ਸੰਗਰੂਰ ਪੁ ਲਿਸ ਨੇ ਕੀਤੀ ਗੁਰਪਤਵੰਤ ਪੰਨੂ ਦੇ ਖ਼ਿ ਲਾਫ਼ FIR ਦਰਜ
‘ਦ ਖ਼ਾਲਸ ਬਿਊਰੋ : ਸੰਗਰੂਰ ਪੁਲਿ ਸ ਨੇ ਅਮਰੀਕਾ ਸਥਿਤ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂ ਖਿਲਾ ਫ ਮਾਮਲਾ ਦਰਜ ਕੀਤਾ ਹੈ। ਉਸ ਉੱਤੇ ਤੇ ਵੱਖ-ਵੱਖ ਭਾਈਚਾਰਿਆਂ ਵਿਚਾਲੇ ਨਫ਼ਰਤ ਫੈਲਾਉਣ ਅਤੇ ਪੰਜਾਬ ਸੂਬੇ ਦੀ ਸ਼ਾਂਤੀ ਭੰ ਗ ਕਰਨ ਦੀ ਸਾਜ਼ਿ ਸ਼ ਰਚਣ ਲਈ ਦੇ ਦੋ ਸ਼ ਹਨ। ਦੱਸ ਦਈਏ ਕਿ ਬੀਤੇ ਕੱਲ੍ਹ
