Punjab

ਬੇਅਦਬੀ ਮਾਮਲਿਆਂ ਦੀ ਜਾਂਚ ਕਰਦੀ ਰਹੇਗੀ ਪੰਜਾਬ ਪੁਲਿਸ ਦੀ SIT , ਅਦਾਲਤ ਨੇ CBI ਨੂੰ ਦਿੱਤਾ ਝਟਕਾ

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪਾਂ ਦੇ ਚੋਰੀ ਅਤੇ ਬੇਅਦਬੀ ਕਰਨ ਦੇ ਮਾਮਲੇ ‘ਚ SIT ਵੱਲੋਂ ਜਾਂਚ ਜਾਰੀ ਰਹੇਗੀ। ਜਿਸ ਦਾ ਫੈਸਲਾ ਅੱਜ 20 ਜੁਲਾਈ ਨੂੰ ਮੁਹਾਲੀ ਅਦਾਲਤ ਨੇ ਸੁਣਾ ਦਿੱਤਾ ਹੈ। CBI ਨੇ ਅਦਾਲਤ ਵਿੱਚ ਪੰਜਾਬ ਪੁਲਿਸ ਦੀ SIT ਦੀ ਵਿਸ਼ੇਸ਼ ਜਾਂਚ

Read More
International

ਜਾਣੋ ਪਾਕਿ ‘ਚ PubG ਬੈਨ ਕਰਨ ਅਸਲ ਕਾਰਨ! ਟਿਕ-ਟੌਕ ਨੂੰ ਵੀ ਬੰਦ ਕਰਨ ਦੀ ਉੱਠੀ ਮੰਗ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਮੋਬਾਇਲ ਗੇਮ ਪੱਬ ਜੀ (PubG)  ਬੈਨ ਕਰਨ ਤੋਂ ਬਾਅਦ ਮਾਮਲਾ ਕਾਫੀ ਭੱਖਿਆ ਹੋਇਆ ਹੈ। ਹੁਣ ਇਹ ਮਾਮਲਾ ਇਸਲਾਮਾਬਾਦ ਦੀ ਹਾਈਕੋਰਟ ਤੱਕ ਪਹੁੰਚ ਗਿਆ ਹੈ ਜਿਸ ‘ਤੇ ਕੋਰਟ ਜਲਦੀ ਹੀ ਫੈਸਲਾ ਸੁਣਾਏਗੀ। ਪਾਕਿ ‘ਚ ਬੱਚਿਆਂ ਦੀ ਸਿਹਤ ‘ਤੇ ਪੈ ਰਹੇ ਮਾੜੇ ਪ੍ਰਭਾਵ ਨੂੰ ਦੇਖਦਿਆਂ ਪਾਕਿ ਦੀ  PTA ਯਾਨਿ ਪਾਕਿ ਦੂਰਸੰਚਾਰ ਅਥਾਰਟੀ

Read More
India

ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ 2 ਮੈਂਬਰਾਂ ‘ਤੇ ਕਰੇਗਾ ਕਾਰਵਾਈ, ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਨੂੰ ਵੀ 11 ਲੱਖ ਦੇਣ ਦਾ ਲਿਆ ਫੈਸਲਾ

‘ਦ ਖ਼ਾਲਸ ਬਿਊਰੋ:- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੀ ਹੋਈ ਮੀਟਿੰਗ ਦੌਰਾਨ ਦੋ ਮੈਂਬਰਾਂ ਦੀ ਮੈਂਬਰਸ਼ਿਪ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ, ਜਿਸ ਦੀ ਸਿਫਾਰਸ਼ ਪ੍ਰਬੰਧਕੀ ਅਧਿਕਾਰੀਆਂ ਨੇ ਭਾਰਤ ਸਰਕਾਰ ਨੂੰ ਕੀਤੀ ਹੈ। ਵੀਡੀਓ ਕਾਨਫਰੰਸ ਦੇ ਜ਼ਰੀਏ ਹੋਈ ਇਹ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਦੀ ਅਗਵਾਈ ‘ਚ ਹੋਈ।  ਬੋਰਡ ਦੇ ਸਕੱਤਰ ਰਵਿੰਦਰ ਸਿੰਘ

Read More
Punjab

‘ਸੰਜੂ’ ਗਾਣੇ ਨੂੰ ਲੈ ਕੇ ਸਿੱਧੂ ਮੂਸੇਵਾਲਾ  ‘ਤੇ ਇੱਕ ਹੋਰ ਹੋਇਆ ਪਰਚਾ

  ‘ਦ ਖ਼ਾਲਸ ਬਿਊਰੋ:- ਵਿਵਾਦਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਹਥਿਆਰਾਂ ਦੀ ਨੁਮਾਇਸ਼ ਕਰਨ ‘ਤੇ  ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਮੁਹਾਲੀ ‘ਚ ਕ੍ਰਾਇਮ ਬ੍ਰਾਚ ਨੇ ਦਰਜ ਕੀਤਾ ਹੈ। ਮੂਸੇਵਾਲੇ ਨੇ ਆਪਣੇ ਗੀਤ ਵਿੱਚ ਸੰਜੇ ਦੱਤ ਨਾਲ ਕੀਤੀ ਤੁਲਨਾ ਅਤੇ ਆਰਮਸ ਐਂਕਟ ‘ਚ ਦਰਜ ਕੀਤੇ ਗਏ ਕੇਸ ਨੂੰ ਆਪਣੀ ਸ਼ਾਨ ਦੱਸਿਆ ਸੀ,

