ਬਿਜਲੀ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ‘ਤੇ ਲਾਈ ਰੋਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਜਲੀ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਦੇ ਚਾਰ ਬਿਜਲੀ ਸਮਝੌਤੇ ਰੱਦ ਕਰਨ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਸਰਕਾਰ ਨੇ ਨਿੱਜੀ ਕੰਪਨੀਆਂ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕ ਕੇ ਬਿਜਲੀ ਸਮਝੌਤੇ ਰੱਦ ਕਰਨ ਦੀ ਤਿਆਰੀ ਕਰ ਲਈ ਸੀ। ਕੁੱਝ ਕੰਪਨੀਆਂ ਨਾਲ ਸਮਝੌਤੇ ਰੱਦ ਵੀ ਕਰ ਦਿੱਤੇ ਗਏ ਸਨ, ਜਿਸ