“ਆਪ” ਵਿਧਾਇਕ ਨੇ ਕਾਨੂੰਗੋ ਨੂੰ ਰਿਸ਼ ਵਤ ਲੈਂਦੇ ਕੀਤਾ ਕਾਬੂ
‘ਦ ਖ਼ਾਲਸ ਬਿਊਰੋ : ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮਾਛੀਵਾੜਾ ਸਾਹਿਬ ਸਬ ਤਹਿਸੀਲ ਵਿੱਚ ਇੱਕ ਕਾਨੂੰਗੋ ਨੂੰ 15 ਹਜ਼ਾਰ ਰੁਪਏ ਰਿਸ਼ ਵਤ ਲੈਂਦੇ ਰੰਗੇ ਹੱਥੀ ਫੜਾਇਆ ਹੈ। ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਮੇਹਰਬਾਨ ਵਾਸੀ ਰਣਮਿੰਦਰ ਸਿੰਘ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਉਸ ਦੀ ਜ਼ਮੀਨ ਪਿੰਡ ਉਧੋਵਾਲ ਵਿਖੇ