Read More
India

ਦਿੱਲੀ ‘ਚ ਮੀਂਹ ਦੇ ਪਾਣੀ ਵਿੱਚ ਡੁੱਬਣ ਨਾਲ ਇੱਕ ਵਿਅਕਤੀ ਦੀ ਮੌਤ, ਗੁਰਦੁਆਰਾ ਬੰਗਲਾ ਸਾਹਿਬ ਦੇ ਲੰੰਗਰ ਹਾਲ ‘ਚ ਵੀ ਵੜਿਆ ਪਾਣੀ

‘ਦ ਖ਼ਾਲਸ ਬਿਊਰੋ:- ਅੱਜ ਦਿੱਲੀ ‘ਚ ਭਾਰੀ ਮੀਂਹ ਪੈਣ ਕਾਰਨ ਗੁਰਦੁਆਰਾ ਬੰਗਲਾ ਸਾਹਿਬ ਦੇ ਲੰਗਰ ਹਾਲ ਵਿੱਚ ਵੀ ਪਾਣੀ ਵੜ ਗਿਆ। ਲੰਗਰ ਹਾਲ ਵਿੱਚ ਆਟੇ ਦੀਆਂ ਬੋਰੀਆਂ ਸਮੇਤ ਰਾਜਮਾਂ ਅਤੇ ਚਾਵਲ ਵੀ ਗਿੱਲੇ ਹੋ ਗਏ ਹਨ।   ਭਾਰੀ ਮੀਂਹ ਕਾਰਨ ਦਿੱਲੀ ‘ਚ ਮਕਾਨ ਢੱਹੇ ਜਾਣ ਅਤੇ ਪਾਣੀ ਦੀਆਂ ਤਸਵੀਰਾਂ ਨੂੰ ਦੇਖ ਕੇ ਹਰ ਵਿਅਕਤੀ ਦੀ

Read More
India

ਕੌਣ ਹੈ ਪ੍ਰੋ. ਵਰਵਰਾ ਰਾਓ ਜਿਸਦੀ ਰਿਹਾਈ ਲਈ ਪੰਜਾਬ, ਹਰਿਆਣਾ ਸਮੇਤ ਦੇਸ਼ ਭਰ ‘ਚ ਰੋਸ ਮੁਜ਼ਾਹਰੇ ਹੋ ਰਹੇ ਨੇ, ਕੋਰੋਨਾ ਦਾ ਇਲਾਜ ਚੱਲ ਰਿਹਾ ਹੈ

‘ਦ ਖ਼ਾਲਸ ਬਿਊਰੋ:- ਪ੍ਰੋ.ਵਰਵਰਾ ਰਾਓ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਹਨਾਂ ਨੂੰ ਦੇਰ ਰਾਤ 1.30 ਵਜੇ ਦੇ ਕਰੀਬ ਨੂੰ ਸੈਂਟ ਜੌਰਜ ਹਸਪਤਾਲ ਤੋਂ ਨਾਨਾਵਤੀ ਹਸਪਤਾਲ ਵਿਚ ਸ਼ਿਫ਼ਟ ਕੀਤਾ ਗਿਆ। ਕਿਉਕਿ ਪ੍ਰੋ. ਰਾਓ ਦੀ ਹਾਲਤ ਲਗਾਤਾਰ ਵਿਗੜਦੀ ਦੱਸੀ ਜਾ ਰਹੀ ਹੈ। ਮੌਜੂਦਾਂ ਸਮੇਂ ਵਿੱਚ ਪ੍ਰੋ. ਰਾਓ ਦਾ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਇਲਾਜ ਜਾਰੀ ਹੈ।

