ਆਪਣੀ ਹੀ ਕੈਪਟਨ ਸਰਕਾਰ ‘ਤੇ ਨਵਜੋਤ ਸਿੰਘ ਸਿੱਧੂ ਦੇ ਮਿੱਠੇ-ਮਿੱਠੇ ਨਿਸ਼ਾਨੇ
‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਆਪਣੀ ਹੀ ਕੈਪਟਨ ਸਰਕਾਰ ‘ਤੇ ਮਿੱਠੇ ਮਿੱਠੇ ਨਿਸ਼ਾਨੇ ਲਾ ਕੇ ਸਮਝਾਉਣ ਦੀ ਕੋਸ਼ਿਸ਼ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਕੁਝ ਪਤਾ ਹੋਣ ਦੇ ਬਾਵਜੂਦ ਅਸੀਂ ਕੇਂਦਰੀ ਕਾਨੂੰਨਾਂ ਵਿਚ ਸੋਧ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਵਾਪਸ ਭੇਜ ਰਹੇ ਹਾਂ, ਜਦੋਂ ਕਿ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਇਹ ਸਾਰੀਆਂ ਸੋਧਾਂ