India Punjab

ਸਰਕਾਰ ਨਾਲ ਗੱਲਬਾਤ ਲਈ ਛੋਟੀ ਕਮੇਟੀ ਬਣਾਉਣ ‘ਤੇ ਕਿਸਾਨ ਲੀਡਰਾਂ ਦੇ ਭੰਬਲਭੂਸੇ ਵਾਲੇ ਬਿਆਨ

ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨਾਲ ਗੱਲਬਾਤ ਲਈ ਛੋਟੀ ਕਮੇਟੀ ਬਣਾਉਣ ਦੀਆਂ ਖਬਰਾਂ ਨੂੰ ਦੱਸਿਆ ਗਲਤ ਮੀਡਿਆ ਨਾਲ ਗਲਬਾਤ ਦੌਰਾਨ ਕਿਸਾਨ ਲੀਡਰ ਰੁਲਦੂ ਸਿੰਘ ਤੇ ਸੁਰਜੀਤ ਸਿੰਘ ਫੂਲ ਨੇ ਕੀਤਾ ਛੋਟੀ ਕਮੇਟੀ ਬਣਾਉਣ ਦਾ ਜ਼ਿਕਰ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨਾਲ ਗੱਲਬਾਤ ਲਈ 9 ਮੈਂਬਰੀ ਕਮੇਟੀ ਬਣਾਏ ਜਾਣ ਦੀਆਂ ਖ਼ਬਰਾਂ

Read More
India Punjab

ਸੁਪਰੀਮ ਕੋਰਟ ਦਾ ਹੁਕਮ, ਸਹੁਰੇ ਘਰ ‘ਚ ਪਤਨੀ ਨੂੰ ਲੱਗੀ ਹਰੇਕ ਸੱਟ ਫੇਟ ਦਾ ਪਤੀ ਹੋਵੇਗਾ ਜ਼ਿੰਮੇਵਾਰ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਇਕ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਜੇਕਰ ਸਹੁਰੇ ਪਰਿਵਾਰ ਵਿੱਚ ਪਤਨੀ ਨੂੰ ਸੱਟ ਫੇਟ ਲੱਗਦੀ ਹੈ ਤਾਂ ਪਤੀ ਮੁੱਖ ਤੌਰ ‘ਤੇ ਇਸ ਲਈ ਜ਼ਿੰਮੇਵਾਰ ਹੋਵੇਗਾ। ਬੇਸ਼ੱਕ ਇਹ ਕੁੱਟਮਾਰ ਉਸਦੇ ਰਿਸ਼ਤੇਦਾਰਾਂ ਵੱਲੋਂ ਕੀਤੀ ਗਈ ਹੋਵੇ। ਮਾਮਲੇ ਦੀ ਸੁਣਵਾਈ ਕਰਦਿਆਂ ਪਤਨੀ ਨਾਲ ਮਾਰਕੁੱਟ ਕਰਨ ਦੇ ਮੁਲਜ਼ਮ ਪਤੀ

Read More
India

CICSE ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆ ਦੀ ਤਰੀਕਾਂ ‘ਚ ਬਦਲਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੌਂਸਲ ਆਫ਼ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (CICSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। 10ਵੀਂ ਜਮਾਤ ਲਈ ਸੋਧੇ ਗਏ ਸ਼ਡਿਊਲ ਅਨੁਸਾਰ 13 ਅਤੇ 15 ਮਈ ਨੂੰ ਕੋਈ ਇਮਤਿਹਾਨ ਨਹੀਂ ਹੋਵੇਗਾ। ISC ਦੀ 12ਵੀਂ ਜਮਾਤ ਦੇ 13 ਮਈ, 15 ਮਈ ਅਤੇ 12 ਜੂਨ ਨੂੰ

