੀਤਾ ਲਾਗੂ, ਕੰਮ ਕਰਨ ‘ਚ ਦਿੱਤੀ ਰਾਹਤ

‘ਦ ਖ਼ਾਲਸ ਬਿਊਰੋ:- ਕੁਵੈਤ ਤੋਂ ਭਾਰਤੀਆਂ ਦੇ ਲਈ ਇੱਕ ਰਾਹਤ ਭਰੀ ਖ਼ਬਰ ਹੈ। ਕੁਵੈਤ ਦੀ ਸਰਕਾਰ ਨੇ ਇੱਕ ਕਾਨੂੰਨ ਤਿਆਰ ਕੀਤਾ ਹੈ ਜਿਸ ਵਿੱਚ ਵਿਦੇਸ਼ੀ ਲੋਕਾਂ ਨੂੰ ਕੁਵੈਤ ਵਿੱਚ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ।  ਕੁਵੈਤ ਆਪਣੇ ਨਾਗਰਿਕਾਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਵਿਚਾਲੇ ਰੁਜ਼ਗਾਰ ਦਾ ਸੰਤੁਲਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਗਰੇਜ਼ੀ

Read More
Punjab

ਸਾਬਕਾ DGP ਸੈਣੀ ਦੇ ਚਹੇਤੇ ਅਫ਼ਸਰਾਂ ਖਿਲਾਫ਼ ਨਵਾਂ ਕੇਸ ਦਰਜ, 30 ਜੁਲਾਈ ਨੂੰ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਬਹੁ-ਚਰਚਿਤ ਸਾਬਕਾ DGP ਸੁਮੇਧ ਸੈਣੀ ਦੇ ਦੋ ਚਹੇਤੇ ਸੇਵਾਮੁਕਤ ਪੁਲਿਸ ਅਫ਼ਸਰਾਂ ਖ਼ਿਲਾਫ਼ ਧਾਰਾ 195 A ਅਤੇ 500 ਤਹਿਤ ਗਵਾਹ ਨੂੰ ਧਮਕਾਉਣ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਇਹ ਦੋਵੇਂ ਸੇਵਾ ਮੁਕਤ ਪੁਲਿਸ ਅਧਿਕਾਰੀ ਅਨੋਖ ਸਿੰਘ ਜੋ ਕਿ ਸੈਕਟਰ-21 ਅਤੇ ਜਗੀਰ ਸਿੰਘ ਸੈਕਟਰ-51 ਦਾ ਰਹਿਣ ਵਾਲਾ

Read More
India

ਭਾਰਤ ਸਰਕਾਰ ਨੇ ਨਿੱਜੀ ਕੰਪਨੀਆਂ ਨੂੰ ਮਜ਼ਬੂਤ ਕਰਨ ਦਾ ਕੀਤਾ ਐਲਾਨ : ਨਿਰਮਲਾ ਸੀਤਾਰਮਨ

‘ਦ ਖ਼ਾਲਸ ਬਿਊਰੋ :- ਭਾਰਤ ਸਰਕਾਰ ਨੇ ਅੱਜ 23 ਕੰਪਨੀਆਂ ਦੀ ਵਿਨਿਵੇਸ਼ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤੀ ਹੈ। ਵਿੱਤ ਮੰਤਰੀ ਨੇ ਕਿ ਸਰਕਾਰ ਜਲਦੀ ਹੀ ਛੋਟੀਆਂ ਵਿੱਤ ਕੰਪਨੀਆਂ ਤੇ NBFC ਕੰਪਨੀਆਂ ਦੇ ਨੁਮਾਇੰਦਿਆਂ ਨੂੰ ਮਿਲਣਗੀਆਂ, ਜਿਸ ‘ਚ ਉਨ੍ਹਾਂ ਵੱਲੋਂ ਕਾਰੋਬਾਰੀਆਂ ਨੂੰ ਦਿੱਤੇ

Read More
India

ਗੂਗਲ ਕਰਮਚਾਰੀਆਂ ਲਈ ਵੱਡਾ ਐਲਾਨ,ਅਗਲੇ ਇੱਕ ਸਾਲ ਤੱਕ ਘਰੋਂ ਕੰਮ ਕਰਨ ਦੀ ਸਹੂਲਤ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਮੱਦੇਨਜ਼ਰ ਇੰਟਰਨੈੱਟ ਸਰਚ ਇੰਜਣ ਗੂਗਲ ਨੇ ਫੈਸਲਾ ਕੀਤਾ ਹੈ ਕਿ ਉਸ ਦੇ 200000 ਕਰਮਚਾਰੀ ਅਗਲੇ ਸਾਲ ਜੂਨ ਤੱਕ ਘਰੋਂ ਕੰਮ ਕਰਨਗੇ। ਇਸ ਫੈਸਲੇ ਦਾ ਐਲਾਨ ਗੂਗਲ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਸੁੰਦਰ ਪਿਚਾਈ ਨੇ ਕੀਤਾ ਹੈ।  ਇਸ ਤੋਂ ਪਹਿਲਾਂ ਗੂਗਲ ਨੇ ਇਸ ਪੂਰੇ ਸਾਲ ਦਫਤਰਾਂ ਨੂੰ ਬੰਦ ਕਰਨ ਦੀਆਂ ਯੋਜਨਾ

Read More
Punjab

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਦਾ ਅਹਿਮ ਐਲਾਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਸਾਰੇ ਲੋਕਾਂ ਨੂੰ ਆਪਣੇ-ਆਪਣੇ ਪਿੰਡਾਂ ਦੇ ਵਿੱਚ 400 ਬੂਟੇ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਆਪਣੀ ਮਿੱਟੀ ਅਤੇ ਪਾਣੀ ਦੀ ਸੰਭਾਲ

Read More
India International

BREAKING NEWS: 29 ਜੁਲਾਈ ਨੂੰ ਅੰਬਾਲਾ ਪਹੁੰਚਣਗੇ ਪੰਜ ਰਾਫੇਲ ਲੜਾਕੂ ਜਹਾਜ਼, ਹਰਕੀਰਤ ਸਿੰਘ ਹੋਣਗੇ ਪਹਿਲੇ ਕਮਾਂਡਰ ਅਫਸਰ

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਭਾਰਤ ਨੇ ਆਪਣੀ ਤਾਕਤ ਵਧਾਉਣ ਲਈ ਫਰਾਂਸ ਤੋਂ ਮੰਗਵਾਏ ਪੰਜ ਰਾਫੇਲ ਲੜਾਕੂ ਜਹਾਜ਼ 29 ਜੁਲਾਈ ਯਾਨਿ ਕੱਲ ਨੂੰ ਅੰਬਾਲਾ ਏਅਰਬੇਸ ‘ਤੇ ਪਹੁੰਚਣਗੇ। ਸੂਤਰਾਂ ਮੁਤਾਬਿਕ, ਹਰਕੀਰਤ ਸਿੰਘ  ਰਾਫੇਲ ਸਕੂਆਰਡਨ ਦੇ ਪਹਿਲੇ ਕਮਾਂਡਰ ਅਫਸਰ ਹੋਣਗੇ , ਜੋ ਖੁਦ ਰਾਫੇਲ ਲੜਾਕੂ ਜਹਾਜ਼ ਨੂੰ ਚਲਾ ਕੇ ਅੰਬਾਲਾ ਪਹੁੰਚਣਗੇ। ਹਰਕੀਰਤ ਸਿੰਘ ਨੂੰ ਸ਼ੌਰੀਆਂ ਚੱਕਰ ਨਾਲ ਵੀ

Read More