Read More
Punjab

ਜਲ੍ਹਿਆਂਵਾਲੇ ਬਾਗ ‘ਚ ਲੱਗੀਆਂ ਅਸ਼ਲੀਲ ਤਸਵੀਰਾਂ, ਸ਼ਹੀਦਾਂ ਦੇ ਪਰਿਵਾਰਾਂ ਵਲੋਂ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਅਮ੍ਰਿਤਸਰ ‘ਚ ਸਥਿਤ ਜਲ੍ਹਿਆਂਵਾਲਾ ਬਾਗ ‘ਚ ਨਵੀਨੀਕਰਨ ਦਾ ਕੰਮ ਪੂਰੇ ਜੋਰਾਂ ‘ਤੇ ਚੱਲ ਰਿਹਾ ਹੈ।  ਇਸੇ ਦੌਰਾਨ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਜਲ੍ਹਿਆਂਵਾਲਾ ਬਾਗ ਦੀ ਗੈਲਰੀ ‘ਚ ਕੁੱਝ ਪੁਰਾਤਨ ਸਭਿਆਚਾਰ ਨੂੰ ਦਰਸਾਉਂਦੀਆਂ ਅਸ਼ਲੀਲ ਤਸਵੀਰਾਂ ਲਗਾ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਦੇ SDM ਵਿਕਾਸ ਹੀਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ

Read More
Punjab

ਖਹਿਰਾ ਨੇ ਕੈਪਟਨ ਸਰਕਾਰ ਦੇ ਦੋਹਰੇ ਮਾਪਦੰਡਾ ‘ਤੇ ਚੁੱਕੇ ਸਵਾਲ, ਕਿਹਾ, ਪੁਲਿਸ ਮੂਸੇਵਾਲੇ ਦਾ ਬਚਾਅ ਕਰ ਰਹੀ ਹੈ

‘ਦ ਖ਼ਾਲਸ ਬਿਊਰੋ:- ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਦੋਹਰੇ ਮਾਪਦੰਡਾ ‘ਤੇ ਸਵਾਲ ਖੜੇ ਕਰਦਿਆਂ ਪੁਲਿਸ ਵੱਲੋਂ ਬੇਕਸੂਰ ਨੌਜਵਾਨਾਂ ਨੂੰ UAPA ਕਾਨੂੰਨ ਤਹਿਤ ਚੁੱਕੇ ਜਾਣ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆਂ ਕੀਤੀ  ਹੈ।   ਖਹਿਰਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਪੁਲਿਸ ਦੀ ਹਾਜ਼ਰੀ ਵਿੱਚ AK 47 ਚਲਾਉਣ ਅਤੇ

Read More
Punjab

ਪੰਜਾਬ ‘ਚ ਜਲ ਸਰੋਤ ਵਿਭਾਗ ਤੋਂ ਹੋਈ ਪੁਨਰਗਠਨ ਦੀ ਸ਼ੁਰੂਆਤ, ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਤੇੋਂ ਮੰਗੇ ਵੇਰਵੇ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦੀ ਕਾਰਵਾਈ ਕੈਪਟਨ ਸਰਕਾਰ ਨੇ ਸ਼ੁਰੂ ਕਰ ਦਿੱਤੀ ਹੈ। ਵਿੱਤ ਵਿਭਾਗ ਨੇ ਜੁਲਾਈ ਮਹੀਨੇ ਤੋਂ ਸਤੰਬਰ ਮਹੀਨੇ ਅੰਦਰ-ਅੰਦਰ ਸਾਰੇ ਵਿਭਾਗਾਂ ਦੇ ਵੇਰਵੇ ਮੰਗੇ ਹਨ। ਜਲ ਸਰੋਤ ਵਿਭਾਗ ਦਾ ਪੁਨਰਗਠਨ ਕਰਕੇ ਵਿਭਾਗ ਦੀਆਂ ਪੋਸਟਾਂ ਘਟਾ ਦਿੱਤੀਆਂ  ਹਨ , ਜਿਸ ਤੋਂ ਬਾਅਦ ਹੁਣ ਬਾਕੀ ਸਰਕਾਰੀ ਵਿਭਾਗਾਂ ਵਿੱਚ

Read More
Punjab

ਰਿਕਾਰਡ ‘ਚੋਂ 267 ਸਰੂਪ ਗਾਇਬ ਨਹੀਂ, ਇਸ ਤੋਂ ਵੱਧ ਵੀ ਹੋ ਸਕਦੇ ਹਨ, ਮਨੁੱਖੀ ਅਧਿਕਾਰ ਜਥੇਬੰਦੀ ਜੱਜ ਨਵਿਤਾ ਸਿੰਘ ਨੂੰ ਦੇਵੇਗੀ ਸਬੂਤ

‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜਾਬ ਮਨੁੱਖੀ ਅਧਿਕਾਰ ਜਥੇਬੰਦੀ  ਵੱਲੋਂ ਇੱਕਠੇ ਕੀਤੇ ਸਬੂਤ ਅਤੇ ਲੋੜੀਂਦੇ ਦਸਤਾਵੇਜ਼ ਜਾਂਚ ਕਮੇਟੀ ਨੂੰ ਸੌਂਪੇ ਜਾਣਗੇ ਤਾਂ ਜਾਂਚ ਟੀਮ ਦੀ ਸਹਾਇਤਾ ਕੀਤੀ ਜਾ ਸਕੇ।   ਸੰਗਠਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Read More