Read More
Punjab

ਔਰਤਾਂ, ਬੱਚਿਆਂ ਤੇ ਸੀਨੀਅਰ ਸਿਟੀਜਨਾਂ ਲਈ ਪੰਜਾਬ ਸਰਕਾਰ ਨੇ 24 ਘੰਟੇ ਸਹਾਇਤਾ ਲਈ ਡਾਇਲ ਨੰਬਰ 181 ਕੀਤਾ ਜਾਰੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਔਰਤਾਂ, ਬੱਚਿਆਂ ਤੇ ਸੀਨਿਅਰ ਸਿਟੀਜਨਾਂ ਦੀ ਕਿਸੇ ਵੀ ਤਰ੍ਹਾਂ ਦੀ ਕਿਸੇ ਵੀ ਸਮੇਂ ਮਦਦ ਲਈ ਡਾਇਲ ਨੰਬਰ 181 ਜਾਰੀ ਕੀਤਾ ਹੈ। ਇਹ ਨੰਬਰ 24 ਘੰਟੇ ਸਹਾਇਤਾ ਲਈ ਉਪਲੱਬਧ ਰਹੇਗਾ। ਪੰਜਾਬ ਸਰਕਾਰ ਦੇ ਆਫੀਸ਼ਿਅਲ ਟਵਿੱਟਰ ਹੈਂਡਲ ‘ਤੇ ਦਿੱਤੀ ਗਈ ਇਸ ਜਾਣਕਾਰੀ ਦੇ ਅਨੁਸਾਰ ਇਸ ‘ਤੇ ਸ਼ਿਕਾਇਤ ਜਾਂ ਸਹਾਇਤਾ

Read More
India Punjab

ਲੋੜ ਪੈਣ ‘ਤੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਲੱਖਾਂ ਦੀ ਗਿਣਤੀ ‘ਚ ਟਰੈਕਟਰਾਂ ’ਤੇ ਪਹੁੰਚਾਂਗੇ ਸੰਸਦ – ਰਾਕੇਸ਼ ਟਿਕੈਤ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ 100 ਦਿਨਾਂ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈ ਐਲਾਨ ਕੀਤੇ ਜਾ ਰਹੇ ਹਨ। ਕਿਸਾਨ ਲੀਡਰ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ

Read More
India International Punjab

ਬ੍ਰਿਟੇਨ ਦੀ ਸੰਸਦ ਵਿੱਚ ਚੁੱਕਿਆ ਗਿਆ ਕਿਸਾਨੀ ਅੰਦੋਲਨ ਦਾ ਮੁੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਿਸਾਨੀ ਅੰਦੋਲਨ ਨੂੰ ਭਾਰਤ ਦੇ ਲੋਕਾਂ ਸਮੇਤ ਪੂਰੀ ਦੁਨੀਆ ਤੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਬ੍ਰਿਟੇਨ ਦੀ ਰਾਜਧਾਨੀ ਲੰਡਨ ਦੀ ਸੰਸਦ ਵਿੱਚ ਕਿਸਾਨਾਂ ਦੇ ਮੁੱਦੇ ਬਾਰੇ ਚਰਚਾ ਕੀਤੀ ਗਈ। ਸੰਸਦ ਵਿੱਚ

Read More
India

ਲਖਨਊ ਵਿੱਚ OMR ਸ਼ੀਟ ਨਾਲ ਛੇੜਛਾੜ ਕਰਨ ਵਾਲੇ 136 ਉਮੀਦਵਾਰਾਂ ਖਿਲਾਫ ਐੱਫਆਈਆਰ

‘ਦ ਖ਼ਾਲਸ ਬਿਊਰੋ :- ਸਾਲ 2018 ਵਿੱਚ ਚੋਣ ਕਮਿਸ਼ਨ ਦੀ ਪ੍ਰੀਖਿਆ ਵਿੱਚ ਗੜਬੜੀ ਕਰਨ ਵਾਲੇ 136 ਉਮੀਦਵਾਰਾਂ ਦੇ ਖਿਲਾਫ ਲਖਨਊ ਦੀ ਐੱਸਆਈਟੀ ਨੇ ਐੱਫਆਈਆਰ ਦਰਜ ਕੀਤੀ ਹੈ। ਗ੍ਰਾਮ ਪੰਚਾਇਤ ਅਫਸਰ, ਗ੍ਰਾਮ ਵਿਕਾਸ ਅਫਸਰ ਅਤੇ ਸਮਾਜ ਭਲਾਈ ਵਿਭਾਗ ਦੀਆਂ ਵੱਖ-ਵੱਖ ਅਸਾਮੀਆਂ ਲਈ 22 ਅਤੇ 23 ਦਸੰਬਰ ਨੂੰ ਪ੍ਰੀਖਿਆ ਲਈ ਗਈ ਸੀ। ਇਸ ਪ੍ਰੀਖਿਆ ਵਿੱਚ 136 ਉਮੀਦਵਾਰਾਂ

