ਲੋਕਾਂ ਨੂੰ ਹੁਣ ਆਪਣੇ ਕਰਜ਼ਿਆਂ ਅਤੇ ਬੈਂਕ ਦੀਆਂ ਸਰਕਾਰੀ ਸਕੀਮਾਂ ਦਾ ਹਿਸਾਬ-ਕਿਤਾਬ ਰੱਖਣਾ ਹੋਇਆ ਸੌਖਾ, ਪੜ੍ਹੋ ਪੂਰੀ ਖਬਰ
‘ਦ ਖ਼ਾਲਸ ਬਿਊਰੋ :- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ, ਚੰਡੀਗੜ੍ਹ ਦੀ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕੀਤੀ ਹੈ। ਆਮ ਲੋਕਾਂ ਅਤੇ ਵਿਸ਼ੇਸ਼ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿੱਚੋਂ ਇੱਕ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.), ਨੇ ’ਪੀ.ਐਸ.ਸੀ.ਏ.ਡੀ.ਬੀ.’