Read More
India

ਕੋਲਕਾਤਾ ‘ਚ ਇੱਕ ਇਮਾਰਤ ਨੂੰ ਲੱਗੀ ਅੱਗ, 9 ਮੌਤਾਂ

‘ਦ ਖ਼ਾਲਸ ਬਿਊਰੋ :- ਕੋਲਕਾਤਾ ਦੇ ਸਟ੍ਰੈਂਡ ਰੋਡ ‘ਤੇ ਕੱਲ੍ਹ ਸ਼ਾਮ ਨੂੰ ਇੱਕ ਇਮਾਰਤ ਦੀ 13ਵੀਂ ਮੰਜ਼ਿਲ ‘ਤੇ ਅੱਗ ਲੱਗ ਗਈ ਹੈ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਲੋਕਾਂ ਵਿੱਚ ਫਾਇਰ ਬ੍ਰਿਗੇਡ ਦੇ ਚਾਰ ਕਰਮਚਾਰੀ ਅਤੇ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹਨ। ਇਸ ਇਮਾਰਤ ਵਿੱਚ ਪੂਰਬੀ ਰੇਲਵੇ ਦਾ ਦਫਤਰ ਵੀ ਹੈ।

Read More
India Punjab

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਸੂਬਿਆਂ ਨੂੰ ਪੋਕਸੋ ਐਕਟ ਮਾਮਲੇ ‘ਚ ਮਿਆਰੀ ਪ੍ਰਕਿਰਿਆ ਤਿਆਰ ਕਰਨ ਦੇ ਦਿੱਤੇ ਨਿਰਦੇਸ਼

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੋਕਸੋ ਐਕਟ ਦੇ ਮਾਮਲਿਆਂ ‘ਤੇ ਸੁਣਵਾਈ ਕਰਦਿਆਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਪੋਕਸੋ ਐਕਟ ਦੀਆਂ ਧਾਰਾਵਾਂ ਅਨੁਸਾਰ ਪੜਤਾਲ ਲਈ ਮਿਆਰੀ ਪ੍ਰਕਿਰਿਆ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਇਹ ਪ੍ਰਕਿਰਿਆ ਜਾਂਚ ਅਧਿਕਾਰੀ ਨੂੰ ਜਾਂਚ ਕਰਨ ਵਿੱਚ ਸੁਵਿਧਾ ਦੇਵੇਗੀ, ਨਾਲ ਹੀ ਇਸ ਪ੍ਰਕਿਰਿਆ ਦੀ ਇਕ

Read More
India

ਸਮਾਜਿਕ ਕਾਰਕੁੰਨ ਨੌਦੀਪ ਕੌਰ ਹਾਲੇ ਵੀ ਕਈਆਂ ਦੇ ਨਿਸ਼ਾਨੇ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕਾਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਲੋਕਾਂ ਦੇ ਹੱਕਾਂ ਲਈ ਕੀਤੀ ਜਾ ਰਹੀ ਬੁਲੰਦ ਆਵਾਜ਼ ਨੂੰ ਪੈਰ-ਪੈਰ ‘ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਤ ਸਿੰਘ ਵਿਦਿਆਰਥੀ ਏਕਤਾ ਮੰਚ (BSCEM) ਵੱਲੋਂ ਕੱਲ੍ਹ ਦਿੱਲੀ ਯੂਨੀਵਰਸਿਟੀ ਦੀ ਆਰਟਸ ਫੈਕਲਟੀ

Read More